ਕੈਨੇਡਾ ਨੇ ਕਿਉਂ ਰੋਕੇ ਆਪਣੇ ਨਾਗਰਿਕ ਭਾਰਤ ਜਾਣ ਤੋਂ ,ਕਿਉਂ ਦਿੱਤੀ ਵੱਡੀ ਚੇਤਾਵਨੀ

Viral Khabar

ਸਮਝ ਨਹੀਂ ਆ ਰਹੀ ਹੈ ਕਿ ਆਖਰਕਾਰ ਕੈਨੇਡਾ ਦੀ ਸਰਕਾਰ ਦੇ ਵੱਲੋਂ ਇਸ ਤਰ੍ਹਾਂ ਦੀ ਅਡਵਾਈਜ਼ਰੀ ਕਿਉਂ ਜਾਰੀ ਕੀਤੀ ਗਈ ਹੈ ਕੈਨੇਡਾ ਦੀ ਸਰਕਾਰ ਦੇ ਵੱਲੋਂ ਇਹ ਗੱਲ ਕਿਉਂ ਕਹੀ ਗਈ ਹੈ ਕਿ ਆਖਰਕਾਰ ਜਿੰਨੇ ਵੀ ਕੈਨੇਡਾ ਦੇ ਨਾਗਰਿਕ ਕਾਨੂੰਨਾਂ ਨੂੰ ਭਾਰਤ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਇਸ ਪਿੱਛੇ ਦੇ ਕੀ ਕਾਰਨ ਹੋ ਸਕਦੇ ਹਨ ਕਿਉਂਕਿ ਕੈਨੇਡਾ ਦੀ ਵੈੱਬਸਾਈਟ ਦੇ ਵਿੱਚ ਇਹ ਲਿਖਿਆ ਗਿਆ ਹੈ ਕਿ ਕੈਨੇਡਾ ਆਦਿ ਵਿੱਚੋਂ ਜਿੰਨੇ ਵੀ ਨਾਗਰਿਕ ਕਾਨੂੰਨਾਂ ਨੂੰ ਭਾਰਤ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਇਲਾਕਿਆਂ ਦੇ ਵਿੱਚ ਜਿਨ੍ਹਾਂ ਦੇ ਵਿੱਚ ਪਾਕਿਸਤਾਨ ਦਾ ਬਾਰਡਰ ਨਾਲ ਲੱਗਦਾ ਹੈ ਜਿਵੇਂ ਕਿ ਪਾਕਿਸਤਾਨ ਦੇ ਨੇੜੇ

ਪੰਜਾਬ ਗੁਜਰਾਤ ਅਤੇ ਰਾਜਸਥਾਨ ਇਨ੍ਹਾਂ ਥਾਂਵਾਂ ਤੇ ਜਾਣ ਤੋਂ ਕੈਨੇਡਾ ਦੇ ਲੋਕਾਂ ਨੂੰ ਗੁਰੇਜ਼ ਕਰਨਾ ਚਾਹੀਦਾ ਹੈ ਆਖਿਰਕਾਰ ਅਜਿਹਾ ਕਿਉਂ ਕਿਹਾ ਗਿਆ ਇਸ ਪਿੱਛੇ ਤਾਂ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਕੈਨੇਡਾ ਦੀ ਸਰਕਾਰ ਦੇ ਵੱਲੋਂ ਭਾਰਤ ਜਾਣ ਤੋਂ ਆਪਣੇ ਨਾਗਰਿਕਾਂ ਨੂੰ ਗੁਰੇਜ਼ ਕਰਨ ਦੀ ਜਿਹੜੀ ਐ ਉਹ ਗੱਲ ਕਹੀ ਗਈ ਹੈ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਕੈਨੇਡਾ ਦੇ ਵਿੱਚੋਂ ਇੱਕ ਬਹੁਤ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਦੱਸ ਦੇਣਾ ਚਾਹੁੰਦੇ ਹਾਂ ਕਿ ਕੈਨੇਡਾ ਸਰਕਾਰ ਦੇ ਵੱਲੋਂ ਇੱਕ ਬਹੁਤ ਵੱਡੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਕੈਨੇਡਾ ਸਰਕਾਰ ਦੇ ਵੱਲੋਂ ਇਹ ਗੱਲ ਕਹੀ ਗਈ ਹੈ ਕੀ ਪੰਜਾਬ ਗੁਜਰਾਤ ਰਾਜਸਥਾਨ ਅਤੇ ਬਾਰਡਰ ਲੱਗਦੇ

ਇਲਾਕਿਆਂ ਦੇ ਵਿੱਚ ਕਿਸੇ ਤਰ੍ਹਾਂ ਦੇ ਨਾਲ ਕੋਈ ਵੀ ਸਫਰ ਨਾ ਕਰਨ ਤੋਂ ਬਚਣ ਦੀ ਜਿਹੜੀ ਸਲਾਹ ਹੈ ਉਹ ਦਿੱਤੀ ਗਈ ਹੈ ਜੋ ਕਿ ਪਾਕਿਸਤਾਨ ਦੇ ਨਾਲ ਲੱਗਦੀਆਂ ਸਰਹੱਦਾਂ ਨੂੰ ਸਾਂਝੀਆਂ ਕਰਦੀਆਂ ਹਨ ਅਡਵਾਇਜ਼ਰੀ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਸੁਰੱਖਿਆ ਸਥਿਤੀ ਵਿਰੋਧੀ ਸੁਰੰਗਾਂ ਅਤੇ ਗ਼ੈਰ ਗ਼ੈਰ ਵਿਸਫੋਟਕ ਹਤਿਆਰਾ ਦੀ ਮੌਜੂਦਗੀ ਦੇ ਕਾਰਨ ਗੁਜਰਾਤ ਹਰਿਅਾਣਾ ਰਾਜਸਥਾਨ ਦੇ ਇਲਾਕਿਆਂ ਵਿੱਚ ਸਾਰੇ ਨਾਗਰਿਕਾਂ ਨੂੰ ਪਾਕਿਸਤਾਨ ਦੇ ਨਾਲ ਲੱਗਦੀ ਸਰਹੱਦ ਦੇ ਵਿੱਚ ਅੰਦਰ ਦੇ ਖੇਤਰਾਂ ਦੇ ਵਿੱਚ ਯਾਤਰਾ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਕੈਨੇਡਾ ਸਰਕਾਰ ਦੇ ਵੱਲੋਂ ਆਪਣੀ ਐਡਵਾਇਜ਼ਰੀ ਦੇ ਵਿੱਚ ਜਾਰੀ ਕੀਤੀ ਗਈ

ਯਾਤਰਾ ਸਲਾਹ ਆਖਰੀ ਵਾਰ ਸਤਾਈ ਸਤੰਬਰ ਨੂੰ ਅਪਡੇਟ ਕੀਤਾ ਗਿਆ ਸੀ ਆਪਣੇ ਯਾਤਰੀਆਂ ਨੂੰ ਦੇਸ਼ ਭਰ ਦੇ ਵਿੱਚ ਅਤਿਵਾਦੀ ਹਮਲਿਅਾਂ ਦੇ ਕਾਰਨ ਭਾਰਤ ਦੇ ਵਿੱਚ ਉੱਚ ਪੱਧਰੀ ਦੇ ਤੌਰ ਤੇ ਉਨ੍ਹਾਂ ਨੂੰ ਸਾਵਧਾਨੀ ਵਰਤਣ ਦੇ ਲਈ ਕਿਹਾ ਗਿਆ ਹੈ ਉਥੇ ਹੀ ਵਿਦੇਸ਼ ਮੰਤਰਾਲੇ ਦੇ ਵੱਲੋਂ ਇੱਕ ਬਿਆਨ ਦਿੱਤਾ ਗਿਆ ਹੈ ਕੀ ਕਨੇਡਾ ਦੇ ਵਿੱਚ ਟਕਰਾਅ ਸੰਪਰਦਾਈ ਹਿੰਸਾ ਭਾਰਤ ਵਿਰੋਧੀ ਗਤੀਵਿਧੀਆਂ ਘਟਨਾਵਾਂ ਦੇ ਵਿੱਚ ਕਈ ਗੁਣਾ ਵਾਧਾ ਹੋਇਆ ਹੈ ਇਸਦੇ ਨਾਲ ਹੀ ਜੇਕਰ ਗੱਲ ਕੀਤੀ ਜਾਵੇ ਤਾਂ ਕੈਨੇਡਾ ਦੀ ਸਰਕਾਰ ਦੇ ਵੱਲੋਂ ਹੁਣ ਅਾਪਣੇ ਯਾਤਰੀਅਾਂ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਭਾਰਤ ਵਿਚ ਯਾਤਰਾ ਕਰਨ ਤੋਂ ਸਾਫ ਮਨ੍ਹਾ ਕੀਤਾ ਗਿਆ ਹੈ

ਜੋ ਕਿ ਉਹਨਾਂ ਨੇ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਕਿਉਂਕਿ ਇਨ੍ਹਾਂ ਦੇ ਵੱਲੋਂ ਕਹਿਣਾ ਹੈ ਕਿ ਜਿਸ ਤਰੀਕੇ ਦੇ ਨਾਲ ਕੈਨੇਡਾ ਦੇ ਵਿਚ ਭਾਰਤੀਆਂ ਦੇ ਵੱਲੋਂ ਕੁਝ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਤਰ੍ਹਾਂ ਲੜਾਈਆਂ ਹੋ ਰਹੀਆਂ ਹਨ ਜੋ ਕਿ ਕੈਨੇਡਾ ਦੇ ਵਿੱਚ ਪਹਿਲਾਂ ਦੇਖਣ ਨੂੰ ਨਹੀਂ ਮਿਲਦੀਆਂ ਸੀ ਇਸ ਲਈ ਕੈਨੇਡਾ ਦੀ ਸਰਕਾਰ ਦੇ ਵੱਲੋਂ ਕਿਹਾ ਗਿਆ ਹੈ ਕਿ ਬਾਹਰਲੀਆਂ ਗਤੀਵਿਧੀਆਂ ਹੋ ਸਕਦੀਆਂ ਹਨ ਇਸ ਲਈ ਉਹਨਾਂ ਦੇ ਜਿੰਨੇ ਵੀ ਨਾਗਰਿਕ ਹਨ ਜੋ ਕਿ ਕੈਨੇਡਾ ਦੇ ਵਾਸੀ ਹਨ ਉਨ੍ਹਾਂ ਨੂੰ ਭਾਰਤ ਦੇ ਵਿਚ ਉਨ੍ਹਾਂ ਇਲਾਕਿਆਂ ਦੇ ਵਿੱਚ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਜਿਨ੍ਹਾਂ ਦੇ ਵਿੱਚ ਕਾਫ਼ੀ ਖ਼ਤਰਾ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *