ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉਤੇ ਅਕਸਰ ਹੀ ਬਹੁਤ ਸਾਰੀਆਂ ਖ਼ਬਰਾਂ ਹੁੰਦੀਆਂ ਰਹਿੰਦੀਆਂ ਹਨ ਇਸਦੇ ਨਾਲ ਹੀ ਜੇਕਰ ਗੱਲ ਕੀਤੀ ਜਾਵੇ ਤਾਂ ਪੰਜਾਬੀਆਂ ਦੇ ਲਈ ਇਕ ਬਹੁਤ ਵੱਡੀ ਖੁਸ਼ਖਬਰੀ ਕਨੇਡਾ ਦੇ ਵਿੱਚੋਂ ਨਿਕਲ ਕੇ ਸਾਹਮਣੇ ਆ ਰਹੀ ਹੈ ਕੈਨੇਡਾ ਦੇ ਵਿਚ ਜਿੰਨੇ ਵੀ ਪੰਜਾਬੀ ਰਹਿੰਦੇ ਸੀ ਉਨ੍ਹਾਂ ਦੇ ਵੱਲੋਂ ਇਹ ਗੱਲ ਕਹੀ ਗਈ ਸੀ ਕਿ ਕਨੇਡਾ ਤੋਂ ਸਿੱਧੇ ਅੰਮ੍ਰਿਤਸਰ ਨੂੰ ਮਿਲਣੀਆਂ ਚਾਹੀਦੀਆਂ ਹਨ ਕੈਨੇਡਾ ਦੀ ਸਰਕਾਰ ਦੇ ਵੱਲੋਂ ਇਹ ਗੱਲ ਕਹੀ ਗਈ ਸੀ ਕਿ ਹਾਂ ਅਸੀਂ ਇਹ ਗੱਲ ਕਰਨ ਦੇ ਲਈ ਤਿਆਰ ਹਾਂ ਅਸੀਂ ਮੰਨਦੇ ਹਾਂ ਕਿ ਅਸੀਂ ਕੈਨੇਡਾ ਤੋਂ ਸਿੱਧੇ ਅੰਮ੍ਰਿਤਸਰ ਹਵਾਈ ਉਡਾਨਾਂ ਚਲਾ ਦਵਾਂਗੇ
ਪਰ ਸਾਡੇ ਇਕਲੇ ਮੰਨਣ ਦੇ ਨਾਲ ਕੁਝ ਨਹੀ ਹੁੰਦਾ ਹੈ ਪਹਿਲਾਂ ਭਾਰਤ ਸਰਕਾਰ ਨੂੰ ਇਹ ਮੰਨਣੀ ਪਵੇਗੀ ਗੱਲ ਕਿ ਆਖਰਕਾਰ ਸਿਧੀਆਂ ਫਲਾਈਟਾਂ ਉਨ੍ਹਾਂ ਦੇ ਵੱਲੋਂ ਚਲਾਈਆਂ ਜਾਣਗੀਆਂ ਜਾਗਰਣ ਹੀ ਚਲਾਈਆਂ ਜਾਣਗੀਆਂ ਇਸ ਚੀਜ਼ ਦਾ ਚਰਚਾ ਕਾਫ਼ੀ ਸਮੇਂ ਤੋਂ ਛਿੜੀ ਹੋਈ ਹੈ ਅਤੇ ਪੰਜਾਬੀ ਵੀ ਇਸ ਚੀਜ ਨੂੰ ਲੈ ਕੇ ਬਹੁਤ ਜ਼ਿਆਦਾ ਵੱਡੀ ਤਾਦਾਦ ਦੇ ਵਿੱਚ ਇਹ ਗੱਲ ਕਹਿ ਰਹੇ ਹਨ ਕਿ ਜੇਕਰ ਅੰਮ੍ਰਿਤਸਰ ਵਿੱਚ ਫਲਾਈਟਾਂ ਸ਼ੁਰੂ ਹੋ ਜਾਣ ਤਾਂ ਇਸ ਚੀਜ਼ ਦੇ ਨਾਲ ਬਹੁਤ ਹੀ ਜ਼ਿਆਦਾ ਜੜ੍ਹਾਂ ਪੰਜਾਬੀਆਂ ਨੂੰ ਸੌਖਾ ਹੋ ਜਾਵੇਗਾ ਕਿ ਪੰਜਾਬੀ ਬਹੁਤ ਆਰਾਮ ਦੇ ਨਾਲ ਓਥੇ ਆਪਣੇ ਘਰ ਆ ਸਕਦੇ ਹਨ ਕਿਉਂਕਿ ਦਿੱਲੀ ਕਾਫੀ ਦੂਰ ਪੈ ਜਾਂਦੀ ਹੈ ਜਿਸ ਵਜ੍ਹਾ ਕਰਕੇ ਲੋਕਾਂ ਨੂੰ ਕਾਫੀ ਲੰਬਾ ਸਫ਼ਰ ਤੈਅ ਕਰਨਾ ਪੈਂਦਾ ਹੈ
ਇਸ ਲਈ ਲੋਕ ਬਿਲਕੁੱਲ ਵੀ ਇਸ ਤਰ੍ਹਾਂ ਦਾ ਕੋਈ ਵੀ ਸਫ਼ਰ ਤੈਅ ਨਹੀਂ ਕਰਨਾ ਚਾਹੁੰਦੇ ਹਨ ਲੋਕ ਚਾਹੁੰਦੇ ਹਨ ਕਿ ਉਹ ਮਿੰਟਾਂ ਵਿਚ ਹੀ ਆਪਣੇ ਘਰ ਦੇ ਵਿਚ ਪਹੁੰਚਾ ਜਦੋਂ ਅੰਮ੍ਰਿਤਸਰ ਤੋਂ ਲੋਕ ਡਰਦੇ ਹਨ ਤਾਂ ਲੋਕਾਂ ਦੇ ਨਜ਼ਦੀਕ ਹੀ ਘਰ ਹੁੰਦੇ ਹਨ ਉਥੇ ਹੀ ਸਰਸਾ ਦੇ ਵੱਲੋਂ ਕਿਹਾ ਗਿਆ ਹੈ ਕਿ ਅਸੀਂ ਸਰਕਾਰ ਦੇ ਨਾਲੇ ਗੱਲ ਕਰਾਂਗੇ ਮੋਦੀ ਦੇ ਨਾਲ ਇਸ ਗੱਲ ਦੀ ਸਾਂਝ ਰੱਖਾਂਗੇ ਅਤੇ ਉਨ੍ਹਾਂ ਨੂੰ ਪੁੱਛਿਆ ਕਿ ਕੀ ਇਸ ਤਰ੍ਹਾਂ ਦੀ ਗੱਲ ਹੋ ਸਕਦੀ ਅਤੇ ਜੇਕਰ ਹੋ ਸਕਦੀ ਹੈ ਤਾਂ ਜਲਦੀ ਤੋਂ ਜਲਦੀ ਇਸ ਚੀਜ਼ ਨੂੰ ਸ਼ੁਰੂ ਕਰਾਇਆ ਜਾਵੇ ਤਾਂ ਕਿ ਲੋਕ ਬੜੇ ਆਰਾਮ ਦੇ ਨਾਲ ਕਨੇਡਾ ਜਾ ਸਕਣ ਅਤੇ ਆਪ ਵੀ ਸਕਣ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ