ਕੈਨੇਡਾ ‘ਚ ਅਚਾਨਕ ਲੋਕ ਹੋ ਰਹੇ ਲਾਪਤਾ

Viral Khabar

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦਿੱਤੀ ਲਗਾਤਾਰ ਬਹੁਤ ਸਾਰੀਆਂ ਖ਼ਬਰਾਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਇਸ ਦੇ ਨਾਲ ਹੀ ਕੈਨੇਡਾ ਦੇ ਵਿੱਚ ਲਾਪਤਾ ਹੋਣ ਦੀਆਂ ਲਗਾਤਾਰ ਮਾਮਲੇ ਵਧਦੇ ਜਾ ਰਹੇ ਹਨ ਇਸ ਦੇ ਵਿੱਚ ਇੱਕ ਔਰਤ ਜਿਸਦੀ ਉਮਰ 59 ਸਾਲ ਹੈ ਜੋ ਕਿ ਇੱਕ ਪੰਜਾਬਣ ਅਤੇ ਕੈਨੇਡਾ ਦੇ ਵਿੱਚ ਰਹਿੰਦੀ ਹੈ ਜਿਸ ਦਾ ਨਾਮ ਜਸਵਿੰਦਰ ਤੱਗੜ ਜੋ ਕਿ ਕੈਨੇਡਾ ਦੇ ਵਿੱਚ ਬੀਸੀ ਦੇ ਵਿੱਚ ਰਹਿੰਦੀ ਸੀ ਸਤਾਰਾਂ ਜੁਲਾਈ ਤੋਂ ਉਹ ਲਾਪਤਾ ਹੈ ਉਸ ਦੀ ਲੰਬੇ ਸਮੇਂ ਤੋਂ ਭਾਲ ਕੀਤੀ ਜਾ ਰਹੀ ਹੈ ਪਰ ਉਸ ਦੀ ਅਜੇ ਤੱਕ ਕਿਸੇ ਵੀ ਤਰ੍ਹਾਂ ਦੇ ਨਾਲ ਕੋਈ ਵੀ ਪਤਾ ਨਹੀਂ ਲੱਗਿਆ ਹੈ ਕਿ ਆਖਿਰਕਾਰ ਇਹ ਔਰਤ ਕਿੱਥੇ ਗਈ ਕਿੱਥੇ ਗਾਇਬ ਹੋ ਗਈ

ਇਸ ਦਾ ਅਜੇ ਤਕ ਕੁਝ ਵੀ ਪਤਾ ਨਹੀਂ ਲੱਗ ਰਿਹਾ ਹੈ ਰਾਇਲ ਕੈਨੇਡੀਅਨ ਮਾਊਂਟਿਡ ਉਨ੍ਹਾਂ ਦੇ ਵੱਲੋਂ ਦੱਸਿਆ ਗਿਆ ਕਿ ਬ੍ਰਿਟਿਸ਼ ਕੋਲੰਬੀਆ ਦੇ ਪੈਰਿਸ ਸ਼ਹਿਰ ਦੀ ਬਾਸੀ ਜਸਵਿੰਦਰ ਸਤਾਰਾਂ ਜੁਲਾਈ ਨੂੰ ਆਪਣੇ ਘਰ ਦੇ ਵਿੱਚੋਂ ਅਚਾਨਕ ਹੀ ਲਾਪਤਾ ਹੋ ਜਾਂਦੀ ਹੈ ਉਸ ਵੇਲੇ ਉਸ ਦੀ ਸਿਹਤ ਬਿਲਕੁਲ ਠੀਕ ਸੀ ਕਿਸੇ ਵੀ ਤਰ੍ਹਾਂ ਦੇ ਨਾਲ ਉਹ ਬੀਮਾਰ ਨਹੀਂ ਸੀ ਜਦੋਂ ਉਹ ਘਰ ਤੋਂ ਬਾਹਰ ਜਾਂਦੀ ਏ ਤਾਂ ਉਸ ਦੇ ਕੋਲ ਨਾ ਹੀ ਆਪਣਾ ਪਰਸ ਹੁੰਦਾ ਹੈ ਤੇ ਨਾ ਹੀ ਉਹ ਆਪਣਾ ਫੋਨ ਘਰ ਤੋਂ ਲੈ ਕੇ ਜਾਂਦੀ ਹੈ ਇਸ ਤੋਂ ਇਲਾਵਾ ਉਸ ਦੇ ਕੋਲ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਪਛਾਣ ਪੱਤਰ ਵੀ

ਨਹੀਂ ਪਰਿਵਾਰਕ ਮੈਂਬਰਾਂ ਦਾ ਇਹ ਕਹਿਣਾ ਹੈ ਕਿ ਜਸਵਿੰਦਰ ਕਦੇ ਵੀ ਇੰਨੇ ਦਿਨ ਆਪਣੇ ਘਰ ਤੋਂ ਬਾਹਰ ਗਈ ਹੀ ਨਹੀਂ ਹੈ ਉਨਾਹਠ ਸਾਲਾ ਜਸਵਿੰਦਰ ਦੀ ਉਡੀਕ ਕਰ ਰਿਹਾ ਹੈ ਅਤੇ ਸਾਰਾ ਪਰਿਵਾਰ ਇਹ ਕਹਿ ਰਿਹਾ ਹੈ ਕੀ ਸਾਡੇ ਮੈਂਬਰ ਨੂੰ ਜਲਦੀ ਤੋਂ ਜਲਦੀ ਲੱਭ ਕੇ ਦਿੱਤਾ ਜਾਵੇ ਤਾਂ ਕਿ ਅਸੀਂ ਆਪਣੇ ਪਰਿਵਾਰ ਦੇ ਨਾਲ ਮਿਲ ਕੇ ਉਸਨੂੰ ਦੇਖ ਸਕੀ ਕਿਉਂਕਿ ਲੰਬੇ ਸਮੇਂ ਤੋਂ ਗਾਇਬ ਹਨ ਸਾਨੂੰ ਉਸ ਚੀਜ਼ ਦੀ ਬਿਲਕੁਲ ਵੀ ਪਤਾ ਨਹੀਂ ਹੈ ਕਿ ਆਖਿਰਕਾਰ ਕਿੱਥੇ ਗਏ ਹਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published.