ਅਚਾਨਕ ਧਰਤੀ ਉੱਪਰ ਉੱਠਣ ਲੱਗੀ ਅਤੇ ਦੇਖਣ ਵਾਲਿਆਂ ਦੇ ਉੱਡੇ ਹੋਸ਼

Viral Khabar

ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿਚ ਵੇਖਿਆ ਜਾ ਸਕਦਾ ਹੈ ਕਿ ਇੱਕ ਖੇਤ ਦੀ ਜ਼ਮੀਨ ਉੱਛਲ ਕੇ ਉਪਰ ਆ ਰਹੀ ਹੈ।ਇਸ ਦੌਰਾਨ ਕੁਝ ਲੋਕ ਇਸ ਦੀ ਵੀਡੀਓ ਬਣਾ ਰਹੇ ਹਨ, ਇਹ ਲੋਕ ਆਪਸ ਵਿੱਚ ਗੱਲਾਂ ਕਰਦੇ ਹੋਏ ਇੱਕ ਦੂਜੇ ਨੂੰ ਗਾਲਾਂ ਕੱਢਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਹੱਸਦੇ ਹੋਏ ਵੀ ਦਿਖਾਈ ਦੇ ਰਹੇ ਹਨ। ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਪਾਣੀ ਨਾਲ ਭਰੇ ਹੋਏ ਖੇਤ ਵਿੱਚ ਅਚਾਨਕ ਹੀ ਮਿੱਟੀ ਉੱਪਰ ਆਉਣ ਲੱਗ ਜਾਂਦੀ ਹੈ

ਅਤੇ ਇਹ ਮਿੱਟੀ ਚਾਰ ਫੁੱਟ ਉੱਚੀ ਚੁੱਕੀ ਜਾਂਦੀ ਹੈ।ਇਹ ਦ੍ਰਿਸ਼ ਕਾਫੀ ਜ਼ਿਆਦਾ ਡਰਾਵਣਾ ਸੀ।ਬਹੁਤ ਸਾਰੇ ਲੋਕਾਂ ਵੱਲੋਂ ਇਸ ਵੀਡੀਓ ਨੂੰ ਵੇਖਿਆ ਜਾ ਚੁੱਕਿਆ ਹੈ,ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ।ਕੁਝ ਲੋਕਾਂ ਦਾ ਕਹਿਣਾ ਹੈ ਕਿ ਇਹ ਕੁਦਰਤ ਦਾ ਕੋਈ ਕ੍ਰਿਸ਼ਮਾ ਹੈ।ਕੁਝ ਲੋਕ ਇਸ ਨੂੰ ਨਕਲੀ ਵੀਡਿਓ ਦੱਸ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਕੋਈ ਤਕਨੀਕ ਵਰਤੀ ਜਾ ਰਹੀ ਹੈ,ਜਿਸ ਦੌਰਾਨ ਧਰਤੀ ਦੀ ਮਿੱਟੀ ਨੂੰ ਉਪਰ ਚੁੱਕਿਆ ਜਾ ਰਿਹਾ ਹੈ।ਪਰ ਅਜੇ ਤੱਕ ਇਸ ਮਾਮਲੇ ਦੀ ਅਸਲੀਅਤ ਸਾਹਮਣੇ ਨਹੀਂ ਆਈ ਕਿ ਇਸ ਤਰੀਕੇ ਨਾਲ ਇਹ ਕਿਉਂ ਹੋ ਰਿਹਾ ਹੈ।

ਜਾਣਕਾਰੀ ਮੁਤਾਬਕ ਇਹ ਵੀਡੀਓ ਪਾਣੀਪਤ ਦੇ ਯੂਪੀ ਬਾਰਡਰ ਦਾ ਹੈ।ਇੱਥੋਂ ਦੇ ਖੇਤਾਂ ਵਿਚ ਕੁਝ ਲੋਕ ਕੰਮ ਕਰ ਰਹੇ ਸੀ ਅਤੇ ਅਚਾਨਕ ਹੀ ਇਹ ਦ੍ਰਿਸ਼ ਦੇਖਣ ਨੂੰ ਮਿਲਿਆ ਜਿਸ ਦੀ ਵੀਡੀਓ ਬਣਾ ਕੇ ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਪਾ ਦਿੱਤੀ ਅਤੇ ਇਹ ਵੀਡੀਓ ਕਾਫੀ ਵਾਇਰਲ ਹੋ ਚੁੱਕੀ ਹੈ। ਪਰ ਇਸ ਵੀਡੀਓ ਦੀ ਅਸਲੀਅਤ ਅਜੇ ਤਕ ਸਾਹਮਣੇ ਨਹੀਂ ਆਈ ਕਿ ਅਜਿਹਾ ਕਿਉਂ ਹੋਇਆ।ਦੇਖਣ ਵਾਲਿਆਂ ਵੱਲੋਂ ਵੱਖੋ ਵੱਖਰੇ ਕੁਮੈਂਟ ਕੀਤੇ ਜਾ ਰਹੇ ਹਨ। ਤੁਹਾਡਾ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਕੀ ਵਿਚਾਰ ਹੈ, ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਚ ਸਾਂਝਾ ਕਰ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।

ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਜ਼ਰੂਰ ਕਰ ਲਵੋ ਬਹੁਤ ਬਹੁਤ ਧੰਨਵਾਦ ਜੇ ਤੁਸੀਂ ਇਹ ਆਰਟੀਕਲ ਚਾਹੁੰਦੇ ਹੋ, ਤਾਂ ਕਿਰਪਾ ਕਰਕੇ ਇਸ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ, ਅਤੇ ਦਿੱਲੀ ਧਰਨੇ ਨਾਲ ਜੁੜੇ ਸਾਡੇ ਤਾਜ਼ਾ ਅਪਡੇਟਾਂ ਨੂੰ ਵੇਖਣ ਲਈ ਲਾਇਕ ਨੂੰ ਯਕੀਨੀ ਬਣਾਓ. ਅਸੀਂ ਹਮੇਸ਼ਾਂ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਾਂਗੇ. ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਧੰਨਵਾਦ.

Leave a Reply

Your email address will not be published. Required fields are marked *