ਬੇਅਦਬੀ ਮਾਮਲੇ ਤੇ ਜੋਨੀ ਬਾਬਾ ਹੋ ਕਿਆ ਗਰਮ ਕਰ ਦਿੱਤਾ ਇਹ ਵੱਡਾ ਐਲਾਨ

Viral Khabar

ਪੰਜਾਬ ਵਿੱਚ ਬੇਅਦਬੀ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ।ਪਿਛਲੇ ਦਿਨੀਂ ਵੀ ਸੰਗਰੂਰ ਦੇ ਬਲਾਕ ਭਵਾਨੀਗਡ਼੍ਹ ਦੇ ਪਿੰਡ ਜੌਲੀਆਂ ਵਿੱਚ ਇੱਕ ਔਰਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਥੜ੍ਹੇ ਉੱਤੇ ਤੇਲ ਪਾ ਕੇ ਅੱਗ ਲਗਾ ਦਿੱਤੀ ਸੀ।ਜਿਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਕ ਸਰੂਪ ਅਗਨੀ ਭੇਟ ਹੋ ਗਿਆ ਸੀ।ਇਸ ਮੰਦਭਾਗੀ ਘਟਨਾ ਤੋਂ ਬਾਅਦ ਬਹੁਤ ਸਾਰੀਆਂ ਸਿੱਖ ਸੰਗਤਾਂ ਨੇ ਇਸਦਾ ਵਿਰੋਧ ਕੀਤਾ।ਭਾਵੇਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇਦਾਰਾਂ ਵੱਲੋਂ ਇਸ ਮਾਮਲੇ ਵਿੱਚ ਕੁਝ ਖ਼ਾਸ ਕਾਰਵਾਈ ਨਹੀਂ ਕੀਤੀ ਗਈ ਅਤੇ ਨਾ ਹੀ ਉਨ੍ਹਾਂ ਦਾ ਕੋਈ ਬਿਆਨ ਸਾਹਮਣੇ ਆਇਆ।ਪਰ ਇੱਥੇ ਹੀ ਜੋਨੀ ਬਾਬਾ ਉਰਫ ਰਵਿੰਦਰ ਸਿੰਘ ਜੋਨੀ ਜੋ ਕਿ ਅਕਸਰ ਹੀ ਆਪਣੇ ਬਿਆਨਾਂ

ਕਾਰਨ ਵਿਵਾਦਾਂ ਵਿੱਚ ਘਿਰੇ ਰਹਿੰਦੇ ਹਨ।ਬਹੁਤ ਸਾਰੇ ਲੋਕ ਉਨ੍ਹਾਂ ਦਾ ਮਜ਼ਾਕ ਵੀ ਉਡਾਉਂਦੇ ਹਨ ਪਰ ਹੁਣ ਜੋ ਬੇਅਦਬੀ ਮਾਮਲਿਆਂ ਨੂੰ ਲੈ ਕੇ ਉਨ੍ਹਾਂ ਦਾ ਇੱਕ ਬਿਆਨ ਸਾਹਮਣੇ ਆਇਆ ਹੈ। ਉਸ ਨੂੰ ਸੁਣਨ ਤੋਂ ਬਾਅਦ ਲੋਕ ਗੰਭੀਰ ਹੋ ਚੁੱਕੇ ਹਨ।ਦੱਸ ਦਈਏ ਕਿ ਜੋਨੀ ਬਾਬਾ ਨੇ ਇਕ ਗੱਡੀ ਵਿਚ ਬੈਠ ਕੇ ਇਕ ਵੀਡੀਓ ਬਣਾਈ ਅਤੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਉੱਤੇ ਪਾਇਆ ਗਿਆ।ਜਿਸ ਤੋਂ ਬਾਅਦ ਦੇ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋਈ ਅਤੇ ਇਸ ਵੀਡੀਓ ਵਿੱਚ ਉਹ ਸਾਫ਼ ਸਾਫ਼ ਕਹਿੰਦੇ ਹੋਏ ਦਿਖਾਈ ਦੇ ਰਹੇ ਹਨ ਕਿ ਜੇਕਰ ਕੋਈ ਵੀ ਬੇਅਦਬੀ ਕਰਦਾ ਹੋਇਆ ਫਡ਼ਿਆ ਜਾਵੇ ਤਾਂ ਉਸ ਨੂੰ ਜਿਊਂਦਾ ਸਾੜ ਦਿੱਤਾ ਜਾਵੇ।ਇਸ ਤੋਂ ਬਾਅਦ ਉਨ੍ਹਾਂ ਨੇ

ਕਿਹਾ ਕਿ ਜਿਹੜਾ ਵਿਅਕਤੀ ਦੋਸ਼ੀ ਨੂੰ ਜਿਊਂਦਾ ਸਾੜੇਗਾ ਉਹ ਉਸ ਨੂੰ ਵੱਡਾ ਇਨਾਮ ਵੀ ਦੇਣਗੇ।ਇਸ ਤੋਂ ਇਲਾਵਾ ਜੇਕਰ ਉਸ ਤੇ ਕੋਈ ਵੀ ਕਾਰਵਾਈ ਹੁੰਦੀ ਹੈ ਤਾਂ ਉਸ ਕਾਰਵਾਈ ਦੀ ਜ਼ਿੰਮੇਵਾਰੀ ਉਹ ਖ਼ੁਦ ਚੁੱਕਣਗੇ। ਭਾਵ ਉਹ ਉਸ ਸਾਰੇ ਮਾਮਲੇ ਦੇ ਪਰਚੇ ਆਪਣੇ ਉੱਪਰ ਲੈ ਲੈਣਗੇ।ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਬੇਅਦਬੀ ਕਰਦੇ ਹੋਏ ਕਿਸੇ ਵਿਅਕਤੀ ਨੂੰ ਫੜ ਲੈਂਦਾ ਹੈ ਤਾਂ ਉਹ ਉਸ ਦਾ ਸਿਰ ਧੜ ਤੋਂ ਅਲੱਗ ਕਰ ਦੇਵੇ।ਇਸ ਤੋਂ ਇਲਾਵਾ ਵੀ ਜੋਨੀ ਬਾਬੇ ਨੇ ਬਹੁਤ ਸਾਰੀਆਂ ਗੰਭੀਰ ਗੱਲਾਂ ਕੀਤੀਆਂ।ਜਿਸ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਜੌਨੀ ਬਾਬੇ ਦੇ ਕਹੇ ਸ਼ਬਦਾਂ ਨਾਲ ਸਹਿਮਤੀ ਜਤਾਈ ਜਾ ਰਹੀ ਹੈ। ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਬਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇਦਾਰਾਂ ਦੇ ਹੋਣੇ ਚਾਹੀਦੇ ਸੀ।

ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇਦਾਰ ਇਕ ਅਜਿਹੇ ਬਿਆਨ ਦੇਣਾ ਤਾਂ ਦੂਰ ਉਨ੍ਹਾਂ ਵੱਲੋਂ ਇਸ ਮਾਮਲੇ ਉੱਤੇ ਕੋਈ ਗੱਲ ਵੀ ਨਹੀਂ ਕੀਤੀ ਜਾਂਦੀ ਅਤੇ ਨਾ ਹੀ ਕੋਈ ਅਜਿਹਾ ਕਦਮ ਚੁੱਕਿਆ ਜਾਂਦਾ ਹੈ ਤਾਂ ਜੋ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਹੋ ਸਕੇ।

Leave a Reply

Your email address will not be published. Required fields are marked *