ਜਿਹੜੀ ਜਾਣਕਾਰੀ ਹੁਣ ਸੀ ਤੁਹਾਡੇ ਨਾਲ ਸਾਂਝੀ ਕਰਨ ਜਾ ਰਹੀ ਹੈ ਸ਼ਾਇਦ ਇਸ ਨੂੰ ਸੁਣ ਕੇ ਤੁਹਾਡੀਆਂ ਅੱਖਾਂ ਵਿਚ ਵੀ ਅੱਥਰੂ ਆ ਜਾਣਗੇ ਤੁਸੀਂ ਵੀ ਸੋਚਣ ਤੇ ਮਜਬੂਰ ਹੋ ਜਾਵੋਗੇ ਕਿ ਅਸੀਂ ਆਪਣੇ ਬੱਚਿਆਂ ਨੂੰ ਵਿਦੇਸ਼ ਦੇ ਵਿੱਚ ਪੜ੍ਹਾਈ ਕਰਨ ਭੇਜਦੇ ਹਾਂ ਤਾਂ ਜ਼ੋ ੳਹਨਾ ਦਾ ਭਵਿਖ ਬਹੁਤ ਚੰਗਾ ਭਵਿੱਖ ਜਾਵੇ ਪ੍ਰੰਤੂ ਕਈ ਵਾਰ ਕਈ ਵੱਡੇ ਹਾਦਸੇ ਹੋ ਜਾਂਦੇ ਹਨ ਜਿਸ ਨੂੰ ਟਾਲਿਆ ਨਹੀਂ ਜਾ ਸਕਦਾ ਇਹੋ ਜਿਹੀ ਕੁਝ ਵੇਖਣ ਨੂੰ ਮਿਲਿਆ ਜਦੋਂ ਪ੍ਰਭਜੋਤ ਦੇ 21 ਸਾਲਾ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਮਿਲੀ ਜਾਣਕਾਰੀ ਅਨੁਸਾਰ ਪਤਾ ਲੱਗਾ ਕਿ ਪਰਬਜੋਤਿ ਨੋਵਾ ਸਕੋਸ਼ੀਆ ਦੇ ਵਿੱਚ ਆਪਣੇ ਦੋਸਤਾਂ ਦੇ ਕੋਲ ਗਿਆ ਹੋਇਆ ਸੀ ਅਤੇ ਜਦੋਂ ਸਵੇਰ ਦੇ ਦੋ ਵਜੇ ਉਹ ਅਪਾਰਟਮੈਂਟ ਦੇ ਵਿਚੋਂ ਬਾਹਰ ਨਿਕਲਣ ਲੱਗਿਆ ਤਾਂ ਕੁਝ ਗੋਰੇ ਵਿਅਕਤੀਆਂ ਵੱਲੋਂ ਉਸ ਦੀ ਗਰਦਨ ਉੱਤੇ ਹਮਲਾ ਬੋਲ ਦਿੱਤਾ ਉਸ ਦੀ ਗਰਦਨ ਤੇ ਚਾਕੂ ਮਾਰੇ ਗਏ
ਜਿਸ ਤੋਂ ਮਗਰੋਂ ਉਹ ਆਪਣੇ ਦੋਸਤਾਂ ਦੇ ਕੋਲ ਪਹੁੰਚਿਆ ਤਾਂ ਫਿਰ ਦੋਸਤਾਂ ਨੇ ਪੁਲਸ ਨੂੰ ਫੋਨ ਕੀਤਾ ਪ੍ਰੰਤੂ ਉਹਦੋਂ ਤਕ ਖੂਨ ਕਾਫ਼ੀ ਵਹਿ ਚੁੱਕਿਆ ਸੀ ਜਿਸ ਕਾਰਨ ਪ੍ਰਭਜੋਤ ਨੇ ਦਮ ਤੋੜ ਦਿੱਤਾ ਅਤੇ ਤੁਹਾਨੂੰ ਇਹ ਵੀ ਦਿੱਤਾ ਜਾਂਦਾ ਹੈ ਕਿ ਪੁਲਿਸ ਵੱਲੋਂ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਵਿੱਚ ਇੱਕ ਗੋਰੇ ਨੇ ਆਪਣਾ ਜੁਰਮ ਕਬੂਲ ਕਰ ਲਿਆ ਅਤੇ ਕਤਲ ਮਾਮਲੇ ਵਿੱਚ ਤਿੰਨ ਦੋਸ਼ੀਆਂ ਦਾ ਨਾਮ ਆਇਆ ਜਿਸ ਨੂੰ ਹੋਣ ਵਾਲੀ ਮਈ ਦੇ ਮਹੀਨੇ ਦੇ ਵਿੱਚ ਸਜ਼ਾ ਸੁਣਾਈ ਜਾਵੇਗੀ ਮਿਲੀ ਜਾਣਕਾਰੀ ਅਨੁਸਾਰ ਇਹ ਵੀ ਪਤਾ ਲੱਗਿਆ ਕਿ ਪਾਰਕਿੰਗ ਨੂੰ ਲੈ ਕੇ ਇਨ੍ਹਾਂ ਵਿੱਚ ਕੋਈ ਝਗੜਾ ਵੀ ਹੋਇਆ ਸੀ ਤੁਹਾਡੇ ਦਾ ਵੀਡੀਓ ਵੀ ਸਾਂਝੀ ਕੀਤੀ ਹੈ ਜਿਸ ਵਿੱਚ ਪੂਰੀ ਜਾਣਕਾਰੀ ਦਿੱਤੀ ਗਈ ਹੈ ਵੀਡੀਉ ਬਣਾਉਣ ਵਿਚ ਸਾਡਾ ਕੋਈ ਅਰਥ ਨਹੀਂ ਇਹ ਵੀਡੀਉ ਯੂ-ਟਿਊਬ ਤੋਂ ਲਈ ਗਈ ਹੈ ਵਿਦੇਸ਼ ਵਿਚ ਰਹਿੰਦੇ ਹੋਏ ਪੰਜਾਬੀਆਂ ਦੀ ਜ਼ਿੰਦਗੀ ਕਾਫੀ ਔਖੀ ਹੁੰਦੀ ਹੈ ਬਹੁਤ ਸਾਰੇ ਸੰਘਰਸ਼ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ