ਕੈਨੇਡਾ ਦੇ ਵਿਚ ਹੋਇਆ ਇਕ ਭਿਆਨਕ ਹਾਦਸਾ ਜਿਸ ਵਿਚ ਪੰਜਾਬੀ ਨੌਜਵਾਨ ਨੂੰ ਗਵੋਣੀ ਪਈ ਆਪਣੀ ਜਾਨ

Viral Khabar

ਜਿਹੜੀ ਜਾਣਕਾਰੀ ਹੁਣ ਸੀ ਤੁਹਾਡੇ ਨਾਲ ਸਾਂਝੀ ਕਰਨ ਜਾ ਰਹੀ ਹੈ ਜਿਸ ਨੂੰ ਸੁਣ ਕੇ ਤੁਹਾਡੀਆਂ ਅੱਖਾਂ ਵਿਚ ਅੱਥਰੂ ਆ ਜਾਣਗੇ ਤੁਸੀਂ ਵੀ ਸੋਚਣ ਉੱਤੇ ਮਜਬੂਰ ਹੋ ਜਾਵੋਗੇ ਕਿ ਅਸੀਂ ਆਪਣੇ ਬੱਚਿਆਂ ਨੂੰ ਮਿਹਨਤ ਦੇ ਨਾਲ਼ ਉਹਨਾਂ ਦੇ ਚੰਗੇ ਭਵਿੱਖ ਲਈ ਵਿਦੇਸ਼ ਭੇਜਦੇ ਹਾਂ ਉਥੇ ਜਾ ਕੇ ਉਨ੍ਹਾਂ ਦੇ ਨਾਲ ਇਹੋ ਜਹੇ ਹਾਦਸੇ ਹੋ ਜਾਂਦੇ ਹਨ ਜੋ ਮਾਤਾ ਪਿਤਾ ਤੋਂ ਸਹਨ ਨਹੀਂ ਹੁੰਦੇ ਕਈ ਵਾਰ ਪੰਜਾਬੀ ਨੌਜਵਾਨਾਂ ਨੂੰ ਚਾਕੂਆਂ ਨਾਲ ਮਾਰਿਆ ਜਾਂਦਾ ਹੈ ਗੋਲੀਆਂ ਮਾਰ ਕੇ ਮਾਰਿਆ ਜਾਂਦਾ ਹੈ ਜਾਂ ਹਾਦਸੇ ਵਿੱਚ ਪੰਜਾਬੀ ਨੌਜਵਾਨ ਆਪਣੀ ਜਾਨ ਗੁਆ ਲੈਂਦੇ ਹਨ ਵਿਦੇਸ਼ਾਂ ਵਿੱਚ ਪੰਜਾਬੀਆਂ ਦੀ ਜ਼ਿੰਦਗੀ ਤੇ ਦੁੱਖ ਭਰੀ ਲੰਘਦੀ ਹੈ ਦੇਸ਼ ਵਿੱਚ ਹਰ ਦਿਨ ਕੋਈ ਨਾ ਕੋਈ ਨਵੀਂ ਖਬਰ ਸੁਣਨ ਨੂੰ ਮਿਲਦੀ ਹੈ ਜਿਸ ਵਿਚ ਪੰਜਾਬੀ ਨੌਜਵਾਨ ਦੇ ਨਾਲ ਕੋਈ ਨਾ ਕੋਈ ਕਾਡ ਹੋਇਆ ਹੀ ਹੁੰਦਾ ਹੈ ਅਤੇ ਅਜਿਹੀ ਜਾਣਕਾਰੀ ਸਾਹਮਣੇ ਵੀ ਆ ਰਹੀ ਹੈ

ਜਿੱਥੇ ਕੈਨੇਡਾ ਦੇ ਕੈਲਗਰੀ ਸਹਿਰ ਦੇ ਵਿੱਚ ਦੋ ਟਰੱਕ ਆਪਸ ਵਿੱਚ ਭਿੜ ਗਏ ਇਨ੍ਹਾਂ ਦੀ ਟੱਕਰ ਏਨੀ ਜ਼ਬਰਦਸਤ ਹੋਈ ਕਿ ਟਰੱਕਾਂ ਦਾ ਕੁੱਝ ਵੀ ਨਹੀਂ ਬਚਿਆ ਅਤੇ ਇਸ ਹਾਦਸੇ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਜਾਨ ਵੀ ਚਲੇ ਗਏ ਇਹ ਵੀ ਪਤਾ ਲੱਗਿਆ ਕਿ ਪੰਜਾਬੀ ਨੌਜਵਾਨ ਨੂੰ ਕੁਝ ਮਹੀਨੇ ਪਹਿਲਾਂ ਹੀ ਟਰੱਕ ਦਾ ਲਾਈਸੈਂਸ ਮਿਲਿਆ ਸੀ ਕਿਸੇ ਨੂੰ ਕੀ ਪਤਾ ਸੀ ਕਿ ਕੀ ਉਸ ਦੀ ਜਾਨ ਲੈ ਲਵੇਗਾ ਉਸ ਦੇ ਕਿੰਨੇ ਸੁਪਨੇ ਤੁਸੀਂ ਜੋ ਅਧੂਰੇ ਹੀ ਰਹਿ ਗਏ ਮਾਤਾ-ਪਿਤਾ ਦਾ ਤਾਂ ਰੋ ਰੋ ਬੁਰਾ ਹਾਲ ਵੀ ਹੋ ਗਿਆ ਉਨ੍ਹਾਂ ਦਾ ਪੁੱਤਰ ਵਿਚਕਾਰ ਨਹੀਂ ਰਿਹਾ ਪਹਿਲਾਂ ਮਾਮਲਾ ਨਹੀਂ ਕੈਨੇਡਾ ਤੋਂ ਤਾਂ ਇਹੋ ਜਿਹਾ ਹਰ ਦਿਨ ਵੇਖਣ ਨੂੰ ਮਿਲਦੇ ਹਨ ਵਿਦੇਸ਼ ਵਿੱਚ ਲੋਅ ਵੱਲ ਧਿਆਨ ਨਾਲ ਕੰਮ ਕਰਨਾ ਚਾਹੀਦਾ ਹੈ ਪੂਰੇ ਮਾਮਲੇ ਦੀ ਵੀਡੀਓ ਵੀ ਕਾਫ਼ੀ ਤੇਜ਼ੀ ਨਾਲ ਵਾਇਰਲ ਵੀ ਹੋਈ ਹੈ ਕੀ ਅਸੀਂ ਤੁਹਾਡੇ ਨਾਲ ਸਾਂਝੀ ਵੀ ਕੀਤੀ ਹੈ ਤਾਂ ਜੋ ਤੁਹਾਨੂੰ ਪੂਰੀ ਜਾਣਕਾਰੀ ਚੰਗੀ ਤਰ੍ਹਾਂ ਪਤਾ ਲੱਗ ਸਕੇ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *