ਛੱਡ ਦਿਓ ਕੈਨੇਡਾ ਅਮਰੀਕਾ ਅਤੇ ਆਸਟਰੇਲੀਆ ਦਾ ਸੁਪਨਾ, ਇਸ ਮੁਲਕ ਵਿੱਚ ਹੁੰਦੀ ਹੈ ਡਾਲਰਾਂ ਵਿੱਚ ਕਮਾਈ

Viral Khabar

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਆਉਂਦਾ ਹੁਣ ਇਸ ਦੇ ਨਾਲ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਕਿ ਵਿਦੇਸ਼ਾਂ ਦੇ ਵਿਚ ਜਾਣਾ ਪਸੰਦ ਕਰਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਵਿਦੇਸ਼ਾਂ ਵਿੱਚ ਜਾਣ ਦੇ ਲਈ ਬਹੁਤ ਤਰ੍ਹਾਂ ਦੇ ਤਰੀਕੇ ਅਪਣਾਏ ਜਾਂਦੇ ਹਨ ਅਤੇ ਉਹ ਹਰ ਇੱਕ ਕੀਮਤ ਤੇ ਵਿਦੇਸ਼ ਜਾਣਾ ਪਸੰਦ ਕਰਦੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੀ ਇਮੀਗ੍ਰੇਸ਼ਨ ਏਜੰਸੀਆਂ ਅਜਿਹੀਆਂ ਹੁੰਦੀਆਂ ਹਨ ਜੋ ਕਿ ਉਹਨਾਂ ਦੇ ਨੂੰ ਧੋਖੇ ਕਰ ਜਾਂਦੀਆਂ ਹਨ ਅਤੇ ਉਨ੍ਹਾਂ ਤੋਂ

ਬਹੁਤ ਸਾਰਾ ਪੈਸਾ ਲਾਏ ਕਿ ਉਨ੍ਹਾਂ ਨੂੰ ਕਿਸੇ ਹੋਰ ਦੇਸ਼ ਵਿੱਚ ਭੇਜ ਦਿੰਦੀਆਂ ਹਨ ਜਾਂ ਫਿਰ ਉਨ੍ਹਾਂ ਦੇ ਵੀਜ਼ੇ ਹੀ ਨਹੀਂ ਲੱਗਦਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਅੱਜਕੱਲ੍ਹ ਬੋਸਨੀਆ ਇਮੀਗ੍ਰੇਸ਼ਨ ਏਜੰਸੀਆਂ ਜਿਹੀਆਂ ਅਭਿਆਨ ਜਿੰਨਾਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਪਹਿਲਾਂ ਵੀਜ਼ਾ ਲੱਗਣ ਤੋਂ ਬਾਅਦ ਹੀ ਉਨ੍ਹਾਂ ਦੇ ਵੱਲੋਂ ਪੈਸੇ ਲਏ ਜਾਣਗੇ ਇਸ ਤੋਂ ਬਾਅਦ ਹੁਣ ਦੱਸਿਆ ਜਾ ਰਿਹਾ ਹੈ ਕਿ ਐੱਮ ਐੱਸ ਗਲੋਬਲ ਨਾਮ ਦੀ ਇਕ ਇਮੀਗ੍ਰੇਸ਼ਨ ਏਜੰਸੀ ਹੈ ਜਿਸ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਬਹੁਤ ਸਾਰੇ ਵੀਜ਼ੇ ਲੋਕਾਂ ਦੇ ਲਗਵਾਏ ਜਾ ਰਹੇ ਹਨ ਅਤੇ ਉਹਨਾਂ ਦਾ ਕਹਿਣਾ ਹੈ ਕਿ ਬਹੁਤ ਸਾਰੀਆਂ ਏਜੰਸੀਆਂ ਅਜਿਹੀਆਂ ਹਨ ਜੋ ਕਿ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਭੇਜ ਦਿੰਦੀਆਂ ਹਨ ਪਰ ਉਨ੍ਹਾਂ ਨੂੰ ਇਧਰ ਕੰਮ

ਨਹੀਂ ਮਿਲਦਾ ਤੇ ਇਨ੍ਹਾਂ ਨੂੰ ਬਹੁਤ ਵੱਡੇ ਸੁਪਨੇ ਦਿਖਾਏ ਜਾਂਦੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਹਰ ਇੱਕ ਨੌਜਵਾਨ ਉਤਰ ਜਾ ਕੇ ਕੰਮ ਕਰਨਾ ਪੈਂਦਾ ਹੈ ਤਾਂ ਹੀ ਉਹ ਆਪਣੀ ਜ਼ਿੰਦਗੀ ਭਾਰਤ ਨੂੰ ਵਧੀਆ ਤਰੀਕੇ ਨਾਲ ਉਤਰਨ ਖਾ ਸਕਦਾ ਹੈ ਜਿਸ ਨੌਜਵਾਨ ਨੇ ਉੱਧਰ ਕੰਮ ਨਹੀਂ ਕਰਨਾ ਉਸ ਦੀ ਉੱਧਰ ਕੋਈ ਜ਼ਿੰਦਗੀ ਨਹੀਂ ਹੈ ਜਿਸ ਤੋਂ ਬਾਅਦ ਇਨੈਲੋ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ ਕੋਈ ਵਿਅਕਤੀ ਜਿਸ ਦੀ ਕੋਈ ਵੀ ਸਮੱਸਿਆ ਹੈ ਅਤੇ ਵਿਦੇਸ਼ਾਂ ਵਿੱਚ ਜਾਣਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ ਇਨ੍ਹਾਂ ਦੇ ਹਰ ਇਕ ਸੂਬੇ ਦੇ ਵਿੱਚ ਦਫਤਰ ਹਨ ਅਤੇ ਇਨ੍ਹਾਂ ਦੇ ਦਫ਼ਤਰ ਵਿੱਚ ਜਾ ਕੇ ਤੁਸੀਂ ਨਾਲ ਗੱਲਬਾਤ ਕਰ ਸਕਦੇ ਹੋ ਅਤੇ ਆਪਣੇ ਜੀਵਨ ਦਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਸਕਦੇ ਹੋ ਜਿਸ ਤੋਂ ਬਾਅਦ ਲੋਕਾਂ ਵੱਲੋਂ ਇਸ ਮਾਮਲੇ ਵਿੱਚ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *