ਕੈਨੇਡਾ ਦੀ ਸਰਕਾਰ ਨੂੰ ਆਖਿਰ ਕਿਉਂ ਘੇਰਿਆ ਜਾ ਰਿਹਾ ਇਨ੍ਹਾਂ ਲੋਕਾਂ ਵੱਲੋਂ

Viral Khabar

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਕੈਨੇਡਾ ਦੇ ਵਿੱਚ ਵੱਡੀ ਤਾਦਾਦ ਵਿਚ ਪੰਜਾਬ ਵਿਚੋਂ ਲੋਕ ਜਾਂਦੇ ਹਨ ਅਤੇ ਪੰਜਾਬ ਦੇ ਲੋਕ ਜਿਵੇਂ ਜਾਂਦੇ ਹਨ ਉਸਦੇ ਨਾਲ ਹੀ ਇਮੀਗਰੇਸ਼ਨ ਡਿਪਾਰਟਮੈਂਟ ਦੇ ਵੱਲੋਂ ਬਹੁਤ ਸਾਰੀਆਂ ਅਰਜ਼ੀਆਂ ਖਾਰਜ ਕੀਤੀਆਂ ਜਾ ਰਹੀਆਂ ਹਨ ਦੱਸਣਾ ਚਾਹੁੰਦੇ ਹਾਂ ਕਿਸ ਸਾਲ ਇਮੀਗ੍ਰੇਸ਼ਨ ਡਿਪਾਰਟਮੈਂਟ ਦੇ ਵੱਲੋਂ ਤਕਰੀਬਨ ਇੱਕ ਲੱਖ ਤੋਂ ਜ਼ਿਆਦਾ ਫ਼ਾਈਲਾਂ ਨੂੰ ਰਿਜੈਕਟ ਕਰ ਦਿੱਤਾ ਹੈ ਦੱਸਣਾ ਚਾਹੁੰਦੇ ਹਾਂ ਕਿ ਇਸ ਦੇ ਪਿੱਛੇ ਦਾ ਮੇਨ ਕਾਰਨ ਕੋਰੋਨਾ ਮਹਾਂਮਾਰੀ ਦੱਸਿਆ ਜਾ ਰਿਹਾ ਹੈ ਅਤੇ ਨਾਲ ਹੀ ਅਸੀਂ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਕਈ ਇਹੋ ਜਿਹੇ ਜਾਅਲੀ ਡਾਕੂਮੈਂਟ ਬਣਾ ਕੇ ਸਰਕਾਰ ਦੇ ਅੱਗੇ ਪੇਸ਼ ਕਰਦੀ ਸੀ

ਜਿਸ ਵਜ੍ਹਾ ਕਰਕੇ ਉਨ੍ਹਾਂ ਦੀਆਂ ਫਾਈਲਾਂ ਨੂੰ ਰਿਜੈਕਟ ਕਰ ਦਿੱਤਾ ਜਾਂਦਾ ਸੀ ਜਾਂ ਫਿਰ ਸਰਕਾਰ ਨੂੰ ਕਿਸੇ ਤਰ੍ਹਾਂ ਦੀ ਕੋਈ ਅਜਿਹੀ ਗੱਲ ਲੱਗਦੀ ਸੀ ਜਿਸ ਵਜ੍ਹਾ ਕਰਕੇ ਉਨ੍ਹਾਂ ਦੇ ਪੱਲੂ ਰਿਜੈਕਟ ਕਰ ਦਿੱਤੀ ਜਾਂਦੀ ਸੀ ਦਾਜ ਦੇਣਾ ਚਾਹੁੰਦੇ ਹਾਂ ਕਿ ਕੈਨੇਡਾ ਸਰਕਾਰ ਦੇ ਵੱਲੋਂ ਨਵੀਂਆਂ ਨਵੀਂਆਂ ਸਕੀਮਾਂ ਲਿਆਂਦੀਆਂ ਜਾਂਦੀਆਂ ਹਨ ਤਾਂ ਕਿ ਲੋਕਾਂ ਦੇ ਵਿਚੋਂ ਸਕੀਮਾਂ ਪਹੁੰਚਣ ਅਤੇ ਲੋਕ ਉਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ ਇਸ ਦੇ ਨਾਲ ਹੀ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਕੈਨੇਡਾ ਸਰਕਾਰ ਦੇ ਵੱਲੋਂ ਆਈ ਇਕ ਬਹੁਤ ਵੱਡਾ ਵਾਅਦਾ ਕੀਤਾ ਗਿਆ ਸੀ ਕੈਨੇਡਾ ਦੇ ਵਿੱਚ ਕੀ ਅਫ਼ਗਾਨਿਸਤਾਨ ਦੇ ਵਿੱਚ

ਜਿੰਨੇ ਵੀ ਪਰਵਾਸੀ ਫਸੇ ਹੋਏ ਹਨ ਉਨ੍ਹਾਂ ਨੂੰ ਕੱਢਣ ਦੇ ਲਈ ਉਨ੍ਹਾਂ ਆਦਿ ਵੱਲੋਂ ਉਨ੍ਹਾਂ ਨੂੰ ਬੁਲਾਇਆ ਜਾਵੇਗਾ ਅਤੇ ਜਿੰਨੇ ਵੀ ਪੰਜਾਬੀ ਹਨ ਉਨ੍ਹਾਂ ਨੂੰ ਵੀ ਉੱਥੇ ਬੁਲਾਇਆ ਜਾਵੇਗਾ ਇਸ ਚੀਜ਼ ਨੂੰ ਲੈ ਕੇ ਉਥੋਂ ਦੇ ਲੋਕਾਂ ਦੇ ਵੱਲੋਂ ਹੁਣ ਟਰੂਡੋ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਟਰੂਡੋ ਸਰਕਾਰ ਹੁਣ ਜੋ ਵਾਅਦੇ ਕੀਤੇ ਹਨ ਉਨ੍ਹਾਂ ਤੋਂ ਮੁਕਰ ਰਹੀ ਹੈ ਅਤੇ ਆਪਣੇ ਵਾਅਦਿਆਂ ਤੇ ਸਹੀ ਨਹੀਂ ਛੱਡ ਰਹੀ ਅਤੇ ਪਿੱਛੇ ਹਟ ਰਹੀ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published.