ਅੰਮ੍ਰਿਤਸਰ ਚ ਨੌਜਵਾਨ ਨਾਲ ਹੋਇਆ ਵੱਡਾ ਕਾਂਡ

Viral Khabar

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਅੱਜ ਅਸੀਂ ਗੱਲ ਕਰਨ ਜਾ ਰਹੇ ਹਾਂ ਪੰਜਾਬ ਸ਼ਹਿਰ ਅੰਮ੍ਰਿਤਸਰ ਦੀ ਉੱਥੇ ਇੱਕ ਬਹੁਤ ਹੀ ਵੱਡਾ ਤਕਰਾਰ ਹੁੰਦਾ ਹੈ ਜਿਸ ਤਰੀਕੇ ਦੇ ਨਾਲ ਸਾਨੂੰ ਖ਼ਬਰਾਂ ਸੁਣਨ ਨੂੰ ਮਿਲ ਰਹੀਆਂ ਹਨ ਉਸ ਤੋਂ ਇਹ ਪਤਾ ਲੱਗਿਆ ਹੈ ਕਿ ਸਿਗਰਟ ਪੀਣ ਤੋਂ ਇੱਕ ਤਕਰਾਰ ਜੜੀ ਸ਼ੁਰੂ ਹੋਈ ਸੀ ਜਿਸ ਤੋਂ ਬਾਅਦ ਜੋ ਨਿਹੰਗ ਸਿੰਘ ਜੋ ਕਿ ਬਾਣੇ ਦੇ ਵਿੱਚ ਸੀ ਉਨ੍ਹਾਂ ਨਿਹੰਗ ਸਿੰਘਾਂ ਦੇ ਵੱਲੋਂ ਉਸ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ ਇਸ ਦੇ ਨਾਲ ਹੀ ਜੇਕਰ ਗੱਲ ਕੀਤੀ ਜਾਵੇ ਤਾਂ ਪੁਲੀਸ ਵਾਲਿਆਂ ਦੇ ਵੱਲੋਂ ਹੋਰ ਤਰ੍ਹਾਂ ਦਾ ਬਿਆਨ ਦਿੱਤਾ ਜਾ ਰਿਹਾ ਹੈ ਪੁਲੀਸ ਵਾਲਿਆਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਤੰਬਾਕੂ ਖਾ ਰਿਹਾ ਸੀ

ਖੈਨੀ ਖਾ ਰਿਹਾ ਸੀ ਉਸ ਚੀਜ਼ ਨੂੰ ਰੋਕਣ ਤੋਂ ਵਿਵਾਦ ਵਧਿਆ ਪਰ ਜੇਕਰ ਲੋਕਾਂ ਦੀ ਗੱਲ ਕੀਤੀ ਜਾਵੇ ਤਾਂ ਉੱਥੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਸਰ ਦੇ ਜੋ ਚਸ਼ਮਦੀਦ ਗਵਾਹ ਹਨ ਉਨ੍ਹਾਂ ਦੇ ਵੱਲੋਂ ਜੋ ਪੋਸਟਾਂ ਪਾਈਆਂ ਜਾ ਰਹੀਆਂ ਹਨ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਮਾਮਲਾ ਕੁੜੀ ਤੋਂ ਸ਼ੁਰੂ ਹੋਇਆ ਹੈ ਜੇ ਕੁੜੀ ਦੇ ਨਾਲ ਛੇੜਛਾੜ ਤੋਂ ਸ਼ੁਰੂ ਹੋਇਆ ਹੈ ਕਿਉਂਕਿ ੳੁਨ੍ਹਾਂ ਨਿਹੰਗ ਸਿੰਘਾਂ ਦੇ ਵੱਲੋਂ ਰੋਕਿਆ ਜਾ ਰਿਹਾ ਸੀ ਪਰ ਮੁੰਡਾ ਛੇੜਛਾੜ ਕਰ ਰਿਹਾ ਸੀ ਇਸਦੇ ਨਾਲ ਹੀ ਇਸ ਦੇ ਵਿੱਚ ਹਰਮਨ ਦੀਪ ਨਾਮ ਸਿੰਘ ਨਾਮ ਦਾ ਨੌਜਵਾਨ ਜੋ ਕਿ ਉੱਥੇ ਦਾ ਹੀ ਰਹਿਣ ਵਾਲਾ ਹੈ ਅਤੇ ਪੈਂਤੀ ਸਾਲ ਉਸਦੀ ਉਮਰ ਦੱਸੀ ਜਾ ਰਹੀ ਹੈ

ਉਹ ਇਸ ਵਿੱਚ ਮਾਰਿਆ ਜਾਂਦਾ ਹੈ ਜੇਕਰ ਗੱਲ ਕੀਤੀ ਜਾਵੇ ਤਾਂ ਸਭ ਤੋਂ ਪਹਿਲਾਂ ਕਿਸ ਵਿਅਕਤੀ ਨੇ ਪਹਿਲ ਕੀਤੀ ਇੱਥੇ ਗੱਲ ਇਹ ਹੁੰਦੀ ਹੈ ਕਿ ਸਭ ਤੋਂ ਪਹਿਲਾਂ ਉਸ ਨੌਜਵਾਨ ਦੇ ਵੱਲੋਂ ਹੀ ਪਹਿਲ ਕੀਤੀ ਗਈ ਉਸਦੇ ਵੱਲੋਂ ਹੀ ਹੱਥ ਚੁੱਕਿਆ ਗਿਆ ਜਦੋਂ ਇਹ ਨੌਜਵਾਨ ਧੱਕਾ ਮੁੱਕੀ ਕਰਨਾ ਸ਼ੁਰੂ ਕਰਦਾ ਹੈ ਤਾਂ ਉਥੋਂ ਇਹ ਗੱਲ ਵਧ ਜਾਂਦੀ ਹੈ ਦੋ ਜਣਿਆਂ ਦੇ ਨਾਲ ਲੜਾਈ ਹੁੰਦੀ ਐ ਅਤੇ ਜਦੋਂ ਤੀਜਾ ਇਸ ਵਿੱਚ ਇਨਵਾਲਵ ਹੋ ਜਾਂਦਾ ਹੈ ਤਾਂ ਬਹੁਤ ਸਾਰੀਆਂ ਸੱਟਾਂ ਲੱਗੀਆਂ ਅਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਵਾਰ ਕੀਤਾ ਜਾਂਦਾ ਹੈ ਉਸ ਤੋਂ ਬਾਅਦ ਨਾ ਹੀ ਕੋਈ ਪੁਲੀਸ ਆਉਂਦੀ ਅਤੇ ਨਾ ਹੀ ਕਿਸੇ ਦੇ ਵੱਲੋਂ ਉਸ ਨੂੰ ਹਸਪਤਾਲ ਵਿੱਚ ਲਿਜਾਇਆ ਜਾਂਦਾ ਹੈ ਰਾਤ ਨੂੰ ਉੱਥੇ ਪਿਆ ਰਹਿੰਦਾ ਹੈ ਅਤੇ ਉੱਥੇ ਪਏ ਦੀ ਉਸਦੀ ਮੌਤ ਹੋ ਜਾਂਦੀ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *