ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਦੇ ਲਈ ਨਿਕਲੀ ਇਹ ਭਰਤੀ

Viral Khabar

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਇਉਂ ਗੇਂਦਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਆਉਂਦਾ ਹੁਣ ਪੰਜਾਬ ਸਰਕਾਰ ਦੇ ਵੱਲੋਂ ਅਕਸਰ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਤੇ ਪੰਜਾਬ ਸਰਕਾਰ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਉਹ ਪੰਜਾਬ ਦੇ ਨੌਜਵਾਨਾਂ ਨੂੰ ਅੱਗੇ ਲਿਜਾਣਾ ਚਾਹੁੰਦੇ ਹਨ ਤਾਂ ਜੋ ਪੰਜਾਬ ਦੇ ਨੌਜਵਾਨ ਤਰੱਕੀ ਕਰ ਸਕਣ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਕਿ ਪੰਜਾਬ ਸਰਕਾਰ ਦੇ ਵੱਲੋਂ ਅਠਾਰਾਂ ਸੌ ਛੱਬੀ ਭਰਤੀਆਂ ਕੱਢੀਆਂ ਗਈਆਂ ਹਨ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਤੁਸੀਂ ਇਸ ਦੇ ਲਈ

ਅਪਲਾਈ ਕਰਨ ਦੇ ਲਈ ਤੁਹਾਡੇ ਕੋਲ ਦਸਵੀਂ ਬਾਰ੍ਹਵੀਂ ਅਤੇ ਆਈਟੀਆਈ ਕੀਤੀ ਹੋਣੀ ਚਾਹੀਦੀ ਹੈ ਜਸਬੀਰ ਦੱਸਿਆ ਜਾ ਰਿਹਾ ਹੈ ਕਿ ਤੁਹਾਨੂੰ ਇਸ ਨੌਕਰੀ ਦੇ ਲਈ ਚੌਂਤੀ ਹਜ਼ਾਰ ਤੋਂ ਲੈ ਕੇ ਛਪੰਜਾ ਹਜ਼ਾਰ ਰੁਪਏ ਤੱਕ ਤਨਖਾਹ ਮਿਲੇਗੀ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਤੇਈ ਸਤੰਬਰ ਤੱਕ ਤੁਸੀਂ ਇਸ ਦੇ ਲਈ ਅਪਲਾਈ ਕਰ ਸਕਦੇ ਹੋ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜੋ ਵੀ ਵਿਅਕਤੀ ਇਨ੍ਹਾਂ ਅਸਾਮੀਆਂ ਦੇ ਵਿਚ ਦਿਲਚਸਪੀ ਰੱਖਦਾ ਹੈ ਉਹ ਜਲਦ ਤੋਂ ਜਲਦ ਇਸ ਦੀ ਜਾਣਕਾਰੀ ਲੈ ਸਕਦਾ ਹੈ ਜਿਸ ਤੋਂ ਬਾਅਦ ਤੁਸੀਂ ਇਸ ਦੀ ਜਾਣਕਾਰੀ ਲੈਣ ਦੇ ਲਈ ਗੂਗਲ ਤੇ ਸਰਚ ਕਰ ਸਕਦੇ ਹੋ ਜਿਸ ਤੋਂ ਬਾਅਦ ਤੁਸੀਂ ਇਨ੍ਹਾਂ ਨੌਕਰੀਆਂ ਦੇ ਤਿਆਰੀ ਦੇ ਲਈ ਵੀ ਗੂਗਲ ਤੇ ਸਰਚ ਕਰ ਸਕਦੇ ਹੋ ਜਿਤਵਾ ਜੇਕਰ ਤੁਹਾਨੂੰ ਇਹ ਨੌਕਰੀ ਪ੍ਰਾਪਤ ਹੁੰਦੀ ਹੈ ਤਾਂ ਤੁਸੀਂ ਆਪਣੀ

ਜ਼ਿੰਦਗੀ ਨੂੰ ਵਧੀਆ ਤਰੀਕੇ ਨਾਲ ਜਿਉਂ ਸਕਦੇ ਹਨ ਜਿਸ ਤੋਂ ਬਾਅਦ ਜੇਕਰ ਤੁਸੀਂ ਇਸ ਦੇ ਵਿੱਚ ਦਿਲਚਸਪੀ ਨਹੀਂ ਰੱਖਦੇ ਤਾਂ ਤੁਸੀਂ ਵੀ ਆਪਣੇ ਦੋਸਤਾਂ ਦੇ ਨਾਲ ਇਸ ਨੂੰ ਸ਼ੇਅਰ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀ ਜ਼ਿੰਦਗੀ ਵਧੀਆ ਤਰੀਕੇ ਨਾਲ ਬਣ ਸਕੇ ਜਿਸ ਤੋਂ ਲੋਕਾਂ ਵੱਲੋਂ ਇਸ ਮਾਮਲੇ ਵਿੱਚ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕੀਤਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *