1000 ਤੋਂ ਵੀ ਵੱਧ ਮੌ ਤਾਂ ਨ ਸ਼ਿ ਆਂ ਕਾਰਨ ਹੋਈਆਂ

Viral Khabar

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਕੈਨੇਡਾ ਦੇ ਵਿੱਚ ਨਸ਼ੇ ਦੀ ਓਵਰਡੋਜ਼ ਦੀ ਵਜ੍ਹਾ ਕਰਕੇ ਮਾਮਲੇ ਬਹੁਤ ਜ਼ਿਆਦਾ ਵਧ ਚੁੱਕੇ ਹਨ ਦੱਸਣਾ ਚਾਹੁੰਦੇ ਹਾਂ ਕਿ ਇਸ ਸਾਲ ਇਕ ਹਜ਼ਾਰ ਤੋਂ ਵੱਧ ਮੌਤਾਂ ਨਸ਼ੇ ਦੀ ਓਵਰਡੋਜ਼ ਦੀ ਵਜ੍ਹਾ ਕਰਕੇ ਹੋ ਗਈਆਂ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਤਾਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਕੈਨੇਡਾ ਹੁਣ ਪੰਜਾਬ ਵਰਗਾ ਬਣਦਾ ਜਾ ਰਿਹਾ ਹੈ ਜਿੱਥੇ ਹਰ ਰੋਜ਼ ਪੰਜ ਲੋਕਾਂ ਦੀ ਮੌਤ ਹੁੰਦੀ ਹੀ ਹੈ ਮੌਤ ਹੋਣ ਦਾ ਕਾਰਨ ਸਭ ਤੋਂ ਜ਼ਿਆਦਾ ਇਹ ਦੱਸਿਆ ਜਾ ਰਿਹਾ ਹੈ ਕਿ ਓਵਰਡੋਜ਼ ਨਸ਼ੇ ਦੀ ਵਜ੍ਹਾ ਕਰਕੇ ਇਹ ਸਭ ਹੋਇਆ ਦੱਸਣਾ ਚਾਹੁੰਦੇ ਹਾਂ ਕਿ ਕੈਨੇਡਾ ਦੇ ਵਿੱਚ ਵੀ ਹੁਣ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ

ਅਤੇ ਸਰਕਾਰ ਇਸ ਚੀਜ਼ ਦੇ ਵੱਲ ਹੋਣਾ ਨਜ਼ਰ ਨਹੀਂ ਦੇ ਰਹੀ ਹੈ ਜਿਸ ਵਜ੍ਹਾ ਕਰਕੇ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਚੜ੍ਹਾਏ ਲੋਕਾਂ ਨੂੰ ਕਰਨਾ ਪੈ ਰਿਹਾ ਹੈ ਲੋਕੋ ਤੰਗ ਪਰੇਸ਼ਾਨ ਹਨ ਕਿਉਂਕਿ ਹਰ ਰੋਜ਼ ਨਸ਼ੇ ਦੀ ਵਜ੍ਹਾ ਕਰਕੇ ਉਥੇ ਨੌਜਵਾਨ ਤਕਰੀਬਨ ਪੰਜ ਨੌਜਵਾਨਾਂ ਦੀ ਮੌਤ ਜਿਹਡ਼ੀਆਂ ਹਰ ਰੋਜ਼ ਹੋ ਰਹੀ ਹੈ ਦੱਸਣਾ ਚਾਹੁੰਦੇ ਹਾਂ ਕਿ ਇਕੱਲੇ ਬ੍ਰਿਟਿਸ਼ ਕੋਲੰਬੀਆ ਦੇ ਵਿੱਚ ਤਕਰੀਬਨ ਦੱਸ ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ ਦੱਸਣਾ ਚਾਹੁੰਦੇ ਹਾਂ ਕਿ ਇਹ ਅੰਕਡ਼ਾ ਲਗਾਤਾਰ ਵਧਦਾ ਹੀ ਜਾ ਰਿਹਾ ਹੈ ਜੇਕਰ ਦੋ ਹਜਾਰ ਬਾਈ ਸਨ ਦੀ ਗੱਲ ਕੀਤੀ ਜਾਵੇ ਤਾਂ ਦੋ ਹਜਾਰ ਬਾਈ ਦੇ ਪਹਿਲੇ ਛੇ ਮਹੀਨਿਆਂ ਦੇ ਵਿੱਚ ਇੱਕ ਹਜਾਰ ਤੋਂ ਵੀ ਵੱਧ ਲੋਕਾਂ ਦੇ ਓਵਰਡੋਜ਼ ਦੀ ਵਜ੍ਹਾ ਕਰਕੇ ਮੌ ਤਾਂ ਹੋ ਗਈਆਂ

ਹੈਲਥ ਵਿਭਾਗ ਦੇ ਵੱਲੋਂ ਆਂਕੜੇ ਗਏ ਨਿਸ਼ਾਨਿਆਂ ਦੇ ਵਿੱਚ ਦੋ ਹਜਾਰ ਸੋਲ਼ਾਂ ਦੇ ਦੋ ਹਜਾਰ ਬਾਈ ਵਿੱਚ ਗੱਲ ਕੀਤੀ ਜਾਵੇ ਤਾਂ ਦੋ ਹਜਾਰ ਬਾਈ ਪਹਿਲੇ ਛੇ ਮਹੀਨਿਆਂ ਦੇ ਵਿੱਚ ਜਿਹੜੀਆਂ ਇੱਕ ਹਜ਼ਾਰ ਮੌ ਤਾਂ ਹੋਈਅਾਂ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published.