ਅਚਾਨਕ ਹੁਣੇ ਬੰਦ ਦਾ ਹੋ ਗਿਆ ਵੱਡਾ ਸਖ਼ਤ ਐਲਾਨ ਜਲਦੀ ਦੇਖੋ – socialnewzinsider

Uncategorized






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
https://www.youtube.com/watch?v=KLexThtg8zY

ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 23 ਤੇ 24 ਫਰਵਰੀ ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ਉਪਰ ਮੁਕੰਮਲ ਪਾਬੰਦੀ ਲਗਾਈ ਗਈ ਹੈ। ਸ਼ੁੱਕਰਵਾਰ ਤੇ ਸ਼ਨਿੱਚਰਵਾਰ ਨੂੰ ਸ਼ਹਿਰ ਵਿੱਚ ਸ਼ੋਭਾ ਯਾਤਰਾ ਵਾਲੇ ਰਸਤੇ ‘ਤੇ ਮੀਟ ਅਤੇ ਸ਼ਰਾਬ ਦੀ ਵਿਕਰੀ ‘ਤੇ ਪੂਰਨ ਪਾਬੰਦੀ ਹੈ।ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਫੌਜ਼ਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਗੁਰੂ ਰਵਿਦਾਸ ਜੀ ਦੇ 24 ਫਰਵਰੀ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ 23 ਫਰਵਰੀ ਨੂੰ

ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ।ਜਲੰਧਰ ‘ਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ‘ਚ ਰੱਖਦਿਆਂ ਜ਼ਿਲ੍ਹਾ ਜਲੰਧਰ ‘ਚ ਸ਼ੋਭਾ ਯਾਤਰਾ ਦੇ ਰਸਤੇ ਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ 23 ਤੇ 24 ਫਰਵਰੀ 2024 ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਰਹੇਗੀ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।ਜਲੰਧਰ ਵਿੱਚ 23  ਯਾਨੀ ਸ਼ੁੱਕਰਵਾਰ ਨੂੰ ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਪੂਰੇ ਦਿਨ ਦੀ ਛੁੱਟੀ ਰਹੇਗੀ। ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਸਬੰਧੀ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *