ਕੀਰਤਨ ਕਰਨ ਗਏ ਕਨੇਡਾ ਗੁਰਦੁਆਰੇ ਤੋਂ ਵੇਖੋ ਹੋਏ ਪੰਜਾਬੀ ਫਰਾਰ, ਵੀਡੀਓ ਦੇਖ ਹੋ ਜਾਓਗੇ ਹੈਰਾਨ

Viral Khabar

ਤੁਸੀਂ ਸਾਰਿਆਂ ਨੇ ਇੱਕ ਆਗੂ ਤਾਂ ਸੁਣੀ ਹੋਵੇਗੀ ਕਿ ਲਾਲਚ ਦਾ ਫਲ ਹਮੇਸ਼ਾ ਹੀ ਗਲਤ ਹੁੰਦਾ ਹੈ ਜੇਕਰ ਤੁਸੀਂ ਕੋਈ ਗ਼ਲਤ ਕੰਮ ਕਰੋਗੇ ਤਾਂ ਉਸ ਦਾ ਨਤੀਜਾ ਆਵੇਗਾ ਇਹ ਗਲਤ ਨਿਕਲੇਗਾ ਅਤੇ ਤੁਸੀਂ ਇੱਕ ਬਹੁਤ ਵੱਡੀ ਮਸੀਬਤ ਵਿੱਚ ਪਾ ਸਕਦੇ ਹੋ ਤੁਸੀਂ ਉਸ ਮੁਸੀਬਤ ਦੇ ਵਿੱਚ ਨਾ ਜਾਂਦਾ ਬਾਝ ਆਉਣ ਲਈ ਕੀ ਨਿਕਲਦਾ ਤੁਹਾਨੂੰ ਕੋਈ ਮੌਕਾ ਨਹੀਂ ਦਿੱਤਾ ਜਾਵੇਗਾ ਕਹਿੰਦੇ ਹੁੰਦੇ ਹਨ ਕਿ ਜਿਹੜਾ ਇਨਸਾਨ ਜਿਆਦਾ ਲਾਲਚ ਕਰਦਾ ਹੈ ਉਹਦੀ ਜ਼ਿੰਦਗੀ ਦੇ ਵਿੱਚ ਇਸ ਤਰ੍ਹਾਂ ਦੀਆਂ ਮੁਸੀਬਤਾਂ ਆ ਜਾਂਦੀਆਂ ਹਨ ਕਿ ਉਹ ਹਮੇਸ਼ਾਂ ਯਾਦ ਰੱਖਦਾ ਹੈ ਕਿ ਇਹ ਮੈਂ ਕੀ ਕਰ ਦਿੱਤਾ ਇਸੇ ਤਰ੍ਹਾਂ ਦੀ ਇਕ ਵੀਡੀਓ ਕੈਨੇਡਾ ਦੇ ਵਿੱਚੋਂ ਸਾਹਮਣੇ ਆਇਆ ਹੈ ਜਿਸ ਨੂੰ ਸੁਣ ਤੁਸੀਂ ਵੀ ਹੈਰਾਨ ਰਹਿ ਜਾਓਗੇ

ਅੱਜ ਹਰ ਕੋਈ ਚਾਹੁੰਦਾ ਹੈ ਕਿ ਕੈਨੇਡਾ ਦੇ ਵਿਚ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਓਥੇ ਰਿਹਾ ਜਾਵੇ ਕੈਨੇਡਾ ਦੇ ਵਿਚ ਵੱਡੇ ਪੱਧਰ ਦੇ ਉੱਤੇ ਰਿਹਾ ਜਾਵੇ ਅਤੇ ਨਾਲ ਹੀ ਉੱਥੇ ਰਹਿ ਕੇ ਆਪਣਾ ਜੀਵਨ ਉੱਥੇ ਹੀ ਬਤੀਤ ਕੀਤਾ ਜਾਵੇ ਬਹੁਤ ਸਾਰੇ ਅਜਿਹੇ ਵਿਦਿਆਰਥੀ ਵੀ ਹਨ ਜੋ ਕਿ ਗ਼ਲਤ ਤਰੀਕੇ ਦੇ ਨਾਲ ਕੈਨੇਡਾ ਆਉਣਾ ਚਹੁੰਦੇ ਹਨ ਉਹ ਚਾਹੁੰਦੇ ਹਨ ਕਿ ਇੱਕ ਵਾਰ ਕੈਨੇਡਾ ਪਹੁੰਚ ਜਾਈਏ ਫੇਰ ਅਸੀਂ ਆਪਣੀ ਜ਼ਿੰਦਗੀ ਬਿਲਕੁਲ ਸਵਾਰ ਲਵਾਂਗੇ ਪਰ ਉੱਥੇ ਹੀ ਜੇਕਰ ਗੱਲ ਕੀਤੀ ਜਾਵੇ ਤਾਂ ਅੱਜ ਦੀ ਖਬਰ ਤੁਹਾਡੇ ਨਾਲ ਸਾਂਝੀ ਕਰਾਂਗੇ ਤੁਸੀਂ ਇਕ ਵਾਰ ਹੈਰਾਨ ਹੋ ਜਾਓਗੇ

ਗੁਰਦੁਆਰਾ ਸਾਹਿਬ ਦੇ ਵਿੱਚ ਪੰਜਾਬ ਦੇ ਵਿੱਚ ਵੱਡੇ ਪੱਧਰ ਤੇ ਸਿੱਖ ਸੰਗਤਾਂ ਕਨੇਡਾ ਬੁਲਾਇਆ ਗਿਆ ਸੀ ਜਿਨ੍ਹਾਂ ਨੇ ਕੀਰਤਨ ਕੈਨੇਡਾ ਦੇ ਵਿਚ ਰਹਿ ਕੀ ਕਰਨਾ ਸੀ ਪਰ ਜਿਵੇਂ ਹੀ ਉਹ ਕੈਨੇਡਾ ਦੇ ਵਿਚ ਕੀਰਤਨ ਕਰਨ ਦੇ ਲਈ ਪਹੁੰਚਦੇ ਹਨ ਤਾਂ ਉਸ ਤੋਂ ਬਾਅਦ ਅਚਾਨਕ ਹੀ ਉਥੋਂ ਗਾਇਬ ਹੋ ਜਾਂਦੇ ਹਨ ਉਨ੍ਹਾਂ ਨੂੰ ਚਾਰੇ ਪਾਸੇ ਲੱਭਿਆ ਜਾਂਦਾ ਹੈ ਪਰ ਉਹ ਨਹੀਂ ਲੱਭਦੇ ਹਨ ਦੱਸਣਾ ਚਾਹੁੰਦੇ ਹਾਂ ਕਿ ਕੀਰਤਨ ਕਰਨ ਆਏ 3 ਵਿਅਕਤੀ ਕੈਨੇਡਾ ਦੇ ਵਿਚ ਕੀਤੇ ਆਜ਼ਾਦ ਹੀ ਲਾਪਤਾ ਹੋ ਜਾਂਦੇ ਹਨ ਦੱਸਿਆ ਜਾ ਰਿਹਾ ਹੈ ਕਿ ਉਹ ਕੈਨੇਡਾ ਦੇ ਵਿਚ ਕਿਤੇ ਲੁਕ ਗਏ ਹਨ ਤਾਂ ਕੀ ਉਹ ਉਥੇ ਰਹਿ ਸਕਦਾ ਪਰ ਪੁਲਸ ਨੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ videos ਚ ਮਿਲ ਜਾਵੇਗੀ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *