ਵੇਖੋ ਕਿਉਂ ਹੋ ਰਹੀਆਂ ਕੈਨੇਡਾ ਚ ਪੰਜਾਬੀ ਮੁੰਡੇ ਕੁੜੀਆਂ ਦੀਆਂ ਮੌ ਤਾਂ

Viral Khabar

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਕੈਨੇਡਾ ਦੇ ਵਿਚ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਦੀ ਖੁੱਲ੍ਹ ਕੇ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਨੂੰ ਸੁਣਨ ਤੋਂ ਬਾਅਦ ਹਰ ਕਿਸੇ ਦੇ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਆਖਰਕਾਰ ਕੈਨੇਡਾ ਵਰਗੇ ਦੇਸ਼ਾਂ ਦੇ ਵਿਚ ਪੰਜਾਬੀ ਮੁੰਡੇ-ਕੁੜੀਆਂ ਨੂੰ ਅਜਿਹਾ ਕੀ ਹੋਇਆ ਹੈ ਉਨ੍ਹਾਂ ਦੀ ਅਚਾਨਕ ਕੀ ਮੌਤਾਂ ਹੋ ਰਹੀਆਂ ਹਨ ਬਹੁਤ ਸਾਰੇ ਪੰਜਾਬੀ ਮੁੰਡੇ ਹਨ ਜਿਨ੍ਹਾਂ ਦੀਆਂ ਮੌਤਾਂ ਹੋ ਰਹੀਆਂ ਹਨ ਇਸ ਚੀਜ਼ ਨੇ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ ਕਿ ਆਖਰਕਾਰ ਅਜਿਹਾ ਕੀ ਹੋ ਰਿਹਾ ਹੈ ਕੈਨੇਡਾ ਦੇ ਵਿਚ ਨੌਜਵਾਨ ਮੁੰਡੇ ਕੁੜੀਆਂ ਦੇ ਨਾਲ ਜੋ ਕਿ ਵਧੀਆ ਲਾਹੀ ਜਾ ਰਹੀਆਂ ਹਨ

ਕਿਉਂਕਿ ਸਭ ਤੋਂ ਵੱਡੀ ਸੋਚਣ ਵਾਲੀ ਗੱਲ ਹੈ ਇੱਥੇ ਇਹ ਹੈ ਕਿ ਜਿਆਦਾਤਰ ਮੁੰਡੇ ਕੁੜੀਆਂ ਪੰਜਾਬੀ ਮੂਲ ਦੀਆ ਹਨ ਹੋਰਾਂ ਦੀਆਂ ਮੌਤਾਂ ਹੋ ਰਹੀਆਂ ਹਨ ਬਾਕੀ ਕਿਸੇ ਦੀਆ ਮੋਤਾਂ ਲਈ ਹੋ ਰਹੀਆਂ ਹਨ ਜਿਸ ਤੋਂ ਲੋਕ ਬੜੀ ਹੀ ਜਾਦਾ ਹੈ ਕਿ ਆਖਰਕਾਰ ਪੰਜਾਬੀ ਕਿਉਂ ਮਾਰੇ ਜਾ ਰਹੇ ਹਨ ਬਹੁਤ ਵਾਰ ਪੰਜਾਬੀ ਮੁੰਡੇ-ਕੁੜੀਆਂ ਸੜਕੀ ਹਾਦਸੇ ਵਿਚ ਮਾਰੇ ਜਾਂਦੇ ਹਨ ਜਦੋਂ ਰੋੜ ਪਾਰ ਕਰਨ ਲੱਗਦੇ ਹਨ ਤਾਂ ਉਨ੍ਹਾਂ ਤੇ ਵੱਲੋਂ ਧਿਆਨ ਦੇ ਨਾਲ ਸੜਕ ਪਾਰ ਨਹੀਂ ਕੀਤੀ ਜਾਂਦੀ ਹੈ ਜਿਸ ਦਾ ਨਤੀਜਾ ਇਹ ਹੁੰਦਾ ਹੈ ਕਿ ਉਹ ਬਹੁਤ ਵੱਡੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ ਕਿਉਂਕਿ ਕੈਨੇਡਾ ਦੇ ਰੂਲ ਬਹੁਤ ਜ਼ਿਆਦਾ ਅਲੱਗ ਹਨ ਅਤੇ ਜੇਕਰ ਤੁਸੀਂ ਬਿਨਾ ਦੇਖੇ ਸੜਕ ਪਾਰ ਕਰੋਗੇ ਤਾਂ ਤੁਹਾਡੀ ਮੌਤ ਪਕੀ ਹੈ

ਓਥੇ ਹੀ ਜੇਕਰ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੇ ਅਜਿਹੇ ਲੋਕ ਜਿਨ੍ਹਾਂ ਨੂੰ ਮਾਰਿਆ ਜਾ ਰਿਹਾ ਹੈ ਕੁਝ ਕੁੜੀਆਂ ਹਨ ਜੋ ਕਿ ਲਾਪਤਾ ਹੋ ਰਹੀਆਂ ਹਨ ਇਹ ਨਹੀਂ ਆ ਰਿਹਾ ਕਿ ਆਖਿਰਕਾਰ ਕੈਨੇਡਾ ਦੇ ਵਿੱਚ ਅਜਿਹਾ ਕਿਉਂ ਹੋ ਰਿਹਾ ਹੈ ਕਿ ਉਹ ਪੰਜਾਬੀ ਮੁੰਡੇ-ਕੁੜੀਆਂ ਜਣੇ ਮਾਰੇ ਜਾ ਰਹੇ ਹਨ ਲਾਪਤਾ ਹੋ ਰਹੇ ਹਨ ਅਤੇ ਬਹੁਤ ਸਾਰੇ ਅਜਿਹੇ ਹਨ ਜਿਨ੍ਹਾਂ ਨੂੰ ਡਰਾਇਆ ਧਮਕਾਇਆ ਜਾਂਦਾ ਹੈ ਅਤੇ ਉਨ੍ਹਾਂ ਤੋਂ ਸਾਰੀਆਂ ਚੀਜ਼ਾਂ ਖੋਹ ਲਈਆਂ ਜਾਂਦੀਆਂ ਹਨ ਅਤੇ ਬਾਅਦ ਵਿਚ ਉਨ੍ਹਾਂ ਨੂੰ ਮਾਰਿਆ ਜਾ ਰਿਹਾ ਹੈ ਇਸ ਤੋਂ ਮਾੜੀ ਗੱਲ ਕੀ ਹੋ ਸਕਦੀ ਹੈ ਟ੍ਰੇਡ ਆਦਿ ਵਿੱਚ ਬਹੁਤ ਸਾਰੇ ਅਜਿਹੇ ਲੋਕਾਂ ਵੱਲੋਂ ਕਾਬੂ ਕੀਤੇ ਜਾ ਰਹੇ ਹਨ ਤੇ ਪੁਲਿਸ ਅਫਸਰਾਂ ਨੂੰ ਹਫਤੇ ਵਿੱਚ ਅਸਮਰਥ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *