ਕੈਨੇਡਾ ‘ਚ ਚੱਲ ਰਿਹਾ ਵੱਡਾ ਵਿਵਾਦ, ਹੋ ਸਕਦੀਆਂ ਦੁਬਾਰਾ ਚੋਣਾਂ

Viral Khabar

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਜਗਮੀਤ ਸਿੰਘ ਦੇ ਵੱਲੋਂ ਸਰਕਾਰ ਨੂੰ ਧਮਕੀ ਦੇ ਰੂਪ ਦੇ ਵਿਚ ਇਕ ਗੱਲ ਆਖ ਦਿੱਤੀ ਗਈ ਹੈ ਉਨ੍ਹਾਂ ਦੇ ਵੱਲੋਂ ਇਹ ਸਾਫ਼ ਸਾਫ਼ ਕਿਹਾ ਗਿਆ ਹੈ ਕਿ ਅਸੀਂ ਉਨਾਂ ਦੇ ਨਾਲ ਵਾਅਦੇ ਕੀਤੇ ਸੀ ਜਾਗਰ ਦੋ ਦੋ ਗੱਲਾਂ ਕੀਤੀਆਂ ਸੀ ਅਸੀਂ ਉਹਨਾਂ ਸਾਰੀਆਂ ਗੱਲਾਂ ਨੂੰ ਵਾਪਸ ਲੈ ਲਵਾਂਗੇ ਜੇਕਰ ਸਰਕਾਰ ਦੇ ਵੱਲੋਂ ਹੈਲਥ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਕੋਈ ਕੰਮ ਨਹੀਂ ਕੀਤਾ ਗਿਆ ਕਿਸੇ ਤਰ੍ਹਾਂ ਦਾ ਕੋਈ ਵੀ ਕਦਮ ਨਹੀਂ ਚੁਕਿਆ ਗਿਆ ਤਾਂ ਇਸ ਤੋਂ ਬਾਅਦ ਅਸੀਂ ਵੱਡੇ ਕਦਮ ਚੁੱਕਾਂਗੇ ਅਤੇ ਜੇਕਰ ਇਸੇ ਤਰ੍ਹਾਂ ਹਾਲਾਤ ਬਣੇ ਰਹੇ ਤਾਂ ਦੁਬਾਰਾ ਚੋਣਾਂ ਵੀ ਹੋ ਸਕਦੀਆਂ ਹਨ

ਕਨੇਡਾ ਦਾ ਇਸ ਵੇਲੇ ਹੈਲਥ ਸਿਸਟਮ ਬਹੁਤੀ ਬੁਰੇ ਤਰੀਕੇ ਦੇ ਨਾਲ ਖਰਾਬ ਹੋ ਚੁੱਕੀ ਹੈ ਲੋਕਾਂ ਦੇ ਵੱਲੋਂ ਕਈ ਤਰ੍ਹਾਂ ਦੀਆਂ ਗੱਲਾਂ ਜੁੜੀਆਂ ਹਨ ਉਹ ਕਹੀਆਂ ਜਾ ਰਹੀਆਂ ਹਨ ਲੋਕਾਂ ਨੂੰ ਇੱਥੇ ਤੱਕ ਇਹ ਕਿਹਾ ਜਾ ਰਿਹਾ ਹੈ ਕਿ ਜੇਕਰ ਸਰਕਾਰ ਤੋਂ ਨਹੀਂ ਹੁੰਦਾ ਹੈ ਤਾਂ ਸਰਕਾਰ ਆਪਣੀ ਕੁਰਸੀ ਛੱਡਦੇ ਕਿਉਂਕਿ ਲੋਕ ਬਹੁਤ ਜ਼ਿਆਦਾ ਤੰਗ-ਪ੍ਰੇਸ਼ਾਨ ਹੋ ਚੁੱਕੇ ਹਨ ਉਨ੍ਹਾਂ ਨੂੰ ਐਮਰਜੈਂਸੀ ਦੇ ਬਚ ਵੀ ਜਾਣ ਦੇ ਲਈ rrb ਲੰਬਾ ਸਮਾਂ ਜਿਹੜਾ ਹੈ ਉਹ ਬਤੀਤ ਕਰਨਾ ਪੈਂਦਾ ਹੈ ਬਾਹਰ ਖੜ੍ਹਕੇ ਇਸ ਲਈ ਉਹ ਬਹੁਤ ਜ਼ਿਆਦਾ ਤੰਗ-ਪ੍ਰੇਸ਼ਾਨ ਹੋ ਚੁੱਕੇ ਹਨ ਇਸ ਸਰਕਾਰ ਤੋਂ ਦੁਖੀ ਲਗਾਤਾਰ ਮਹਿੰਗਾਈ ਨਹੀਂ ਰੋਕੀ ਜਾ ਰਹੀ ਅਤੇ ਦਿਨ ਪ੍ਰਤੀ ਦਿਨ ਨਵੀਆਂ-ਨਵੀਆਂ ਚੀਜ਼ਾਂ ਨਿਕਲ ਕੇ ਬਾਹਰ ਆ ਰਹੀਆਂ ਹਨ

ਲੋਕਾਂ ਨੇ ਕਿਹਾ ਕਿ ਇੱਕ ਪਾਸੇ ਤਾਂ ਮਹਿੰਗਾਈ ਇੰਨੀ ਜ਼ਿਆਦਾ ਵਧ ਰਹੀ ਹੈ ਤੇ ਦੂਜੇ ਪਾਸੇ ਜੇਕਰ ਮੈਂ ਗੱਲ ਕਰ ਲਵਾਂ ਤਾਂ ਮਹਿੰਗਾਈ ਦੇ ਨਾਲ-ਨਾਲ ਹੈਲਥ ਸਿਸਟਮ ਇੰਨਾ ਜ਼ਿਆਦਾ ਖਰਾਬ ਹੋ ਚੁੱਕਿਆ ਹੈ ਕਿ ਸਰਕਾਰ ਦੇ ਕੋਲੋਂ ਕੋਈ ਵੀ ਚੀਜ਼ ਜਿਹੜੀ ਹੈ ਸਹੀ ਤਰੀਕੇ ਨਾਲ ਠੀਕ ਨਹੀਂ ਹੋ ਰਹੀ ਹੈ ਇਸ ਲਈ ਸਰਕਾਰ ਨੂੰ ਅਸੀਂ ਇਹ ਕਹਿਣਾ ਚਾਹੁੰਦੇ ਹਾਂ ਕਿ ਸਰਕਾਰ ਨੂੰ ਆਪਣੀ ਕੁਰਸੀ ਛੱਡ ਦੇਣੀ ਚਾਹੀਦੀ ਹੈ ਬਾਕੀ ਕੈਨੇਡਾ ਦੇ ਲੋਕ ਇਸ ਵੇਲੇ ਬਹੁਤ ਜ਼ਿਆਦਾ ਦੁਖੀ ਹੈ ਅਤੇ ਕੈਨੇਡਾ ਦੇ ਲੋਕਾਂ ਦੇ ਵੱਲੋਂ ਇਹ ਗੱਲ ਕਹਿ ਦਿੱਤੀ ਗਈ ਹੈ ਕਿ ਸਰਕਾਰ ਜੇਕਰ ਕੋਈ ਕਦਮ ਚੁੱਕਦੀ ਹੈ ਸਰਕਾਰ ਨੂੰ ਇਸ ਅਤੀ ਦਾ ਬਹੁਤ ਵੱਡਾ ਹਰਜਾਨਾ ਭੁਗਤਣਾ ਪੈ ਸਕਦਾ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *