ਗੁਰੂ ਦਾ ਲੰਗਰ ਬੰਦ ਕਰਾ ਰਹੀ ਵਿਦੇਸ਼ੀ ਸਰਕਾਰ, ਪੰਜਾਬੀ ਹੀ ਬੀਜ ਰਹੇ ਨੇ ਪੰਜਾਬੀਆਂ ਲਈ ਕੰਡੇ, ਦੇਖੋ ਵੀਡੀਓ

Viral Khabar

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਕੈਨੇਡਾ ਦੇ ਵਿਚੋਂ ਤਾਂ ਬਹੁਤ ਸਾਰੀਆਂ ਖ਼ਬਰਾਂ ਅਕਸਰ ਹੁੰਦੀਆਂ ਰਹੀਆਂ ਹਨ ਪਰ ਇਸ ਵਾਰ ਖਬਰ ਇਟਲੀ ਤੋਂ ਸਾਹਮਣੇ ਆਈ ਹੈ ਇਟਲੀ ਦੇ ਗੁਰਦੁਆਰਾ ਸਾਹਿਬ ਦੇ ਵਿੱਚ ਇਹੋ ਜਿਹਾ ਕੰਮ ਹੋ ਗਿਆ ਜਿਸ ਨੂੰ ਸੁਣਨ ਤੋਂ ਬਾਅਦ ਤੁਸੀਂ ਵੀ ਹੈਰਾਨ ਹੋ ਜਾਓਗੇ ਅਤੇ ਲੋਕਾਂ ਦੇ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਇਹ ਕੰਮ ਜੋ ਹੈ ਕਿਸੇ ਬਿਗਾਨੇ ਦੇ ਵੱਲੋਂ ਨਹੀਂ ਕੀਤਾ ਗਿਆ ਹੈ ਸਗੋਂ ਇਹ ਕੰਮ ਆਪਣੇ ਵੱਲੋਂ ਹੀ ਕੀਤਾ ਗਿਆ ਹੈ ਅਤੇ ਆਪਣੇ ਹੀ ਇਹ ਕੰਮ ਕਰ ਸਕਦੇ ਹਨ ਕਿਉਂਕਿ ਹੋਰ ਇਸ ਤਰ੍ਹਾਂ ਦਾ ਨੀਚ ਕੰਮ ਕਾਲੇ ਕਰ ਹੀ ਨਹੀਂ ਸਕਦਾ ਹੈ

ਦੱਸਣਾ ਚਾਹੁੰਦੇ ਹਾਂ ਕਿ ਲਸਿਓ ਦੇ ਗੁਰਦੁਆਰਾ ਸਾਹਿਬ ਦੀਆਂ ਸੰਗਤਾਂ ਬਹੁਤ ਜ਼ਿਆਦਾ ਨਾਰਾਜ਼ ਨਜ਼ਰ ਆ ਰਹੀਆਂ ਹਨ ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਜੋ ਕੰਮ ਗੁਰਦੁਆਰਾ ਸਾਹਿਬ ਦੇ ਵਿਚ ਹੋਇਆ ਹੈ ਇਹ ਬਹੁਤ ਜ਼ਿਆਦਾ ਗਲਤ ਹੋਇਆ ਹੈ ਇਸ ਤਰ੍ਹਾਂ ਦੇ ਨਾਲ ਨਹੀਂ ਹੋਣਾ ਚਾਹੀਦਾ ਹੈ ਕਿਉਂਕਿ ਪੁਲਿਸ ਦੇ ਵੱਲੋਂ ਗੁਰਦੁਆਰਾ ਸਾਹਿਬ ਦਾ ਅੱਧਾ ਹਿੱਸਾ ਸੀਲ ਕਰ ਦਿੱਤਾ ਗਿਆ ਹੈ ਉਸਨੂੰ ਠੀਕ ਲਗਾ ਦਿੱਤੀ ਗਈ ਹੈ ਦੱਸਣਾ ਚਾਹੁੰਦੇ ਹਾਂ ਕਿ ਉਸ ਨੂੰ ਟੇਪ ਲਗਾ ਦਿੱਤੀ ਗਈ ਹੈ ਲਾਲ ਰੰਗ ਦੀ ਟੇਪ ਨਾਲ ਉਸ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਉੱਥੇ ਕੋਈ ਵੀ ਨਹੀਂ ਜਾ ਸਕਦਾ ਹੈ ਅਜਿਹਾ ਹੀ ਘਰ ਕਿਉਂ ਹੋਇਆ

ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਇਹੋ ਜਿਹੇ ਹੋਣ ਪਿੱਛੇ ਵੀ ਕਈ ਤਰ੍ਹਾਂ ਦੇ ਕਾਰਣ ਹਨ ਕਈ ਤਰ੍ਹਾਂ ਦੀਆਂ ਵਜਾ ਹੋ ਸਕਦੀਆਂ ਹਨ ਪਰ ਜੋ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਇਸ ਤਰ੍ਹਾਂ ਦਾ ਕੰਮ ਕਰਨ ਦੇ ਵਿੱਚ ਕਿਸੇ ਆਪਣੇ ਨੇ ਹੀ ਸ਼ਿਕਾਇਤ ਕੀਤੀ ਹੈ ਜਿਨ੍ਹਾਂ ਦੇ ਵੱਲੋਂ ਇਹ ਕਿਹਾ ਗਿਆ ਹੈ ਕਿ ਇਸ ਪਾਸੇ ਦਾ ਪ੍ਰਬੰਧ ਜੋ ਬਿਲਕੁੱਲ ਸਹੀ ਚੱਲ ਰਿਹਾ ਹੈ ਜਿਸ ਵਜ੍ਹਾ ਕਰਕੇ ਪੁਲਿਸ ਦੇ ਵੱਲੋਂ ਆ ਕੇ ਗੁਰਦੁਆਰਾ ਸਾਹਿਬ ਇੱਕ ਪਾਸਾ ਬਿਲਕੁਲ ਸੀਲ ਕਰ ਦਿੱਤਾ ਜਾਂਦਾ ਹੈ ਉਸ ਪਾਸੇ ਤੁਸੀਂ ਬਿਲਕੁਲ ਵੀ ਨਹੀਂ ਜਾ ਸਕਦੇ ਹੋ ਅਤੇ ਉੱਥੇ ਹੀ ਲੰਗਰ ਹਾਲ ਵੀ ਹੈ ਅਤੇ ਉੱਥੇ ਹੀ ਬਾਥਰੂਮ ਦੀ ਬਣੇ ਹੋਏ ਹਨ ਪਰ ਉਸ ਨੂੰ ਸੀਲ ਕਰ ਦਿੱਤਾ ਗਿਆ ਹੈ ਉਥੇ ਤੁਸੀਂ ਨਹੀਂ ਜਾ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *