2 ਪੰਜਾਬੀਆਂ ਨੇ ਚਾੜ੍ਹਿਆ ਚੰਨ ਪੁਲਿਸ ਨੇ ਕੀਤੇ ਗ੍ਰਿਫਤਾਰ, ਕੈਨੇਡਾ ਪੁਲੀਸ ਨੇ ਕੀਤਾ ਅਲਰਟ ਜਾਰੀ

Viral Khabar

ਕੈਨੇਡਾ ਦੇ ਵਿੱਚ ਔਰਤ ਨੂੰ ਅਗਵਾ ਕਰਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਵਾਲੇ ਦੋ ਪੰਜਾਬੀ ਹੁਣ ਟੋਰਾਂਟੋ ਪੁਲੀਸ ਦੇ ਹੱਥ ਚੜ੍ਹ ਚੁੱਕੇ ਹਨ ਇਨ੍ਹਾਂ ਦੇ ਵਿੱਚੋਂ ਇੱਕ ਤਾਂ ਉਸੇ ਵੇਲੇ ਹੀ ਫੜ ਲਿਆ ਗਿਆ ਸੀ ਤੇ ਹੁਣ ਦੂਜੇ ਦੀ ਕਨੇਡਾ ਦੇ ਵ੍ਹਾਈਟ ਵਰੰਟ ਜਾਰੀ ਕੀਤੇ ਗਏ ਸਨ ਇਕ ਨਿਊਜ਼ ਰਿਲੀਜ਼ ਦੇ ਵਿਚ ਪੁਲਿਸ ਦੇ ਵੱਲੋਂ ਕਿਹਾ ਗਿਆ ਹੈ ਚੌਵੀ ਸਾਲਾਂ ਦੇ ਹਰਸ਼ਦੀਪ ਵਿਨੈ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਉਸ ਉੱਤੇ ਕ ਤ ਲ ਦੀ ਕੋਸ਼ਿਸ਼ ਅਗਵਾ ਕਰਨ ਦੀ ਕੋਸ਼ਿਸ਼ ਅਤੇ ਪੰਜ ਹਜ਼ਾਰ ਡਾਲਰ ਦੀ ਪ੍ਰਾਪਤੀ ਦੇ ਇਲਜ਼ਾਮ ਲੱਗੇ ਹਨ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਹਰਸ਼ਦੀਪ ਨੂੰ ਅਪ੍ਰੈਲ ਤੂੰ ਹੀ ਕੈਨੇਡਾ ਭਰ ਦੇ ਵਿੱਚ ਉਸ ਦੇ ਬੈਨਰ ਲੱਗੇ ਹੋਏ ਸੀ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਦੇ ਐਲਾਨ ਕੀਤੇ ਗਏ ਕਦੇ ਵੱਡੀ ਤਾਦਾਦ ਵਿਚ ਪੁਲੀਸ ਉਸ ਨੂੰ ਲੱਭ ਰਹੀ ਸੀ

ਬਿਨੈ ਅਤੇ ਇੱਕ ਹੋਰ ਦੂਜੇ ਵਿਅਕਤੀ ਕਿਉਂਕਿ ਪੰਜਾਬੀ ਮੂਲ ਦਾ ਦੱਸਿਆ ਜਾ ਰਿਹਾ ਹੈ ਜਿਸ ਦਾ ਨਾਮ ਰਿਆਇਤ ਉਸ ਦੇ ਉੱਤੇ ਦਸੰਬਰ ਵਿੱਚ ਹਸਪਮਰੀ ਨਾਮ ਦਿ ਅੌਰਤ ਦੇ ਉੱਤੇ ਹਮਲਾ ਕਰਨ ਉਸ ਦੇ ਸਿਰ ਦੇ ਉੱਤੇ ਫ੍ਰਾਇੰਗ ਪੈਨ ਮਾਰੇ ਦੇ ਦੋਸ਼ ਲੱਗੇ ਹਨ ਦੱਸਣਾ ਚਾਹੁੰਦੇ ਹਾਂ ਕਿ ਇਹ ਸ਼ਰਮਨਾਕ ਕਾਰਾ ਕਿਸੇ ਹੋਰ ਦੇ ਵਲੋਂ ਨਹੀਂ ਸਾਡੇ ਪੰਜਾਬੀ ਮੂਲ ਦੇ ਲੋਕਾਂ ਦੇ ਵਲੋਂ ਹੀ ਕੀਤਾ ਗਿਆ ਹੈ ਅਤੇ ਸ਼ਰਮਨਾਕ ਕਾਰਾ ਅਪ੍ਰੈਲ ਦੋ ਹਜਾਰ ਇੱਕੀ ਦੇ ਵਿੱਚ ਹੋਇਆ ਸੀ ਦੱਸਣਾ ਚਾਹੁੰਦੇ ਹਾਂ ਕਿ ਦਸੰਬਰ ਦੋ ਹਜਾਰ ਇੱਕੀ ਨੂੰ ਇਹ ਕਾਰਵਾਈ ਹੁੰਦੀ ਉਸ ਤੋਂ ਬਾਅਦ ਪੁਲੀਸ ਵੱਲੋਂ ਅੱਜ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ

ਬੜੀ ਹੈਰਾਨੀ ਦੀ ਗੱਲ ਹੈ ਕਿ ਸਾਡੇ ਪੰਜਾਬੀ ਲੋਕ ਇਸ ਤਰ੍ਹਾਂ ਦੇ ਕੰਮ ਕੈਨੇਡਾ ਵਿੱਚ ਜਾ ਕੇ ਕਰ ਰਹੇ ਹਨ ਉਨ੍ਹਾਂ ਨੂੰ ਬਿਲਕੁਲ ਵੀ ਨਹੀਂ ਕਰਨੇ ਚਾਹੀਦੇ ਹਨ ਇਸ ਤਰ੍ਹਾਂ ਦੇ ਨਾਲ ਉਨ੍ਹਾਂ ਨੇ ਪੂਰੇ ਪੰਜਾਬ ਦਾ ਨਾਮ ਤਰੁਣ ਖ਼ਰਾਬ ਕੀਤਾ ਹੀ ਹੈ ਸਗੋਂ ਭਾਰਤ ਦਾ ਨਾਮ ਵੀ ਅਨਾਜ ਵੱਲੋਂ ਖਰਾਬ ਕੀਤਾ ਜਾ ਰਿਹਾ ਹੈ ਸਮਝ ਨਹੀਂ ਆਉਂਦੀ ਕਿ ਆਖਿਰਕਾਰ ਉਹ ਕੀ ਕਰਨਾ ਚਾਹੁੰਦੇ ਹਨ ਕਿਸ ਤਰੀਕੇ ਇਸ ਦੇ ਨਾਲ ਉਨ੍ਹਾਂ ਦੇ ਵੱਲੋਂ ਇਸ ਤਰ੍ਹਾਂ ਦੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ ਵਿਦੇਸ਼ਾਂ ਵਿਚ ਉਹ ਰਹਿੰਦੇ ਹਨ ਅਤੇ ਉਨ੍ਹਾਂ ਨੂੰ ਇਸ ਚੀਜ਼ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਉਹ ਇਕੱਲੇ ਹੀ ਦਿਸ਼ਾ ਵਿੱਚ ਨਹੀਂ ਰਹੇ ਉਹ ਵੀ ਪੰਜਾਬੀ ਮਜ਼ਲੂਮਾਂ ਜਿਨ੍ਹਾਂ ਦੇ ਬਲਬੂਤੇ ਆਪਣਾ ਬਸੇਰਾ ਬਣਾਇਆ ਹੋਇਆ ਹੈ ਅਤੇ ਤੁਸੀਂ ਇਸ ਤਰੀਕੇ ਦੇ ਨਾਲ ਕਰੂੰਗੀ ਤਾਂ ਇਹ ਬਹੁਤ ਜ਼ਿਆਦਾ ਦੁੱਖ ਭਰੀ ਗੱਲ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *