ਭੁੱਖੇ ਰਹਿ ਕੇ ਬਚਾਉਣੇ ਪੈ ਰਹੇ ਕੈਨੇਡਾ ਚ ਡਾਲਰ, ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ

Viral Khabar

ਕੈਨੇਡਾ ਦੇ ਵਿੱਚੋਂ ਬਹੁਤ ਸਾਰੀਆਂ ਖ਼ਬਰਾਂ ਅਕਸਰ ਹੀ ਨਿਕਲ ਕੇ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਇਸ ਦੇ ਨਾਲ ਹੀ ਜੇਕਰ ਗੱਲ ਕੀਤੀ ਜਾਵੇ ਤਾਂ ਕੈਨੇਡਾ ਦੇ ਵਿੱਚ ਇਕ ਬਹੁਤ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਿਹਾ ਹੈ ਕਿ ਕੈਨੇਡਾ ਵਿਚ ਮਹਿੰਗਾਈ ਇੰਨੀ ਜ਼ਿਆਦਾ ਵਧ ਗਈ ਹੈ ਕਿ ਲੋਕਾਂ ਦੇ ਲੱਕ ਤੋੜਿਆ ਲੋਕ ਹੈਰਾਨ ਹਨ ਕਿ ਆਖਿਰਕਾਰ ਅਸੀਂ ਕਿਸ ਤਰੀਕੇ ਦੇ ਨਾਲ ਆਪਣੇ ਘਰ ਦਾ ਗੁਜ਼ਾਰਾ ਕਰਾਂਗੇ ਕਿਉਂਕਿ ਜਿਸ ਤਰੀਕੇ ਦੇ ਨਾਲ ਮਹਿੰਗਾਈ ਲਗਾਤਾਰ ਵੱਧਦੀ ਜਾ ਰਹੀ ਹੈ ਉਸ ਨੂੰ ਦੇਖਦੇ ਹੋਏ ਲੋਕਾਂ ਦੀਆਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਇਹੀ ਕਾਰਣ ਹੈ ਕਿ ਆਖਰਕਾਰ ਨੂੰ ਆਉਣ ਵਾਲੇ ਸਮੇਂ ਦੇ ਵਿਚ ਕਿਸ ਤਰੀਕੇ ਦੇ ਨਾਲ ਨਾ ਮੁਸੀਬਤਾਂ ਦੇ ਨਾਲ ਜੂਝਣ

ਉੱਥੇ ਜੇਕਰ ਗੱਲ ਕੀਤੀ ਜਾਵੇ ਤਾਂ ਮਹਿੰਗਾਈ ਇੰਨੀ ਜ਼ਿਆਦਾ ਵਧ ਚੁੱਕੀ ਹੈ ਕਿ ਲੋਗ ਏ ਕਹਿ ਰਹੇ ਹਨ ਕਿ ਅਸੀਂ ਜੇਕਰ ਘਰ ਦਾ ਸਮਾਨ ਜਾਬਰ ਕਹਿ ਸਕਦੇ ਹਾਂ ਕਿ ਖਾਣ-ਪੀਣ ਦੀਆਂ ਚੀਜ਼ਾਂ ਖਰੀਦਣ ਵਾਸਤੇ ਜਾਂਦੇ ਹਾਂ ਤਾਂ ਬਹੁਤ ਜ਼ਿਆਦਾ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਵਿਆਜ ਦੀਆਂ ਦਰਾਂ ਨੂੰ ਇੰਨਾ ਜਿਆਦਾ ਵਧਾ ਦਿੱਤਾ ਗਿਆ ਹੈ ਕਿ ਵਿਆਜ ਸਰਕਾਰ ਦੇ ਵੱਲੋਂ ਸੋਚ ਸਮਝ ਕੇ ਨਹੀਂ ਵਧਾਇਆ ਜਾ ਰਿਹਾ ਹੈ ਇਸ ਦਾ ਪ੍ਰੈਸ਼ਰ ਸਾਰਾ ਹੀ ਲੋਕਾਂ ਦੇ ਉੱਤੇ ਪੈ ਰਿਹਾ ਹੈ ਪਰ ਫਿਰ ਵੀ ਸਰਕਾਰ ਨੂੰ ਕਿਸੇ ਵੀ ਤਰ੍ਹਾਂ ਦੇ ਨਾਲ ਸਮਝ ਨਹੀ ਆ ਰਹੀ ਹੈ

ਮਹਿੰਗਾਈ ਇੰਨੀ ਜ਼ਿਆਦਾ ਵਧ ਚੁੱਕੀ ਹੈ ਕਿ ਲੋਕਾਂ ਦੇ ਵੱਲੋਂ ਹੁਣ ਅਬਲਾ ਡਾਇਟ ਪਲੈਨ ਬਦਲਿਆ ਜਾ ਰਿਹਾ ਹੈ ਜੋ ਕਿ ਜਿੱਥੇ ਮੀਟ ਅਤੇ ਆਂਡੇ ਹਰ ਰੋਜ਼ ਆਪਣੇ ਜੀਵਨ ਦੇ ਵਿੱਚ ਰੋਜ਼ ਮਰਾ ਦੀ ਜ਼ਿੰਦਗੀ ਦੇ ਵਿੱਚ ਜ਼ਰੂਰਤ ਬਣਾਈ ਹੋਈ ਸੀ ਹੁਣ ਉਨ੍ਹਾਂ ਨੂੰ ਆਪਣੀਆਂ ਜ਼ਰੂਰਤਾਂ ਬਦਲਣੀਆਂ ਪੈ ਰਹੀਆਂ ਹਨ ਹੁਣ ਉਹ ਹਰੀ ਸਬਜ਼ੀ ਤੇ ਆ ਗਏ ਹਨ ਕਿਉਂਕਿ ਇਨ੍ਹਾਂ ਚੀਜਾਂ ਦੇ ਵਿਚ ਬਹੁਤ ਵੱਡੀ ਮਹਿੰਗਾਈ ਉਹ ਚੁੱਕੀ ਹੈ ਮਹਿੰਗੀ ਹੋਣ ਦੀ ਵਜਾ ਕਰਕੇ ਲੋਕ ਇਸ ਨੂੰ ਨਹੀਂ ਖਾ ਰਹੇ ਹਨ ਇਹੀ ਕਾਰਨ ਹੈ ਕਿ ਲੌਕਿਕ ਬਾਅਦ ਵੱਡੀ ਮੁਸ਼ਕਲ ਦੇ ਵਿੱਚ ਫਸ ਚੁੱਕੇ ਹਨ ਲੋਕਾਂ ਦਾ ਇਹ ਕਹਿਣਾ ਹੈ ਕਿ ਕੈਨੇਡਾ ਦੇ ਵਿੱਚ ਜੇਕਰ ਇਸੀ ਤਰੀਕੇ ਦੇ ਨਾਲ ਮਹਿੰਗਾਈ ਵਧਦੀ ਰਹੀ ਤਾਂ ਉਹ ਸਮਾਂ ਦੂਰ ਨਹੀਂ ਹੈ ਜਦੋਂ ਦੇ ਲਾਲੇ ਪੈ ਜਾਣੇ ਹਨ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *