ਸਰੀ ਸ਼ਹਿਰ ਵਿੱਚ ਆਪਸ ਵਿੱਚ ਭਿੜੀਆਂ ਦੋ ਧਿਰਾਂ

Viral Khabar

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਜਿੱਥੇ ਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਕਸਰ ਹੀ ਦੇਖਿਆ ਜਾਂਦਾ ਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਕਿ ਵਿਦੇਸ਼ਾਂ ਵਿੱਚ ਜਾਂਦੇ ਹਨ ਜ਼ਿਆਦਾਤਰ ਲੋਕ ਪੰਜਾਬ ਦੇ ਵਿੱਚ ਅਜਿਹੇ ਹਨ ਜੋ ਕਿ ਕੈਨੇਡਾ ਜਾਣਾ ਪਸੰਦ ਕਰਦੇ ਹਨ ਕਿਉਂਕਿ ਉਹ ਲੋਕ ਕਹਿੰਦੇ ਹਨ ਕਿ ਪੰਜਾਬ ਦੇ ਨਾਲੋਂ ਕਨੇਡਾ ਦੇ ਵਿੱਚ ਉਹ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਦੇ ਹਨ ਪਰ ਅੱਜਕੱਲ੍ਹ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿਉਂਕਿ ਕਨੇਡਾ ਦੇ ਵਿੱਚ ਵੀ ਅਜਿਹੀਆਂ

ਵਾਰਦਾਤਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਬਾਰੇ ਸੁਣ ਕੇ ਹਰੇਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਇਸ ਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰਾਂ ਸਾਡੇ ਸਾਹਮਣੇ ਹੈ ਜਿੱਥੇ ਕਿ ਕੈਨੇਡਾ ਦੇ ਸਰੀ ਦੇ ਵਿੱਚ ਇਕ ਵੱਡੀ ਵਾਰਦਾਤ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਇਥੇ ਦੋ ਧਿਰਾਂ ਦੇ ਵਿਚ ਆਪਸ ਚ ਭਿਆਨਕ ਲੜਾਈ ਹੋਈ ਹੈ ਜਿਸ ਵਿਚ ਇਕ ਪਨਤਾਲੀ ਸਾਲਾ ਵਿਅਕਤੀ ਦੇ ਢਿੱਡ ਦੇ ਵਿਚ ਛੁਰੇ ਮਾਰੇ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਨੂੰ ਜ਼ਖਮੀ ਹਾਲਤ ਚ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ ਜਿਥੇ ਕਿ ਇਹ ਵਿਅਕਤੀ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਦਮ ਤੋੜ ਗਿਆ

ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹਾਲੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਲੋਕ ਜਿਨ੍ਹਾਂ ਦੀ ਲੜਾਈ ਹੋਈ ਹੈ ਕਿ ਇਹ ਕਿਸ ਕਮਿਊਨਿਟੀ ਦੇ ਨਾਲ ਸਬੰਧਤ ਹਨ ਪੁਲੀਸ ਦੇ ਵੱਲੋਂ ਹਾਲੇ ਤੱਕ ਉਸ ਵਿਅਕਤੀ ਦਾ ਨਾਮ ਵੀ ਸਾਹਮਣੇ ਨਹੀਂ ਲਿਆਂਦਾ ਗਿਆ ਹੈ ਜਿਸ ਦੀ ਮੌਤ ਹੋਈ ਹੈ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *