ਸਿੱਧੂ ਦੇ ਮਾਪੇ ਇੰਗਲੈਂਡ ਤੋਂ ਆਏ ਵਾਪਸ ਆਉਂਦਿਆਂ ਹੀ ਕਰ ਦਿੱਤੀ ਆ ਚੀਜ਼

Viral Khabar

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਅਕਸਰ ਬਹੁਤ ਸਾਰੀਆਂ ਖਬਰਾਂ ਵਾਇਰਲ ਹੋ ਗਿਆ ਰਹਿੰਦੀਆਂ ਹਨ ਜੇਕਰ ਮੈਂ ਗੱਲ ਕਰ ਲਵਾਂ ਤਾਂ ਸੋਸ਼ਲ ਮੀਡੀਆ ਦੇ ਤੇ ਸੀਨ ਰਲੇ ਸਭ ਤੋਂ ਵੱਡੀ ਤੇ ਹੈਰਾਨ ਕਰ ਦੇਣ ਵਾਲੀ ਖਬਰ ਹੈ ਸਿੱਧੂ ਮੂਸੇਵਾਲੇ ਨੂੰ ਤੁਸੀਂ ਸਾਰੇ ਹੀ ਜਾਣਦੇ ਹੋ ਉਨ੍ਹਾਂ ਦਾ ਨਾਮ ਪੂਰੀ ਦੁਨੀਆਂ ਦੇ ਵਿੱਚ ਚਲਦਾ ਸੀ ਪਰ ਕੁਝ ਲੋਕਾਂ ਦੇ ਵੱਲੋਂ ਉਸ ਦੀ ਚੜ੍ਹਾਈ ਨਹੀਂ ਦੇਖੀ ਗਈ ਅਤੇ ਉਸਨੂੰ ਉਨ੍ਹਾਂ ਨੇ ਬੁਰੇ ਤਰੀਕੇ ਦੇ ਨਾਲ ਮਾਰ ਦਿੱਤਾ ਪੁਲੀਸ ਵਾਲੇ ਨੇ ਗੁਰੂ ਕਈ ਲੋਕਾਂ ਦੀ ਗ੍ਰਿਫਤਾਰੀਆਂ ਕਰ ਲਈਆਂ ਪਰ ਜੋ ਅਸਲ ਦੋਸ਼ੀ ਸੀ ਉਹ ਅਜੇ ਵੀ ਬੇਖੌਫ਼ ਘੁੰਮ ਰਹੇ ਹਨ ਸ਼ਰੇਆਮ ਦਾਦੇ ਵੱਲੋਂ ਸੋਸ਼ਲ ਮੀਡੀਆ ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਸੀ

ਇੱਥੋਂ ਤਕ ਕਿ ਦੋਸ਼ੀਆਂ ਦੀ ਹਿੰਮਤ ਸੀ ਇਹ ਦੇਖ ਲਵੋ ਕਿ ਉਨ੍ਹਾਂ ਦੇ ਸਿੱਧੂ ਮੂਸੇਵਾਲੇ ਦੇ ਪਿਤਾ ਨੂੰ ਵੀ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਸੀ ਕਿਸ ਚੀਜ਼ ਤੋਂ ਨੂੰ ਬੜੇ ਤੰਗ ਪ੍ਰੇਸ਼ਾਨ ਹੋ ਗਏ ਸੀ ਕਿ ਸਿੱਧੂ ਨੂੰ ਤੇ ਦੁਨੀਆਂ ਤੋ ਲਹਿ ਗਏ ਕੀ ਹੁਣ ਇਨ੍ਹਾਂ ਦੇ ਵੱਲੋਂ ਵੀ ਇਸ ਤਰ੍ਹਾਂ ਦੀਆਂ ਚੀਜ਼ਾਂ ਘਣੀਆਂ ਸ਼ੁਰੂ ਕਰ ਦਿੱਤੀਆਂ ਹਨ ਜਿਸ ਤੋਂ ਬਾਅਦ ਲੋਕਾਂ ਨੇ ਵੱਲੋਂ ਇਸ ਚੀਜ਼ ਦਾ ਵੀ ਵਿਰੋਧ ਕਰਨਾ ਸ਼ੁਰੂ ਕੀਤਾ ਕਿ ਜਿਹੜੇ ਲੋਕ ਏ ਧਮਕੀਆਂ ਦੇ ਰਹੇ ਹਨ ਉਨ੍ਹਾਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਅਕਲਾਂ ਨੂੰ ਫੜਿਆ ਜਾਣਾ ਚਾਹੀਦਾ ਉਸਦੇ ਨਾਲ ਹੀ ਗੱਲ ਕੀਤੀ ਜਾਵੇ ਤਾਂ ਸਿੱਧੂ ਮੁੱਸੇਵਾਲ ਦੇ ਪਿਤਾ ਦੇ ਬੋਲੇ ਅੱਜ ਵੀ ਸਰਕਾਰ ਦੇ ਕੇ ਇਨਸਾਫ਼ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਹੈ ਇਸ ਇਨਸਾਫ਼ ਦੀ ਮੰਗ ਨੂੰ ਲੈ ਕੇ

ਸਿੱਧੂ ਮੂਸੇਵਾਲੇ ਦੇ ਪਿਤਾ ਦੇ ਵੱਲੋਂ ਕੈਨੇਡਾ ਦੇ ਵਿਚ ਜਾ ਕੇ ਇੱਕ ਪ੍ਰਦਰਸ਼ਨ ਕੀਤਾ ਸੀ ਸਿੱਧੂ ਨੂੰ ਇਨਸਾਫ਼ ਦਿਵਾਉਣ ਦੇ ਲਈ ਨਾ ਕਰ ਤੂੰ ਸਿੱਧੂ ਮੂਸੇਵਾਲੇ ਦੇ ਪਿਤਾ ਇੰਗਲੈਂਡ ਗਏ ਹੋਏ ਸੀ ਇੰਗਲੈਂਡ ਜਾ ਕੇ ਉਨ੍ਹਾਂ ਦੇ ਵੱਲੋਂ ਕਈ ਤਰ੍ਹਾਂ ਦੀਆਂ ਲੋਕਾਂ ਦੇ ਨਾਲ ਗੱਲਾਂ ਸਾਂਝੀਆਂ ਕੀਤੀਆਂ ਗਈਆਂ ਤੇ ਉਨ੍ਹਾਂ ਲਈ ਵੀ ਕਿਹਾ ਕਿ ਸਰਕਾਰ ਨੂੰ 25 ਤਰੀਕ ਦਾ ਸਮਾਂ ਜੇਕਰ ਸਰਕਾਰ ਕਿਸੇ ਨਤੀਜੇ ਤੇ ਵਿੱਚ ਪਹੁੰਚਦੀ ਹੈ ਫਿਰ ਤਾਂ ਠੀਕ ਐ ਜੇਕਰ ਸਰਕਾਰ ਕਿਸੇ ਨਤੀਜੇ ਤੇ ਵਿੱਚ ਨਹੀਂ ਪਹੁੰਚਦੀ ਅਤੇ ਸਾਨੂੰ ਇਨਸਾਫ ਨਹੀਂ ਮਿਲਦਾ ਹੈ ਅਸੀਂ ਫਿਰ ਪੰਜਾਬ ਨੂੰ ਛੱਡ ਕੇ ਚਲੇ ਜਾਣਾ ਹੈ ਇਹ ਕਿਨੇਹੀ ਸਿੱਧੂ ਮੂਸੇਵਾਲੇ ਦੇ ਪਿਤਾ ਦੇ ਵੱਲੋਂ ਕੀ ਸੀ ਹੁਣ ਇਥੇ ਕੀ ਕਰਾਂਗੀ ਜੇਕਰ ਸਾਡੇ ਪੁੱਤ ਨੂੰ ਵੀ ਇਨਸਾਫ ਨਾ ਮਿਲਿਆ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *