ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਕੁਦਰਤ ਦੇ ਨਾਲ ਖਿਲਵਾੜ ਹੋ ਰਿਹਾ ਹੈ ਜਦੋਂ ਵੀ ਕੁਦਰਤ ਦੇ ਨਾਲ ਖਿਲਵਾੜ ਹੋਵੇ ਤਾਂ ਉਸ ਵੇਲੇ ਬਹੁਤ ਜ਼ਿਆਦਾ ਨੁਕਸਾਨ ਝੱਲਣਾ ਪੈਂਦਾ ਹੈ ਕਿਉਂਕਿ ਇਸ ਦੇ ਅਸਲ ਦੇ ਵਿਚ ਤੁਸੀ ਵੀ ਇਨਸਾਨ ਹੀ ਹਰ ਇਨਸਾਨ ਦੇ ਵੱਲੋਂ ਇਸ ਕੁਦਰਤ ਨੂੰ ਖਰਾਬ ਕਰਨ ਦੇ ਲਈ ਪੂਰਾ ਜੋਰ ਲਗਾ ਰੱਖਿਆ ਹੈ ਆਖ਼ਿਰਕਾਰ ਸਾਡੇ ਵਿਚਕਾਰ ਇਸ ਤਰ੍ਹਾਂ ਦੀਆਂ ਬੀਮਾਰੀਆਂ ਫੈਲ ਰਹੀਆਂ ਹਨ ਕਦੇ ਕਿਸ ਤਰ੍ਹਾਂ ਦੀ ਬਿਮਾਰੀ ਆ ਜਾਂਦੀ ਹੈ ਤੇ ਕਦੇ ਕਿਸ ਤਰ੍ਹਾਂ ਦੀ ਬਿਮਾਰੀ ਆ ਜਾਂਦੀ ਹੈ ਸੂਬੇ ਵਿੱਚ ਬੀਮਾਰੀ ਆਉਣ ਦਾ ਕਾਰਨ ਇਹੀ ਹੈ ਕਿ ਅਸੀਂ ਕੁਦਰਤ ਦੇ ਨਾਲ ਬਹੁਤ ਵੱਡਾ ਖਿਲਵਾੜ ਕੀਤਾ ਹੈ
ਅਤੇ ਜਦੋਂ ਇਨਸਾਨ ਕੁਦਰਤ ਦੇ ਨਾਲ ਖਿਲਵਾੜ ਕਰਨ ਲੱਗ ਜਾਵੇ ਤਾਂ ਇਹ ਸਮਝ ਲਵੋ ਕਿ ਤੁਹਾਨੂੰ ਕਦੀ ਵੀ ਲਈ ਬਖਸ਼ਦੀ ਹੈ ਜੇਕਰ ਤ ਤੁਸੀਂ ਕੁਦਰਤ ਦੇ ਨਾਲ ਖਿਲਵਾੜ ਕਰ ਦਿਉ ਤਾਂ ਕੁਦਰਤ ਤੁਹਾਨੂੰ ਕਦੀ ਵੀ ਨਹੀਂ ਬਖ਼ਸ਼ਦੀ ਹੈ ਕੁਦਰਤ ਦੇ ਨਿਯਮ ਕੁਦਰਤ ਕਦੇ ਵੀ ਕਿਸੇ ਨੂੰ ਦੱਸਦੀ ਹੈ ਚਾਹੇ ਫਿਰ ਉਹ ਦੁਨੀਆ ਦੇ ਵਿੱਚ ਜਿੰਨਾ ਮਰਜ਼ੀ ਧਰਮੁ ਕਮਾਇਆ ਹੋਵੇ ਜਿੰਨਾ ਮਰਜ਼ੀ ਉਸਨੇ ਕੁਝ ਮਰਜੀ ਕੀਤਾ ਹੋਵੇ ਪਰ ਜਦੋਂ ਆਪਣੀ ਆਈ ਤੇ ਆ ਜਾਂਦਾ ਸਭ ਕੁਝ ਬਰਬਾਦ ਕਰ ਦਿੰਦੀ ਹੈ ਇਸ ਲਈ ਜਿਹੜੇ ਲੋਕ ਕੁਦਰਤ ਖਰਾਬ ਕਰਨ ਦੇ ਵਿਚ ਲੱਗੇ ਹੋਏ ਹਨ ਉਨ੍ਹਾਂ ਨੂੰ ਦੱਸਣਾ ਚਾਹੁੰਦੇ ਹਾਂ ਕਿ ਇਸ ਤਰ੍ਹਾਂ ਦੇ ਨਾਲ ਬਾਅਦ ਦੇ ਵਿੱਚ ਬਿਮਾਰੀਆਂ ਲਗਦੀਆਂ ਹਨ ਅਤੇ ਬਿਮਾਰੀਆਂ ਜ਼ਿਆਦਾ ਗੰਭੀਰ ਹੁੰਦੀਆਂ ਹਨ ਕਿ ਉਹ ਸਾਨੂੰ ਖਤਮ ਕਰ ਸਕਦੀਆਂ ਹਨ
ਪਰ ਫੇਰ ਵੀ ਬਹੁਤ ਸਾਰੇ ਅਜਿਹੇ ਲੋਕ ਜਿਨ੍ਹਾਂ ਦੇ ਵੱਲੋਂ ਪਰਵਾਹ ਨਹੀਂ ਕੀਤੀ ਜਾਂਦੀ ਹੈ ਪਰ ਇਹ ਦੱਸਣਾ ਚਾਹੁੰਦੇ ਹਾਂ ਕਿ ਜਿਸ ਤਰੀਕੇ ਦੇ ਨਾਲ ਨਾਲ ਸਾਡੇ ਵਿਚਕਾਰ ਫਗਸ ਵਰਗੀਆਂ ਬੀਮਾਰੀਆਂ ਫੈਲ ਰਹੀਆਂ ਹਨ ਧੌਣ ਵਾਲੇ ਸਮੇਂ ਦੇ ਵਿੱਚ ਸਾਨੂੰ ਇਸ ਤੋਂ ਵੱਡਾ ਨੁਕਸਾਨ ਹੋ ਸਕਦਾ ਹੈ ਇਸ ਲਈ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਕੋਈ ਵੀ ਚੀਜ਼ ਕਰਨ ਤੋਂ ਪਹਿਲਾਂ ਤੁਸੀਂ ਇਸ ਚੀਜ਼ ਵੱਲ ਧਿਆਨ ਦੇਵੋ ਕਿ ਜਿਹੜਾ ਕੰਮ ਅਸੀਂ ਕਰ ਰਹੇ ਹਾਂ ਕਿ ਉਸਦੇ ਨਾਲ ਕੁਦਰਤ ਚ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਤਾਂ ਨਹੀਂ ਹੋ ਰਿਹਾ ਹੈ ਕਿਉਂਕਿ ਛੋਟੀਆਂ-ਛੋਟੀਆਂ ਚੀਜ਼ਾਂ ਹਮੇਸ਼ਾ ਹੀ ਬਹੁਤ ਵੱਡਾ ਨੁਕਸਾਨ ਕਰ ਜਾਂਦੀਆਂ ਨੇ ਕਿਉਂਕਿ ਜਦੋਂ ਇਹ ਨੁਕਸਾਨ ਹੁੰਦਾ ਹੈ ਤਾਂ ਉਸ ਵੇਲੇ ਸਾਨੂੰ ਪਤਾ ਨਹੀਂ ਲੱਗਦਾ ਹੈ ਛੋਟੀਆਂ-ਛੋਟੀਆਂ ਚੀਜ਼ਾਂ ਬਹੁਤ ਵੱਡਾ ਰੂਪ ਲੈ ਲੈਂਦੀ ਹੈ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ