ਮਿਲੀ ਜਾਣਕਾਰੀ ਦੇ ਮੁਤਾਬਿਕ ਸੀ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਸੋਸ਼ਲ ਮੀਡੀਆ ਦੇ ਉਤੇ ਬਹੁਤ ਸਾਰੀਆਂ ਖ਼ਬਰਾਂ ਨਿਕਲ ਕੇ ਸਾਹਮਣੇ ਆਉਂਦੀਆਂ ਹਨ ਉੱਥੇ ਹੀ ਗੱਲ ਕੀਤੀ ਜਾਵੇ ਤਾਂ ਕੈਨੇਡਾ ਦੇਵੇਗਾ ਅੱਜ ਇਕ ਬੜੀ ਹੈਰਾਨ ਕਰ ਦੇਣ ਵਾਲੀ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਤੁਹਾਨੂੰ ਪਤਾ ਹੋਵੇਗਾ ਕਿ ਕੈਨੇਡਾ ਦੇ ਵਿਚ ਲਗਾਤਾਰ ਹੁਣ ਮਹਿੰਗਾਈ ਵਧਦੀ ਜਾ ਰਹੀ ਹੈ ਮਹਿੰਗਾਈ ਇੰਨੀ ਜ਼ਿਆਦਾ ਵਧਦੀ ਜਾ ਰਹੀ ਹੈ ਜਿਸ ਦਾ ਨੁਕਸਾਨ ਆਮ ਲੋਕਾਂ ਨੂੰ ਬਹੁਤ ਵੱਡੇ ਪੱਧਰ ਹੋ ਰਿਹਾ ਹੈ ਉਥੇ ਹੀ ਜੇਕਰ ਗੱਲ ਕੀਤੀ ਜਾਵੇ ਤਾਂ ਅੱਜ ਇਕ ਬੜਾ ਹੀ ਹੈਰਾਨ ਕਰਨ ਵਾਲਾ ਬੰਦਾ ਹੀ ਲਿਖ ਕੇ ਸਾਹਮਣੇ ਆ ਰਿਹਾ ਹੈ ਕਿ ਮਹਿੰਗਾਈ ਏਨੀ ਵਧ ਗਈ ਹੈ
ਕੀ ਕੈਨੇਡਾ ਦੇ ਜਿੰਨੇ ਵੀ ਲੋਕ ਹਨ ਉਨ੍ਹਾਂ ਦੇ ਵਿਚੋਂ ਬਹੁਤ ਸਾਰੇ ਅਜਿਹੇ ਹਨ ਜੋ ਕਿ ਬੰਕਫੂੜ ਦੇ ਉੱਤੇ ਨਿਰਭਰ ਹਨ ਕੈਨੇਡਾ ਦੇ ਵਿੱਚ ਬਹੁਤ ਸਾਰੇ ਅਜਿਹੇ ਲੋਕ ਹਨ ਜਿਹਨਾਂ ਨੂੰ ਖਾਣ ਦੀ ਰੋਟੀ ਤੱਕ ਵੀ ਨਹੀਂ ਮਿਲ ਰਹੀ ਹੈ ਜੇਕਰ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਦੀ ਉੱਤੇ ਇਕ ਬਹੁਤ ਵੱਡਾ ਬੋਝ ਪੈ ਰਿਹਾ ਹੈ ਉਹ ਇਹ ਹੈ ਕਿ ਉਹਨਾਂ ਨੂੰ ਖਾਣ ਦੇ ਲਈ ਕੁਝ ਮਿਲ ਨਹੀਂ ਰਿਹਾ ਹੈ ਜਿਸ ਵਜ੍ਹਾ ਕਰਕੇ ਉਨ੍ਹਾਂ ਦੇ ਵੱਲੋਂ ਕੈਨੇਡਾ ਦੇ ਵਿਚ ਸਰਕਾਰ ਨੂੰ ਇਹ ਗੱਲ ਕਹੀ ਜਾ ਰਹੀ ਹੈ ਕਿ ਮਹਿੰਗਾਈ ਦੇ ਵਿਚ ਠੱਲ ਪਾਈ ਜਾਵੇ ਮਹਿੰਗਾਈ ਬਹੁਤ ਜ਼ਿਆਦਾ ਵਧ ਗਈ ਹੈ ਮਹਿੰਗਾਈ ਇੰਨੀ ਜ਼ਿਆਦਾ ਵਧ ਗਈ ਹੈ ਕਿ ਅਸੀਂ ਇਸ ਚੀਜ਼ ਨੂੰ ਲੈ ਕੇ ਬਹੁਤ ਮੁਸ਼ਕਿਲ ਨਾਲ ਆਪਣਾ ਜੀਵਨ ਗੁਜ਼ਾਰ ਰਹੇ ਹਨ
ਕੈਨੇਡਾ ਦੇ ਵਿੱਚ ਲਗਾਤਾਰ ਪਿਆਜ਼ ਦੀਆਂ ਵਧਦੀਆਂ ਜਾ ਰਹੀਆਂ ਹਨ ਲੋਕਾਂ ਨੂੰ ਬਹੁਤ ਮੁਸ਼ਕਿਲ ਹੋ ਚੁੱਕਿਆ ਹੈ ਲੋਕ ਕਹਿ ਰਹੇ ਹਨ ਕਿ ਇੰਨਾ ਜ਼ਿਆਦਾ ਵੱਧ ਗਿਆ ਹੈ ਕਿ ਹਰ ਇੱਕ ਚੀਜ਼ ਮਹਿੰਗੀ ਹੁੰਦੀ ਜਾ ਰਹੀ ਹੈ ਲੋਕ ਆਪਣੇ ਢਿੱਡ ਭਰਨ ਤੋਂ ਬਹੁਤ ਜ਼ਿਆਦਾ ਹੋ ਕੇ ਲੋਕਾਂ ਤੋਂ ਹਰੇ ਭਰੇ ਜਾ ਰਹੇ ਹਨ ਲੋਕ ਬਹੁਤ ਜ਼ਿਆਦਾ ਦੁਖੀ ਵੀ ਇਸ ਲਈ ਲਗਾਤਾਰ ਇਹ ਗੱਲ ਕਹੀ ਜਾ ਰਹੀ ਹੈ ਕਿ ਸਰਕਾਰ ਨੂੰ ਮਹਿੰਗਾਈ ਘੱਟ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿਉਂਕਿ ਕੈਨੇਡਾ ਦੇ ਵਿੱਚ ਮਹਿੰਗਾਈ ਬਹੁਤ ਜ਼ਿਆਦਾ ਵਧ ਚੁੱਕੀ ਹੈ ਲੋਕ ਬਹੁਤ ਜ਼ਿਆਦਾ ਪਰੇਸ਼ਾਨ ਹੋ ਰਹੇ ਹਨ ਅਤੇ ਲੋਕਾਂ ਇਹ ਵੀ ਕਹਿਣਾ ਹੈ ਕਿ ਸਰਕਾਰੀ ਦਾ ਜ਼ਿਆਦਾ ਧਿਆਨ ਦਿੰਦੇ ਰਹੀਏ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ