31 ਅਗਸਤ ਦੇ ਦਿਨ ਪੰਜਾਬ ਵਿੱਚ ਲੱਗ ਗਈ ਇਹ ਵੱਡੀ ਪਾਬੰਦੀ

Viral Khabar

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾਂਦਾ ਹੈ ਕਿ ਅਕਸਰ ਹੀ ਪੰਜਾਬ ਸਰਕਾਰ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਉਹ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਸਾਰੇ ਹੀ ਜ਼ਿਲ੍ਹੇ ਦੇ ਮੈਜਿਸਟਰੇਟ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਹਾਲਾਤ ਦੇ ਅਨੁਸਾਰ ਆਪਣੇ ਫ਼ੈਸਲੇ ਲੈ ਸਕਦੇ ਹਨ ਜਿਸ ਤੋਂ

ਬਾਅਦ ਹੁਣ ਇਕ ਵੱਡੀ ਖਬਰ ਅਕਸ ਮਾਨਸਾ ਤੋਂ ਆ ਰਹੀ ਹੈ ਜਿੱਥੇ ਕਿ ਇਥੋਂ ਦੇ ਜ਼ਿਲ੍ਹਾ ਮੈਜਿਸਟ੍ਰੇਟ ਉਪਕਾਰ ਸਿੰਘ ਦੇ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਜਿਥੇ ਕਿ ਦੱਸਿਆ ਜਾ ਰਿਹਾ ਕੀ ਇਕੱਤੀ ਅਗਸਤ ਤੱਕ ਹੁਣ ਇੱਥੇ ਕਬੱਡੀ ਪਾਬੰਦੀ ਲਗਾ ਦਿੱਤੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਹੁਣ ਇਕੱਤੀ ਅਗਸਤ ਤੱਕ ਸਾਰੇ ਹੀ ਜ਼ਿਲ੍ਹੇ ਦੀ ਹੱਦ ਦੇ ਅੰਦਰ ਕਿਸੇ ਵੀ ਦੁਕਾਨ ਦੇ ਉੱਪਰ ਕਿਸੇ ਵੀ ਤਰ੍ਹਾਂ ਦਾ ਮੀਟ ਨਹੀਂ ਵੇਚਿਆ ਜਾਵੇਗਾ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਇੱਥੇ ਕਿਸੇ ਵੀ ਤਰ੍ਹਾਂ ਦੇ ਮੀਟ ਵੇਚਣ ਦੇ ਉੱਪਰ

ਪੂਰੀ ਤਰ੍ਹਾਂ ਪਾਬੰਦੀ ਹੈ ਅਤੇ ਕਿਸੇ ਵੀ ਬੁੱਚੜਖਾਨੇ ਨੂੰ ਵੀ ਨਹੀਂ ਚਲਾਇਆ ਜਾਵੇਗਾ ਜਿਸ ਦੇ ਕਾਰਨ ਹੁਣ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਵਿਅਕਤੀ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *