ਸਰੀ ‘ਚ ਪੰਜਾਬੀ ਮਾਪੇ ਪ੍ਰੇਸ਼ਾਨ ਟਰਾਂਟੋ ਤੋਂ ਖ਼ੌਫ਼, ਕਦੋਂ ਆਉਣਗੇ ਕੈਨੇਡਾ ਦੇ ਪੁਰਾਣੇ ਦਲ ਵਾਪਸ?

Viral Khabar

ਕੈਨੇਡਾ ਦੀ ਸਰਕਾਰ ਦੇ ਉਤੇ ਕਈ ਤਰਾਂ ਦੇ ਸਵਾਲ ਜਿਹੜੇ ਆਮ ਲੋਕਾਂ ਦੇ ਵੱਲੋਂ ਚੁਕਣੇ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਵਿਰੋਧੀ ਪਾਰਟੀਆਂ ਦੇ ਵੱਲੋਂ ਕੈਨੇਡਾ ਦੀ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਗਿਆ ਵਿਰੋਧੀ ਪਾਰਟੀਆਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਕੈਨੇਡਾ ਦੇ ਸੂਬੇ ਦੇ ਹਾਲਾਤ ਬਹੁਤ ਜ਼ਿਆਦਾ ਵੱਧ ਤੋਂ ਵੱਧ ਬਣੇ ਹੋਏ ਹਨ ਮਹਿੰਗਾਈ ਇੰਨੀ ਜ਼ਿਆਦਾ ਵਧ ਗਈ ਹੈ ਕਿ ਕੁਝ ਸਮਝ ਨਹੀਂ ਆ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਲੋਕ ਆਪਣੇ ਘਰਾਂ ਦਾ ਗੁਜਾਰਾ ਕਰਨਗੇ ਇਸ ਤਰੀਕੇ ਦੇ ਨਾਲ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ ਉਸ ਤੋਂ ਲੋਕ ਬਹੁਤ ਜ਼ਿਆਦਾ ਦੁਖੀ ਹੋ ਚੁੱਕੇ ਹਨ ਤੇ ਬਹੁਤ ਜ਼ਿਆਦਾ ਦੁੱਖ ਵਾਲੀ ਗੱਲ ਹੈ

ਉਥੇ ਹੀ ਜੇਕਰ ਗੱਲ ਕੀਤੀ ਜਾਵੇ ਤਾਂ ਵਿਰੋਧੀ ਪਾਰਟੀਆਂ ਦੇ ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪੁੱਛਿਆ ਜਾ ਰਿਹਾ ਹੈ ਕਿ ਤੁਸੀਂ ਇਹ ਗੱਲ ਕਹਿ ਦਿੰਦੇ ਹੋ ਕਿ ਜਲਦੀ ਹੀ ਕੈਨੇਡਾ ਦੇ ਵਿੱਚ ਸਭ ਕੁਝ ਠੀਕ ਹੋ ਜਾਵੇਗਾ ਪਰ ਯਕਦਮ ਠੀਕ ਹੋਵੇਗਾ ਇਹ ਤੁਸੀਂ ਕਦੇ ਵੀ ਨਹੀਂ 10 ਤਰੀਕੇ ਦੇ ਨਾਲ ਹਲਾਤ ਖਰਾਬ ਹੁੰਦੇ ਜਾ ਰਹੇ ਹਨ ਜਿਸ ਤਰੀਕੇ ਦੇ ਨਾਲ ਲਗਾਤਾਰ ਕੈਨੇਡਾ ਦੇ ਵਿਚ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ ਉਸਤੋਂ ਪਕਾਏ ਸਾਫ ਨਜ਼ਰ ਆ ਰਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਬਹੁਤ ਜ਼ਿਆਦਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਤੁਸੀਂ ਕੁਝ ਸੋਚ ਕੇ ਦੇਖੋ ਕਿ ਜਿਸ ਤਰੀਕੇ ਦੇ ਨਾਲ ਲਗਾਤਾਰ ਮਹਿੰਗਾਈ ਵਧ ਰਹੀ ਹੈ ਬਹੁਤ ਜਿਆਦਾ ਹੈਰਾਨੀਜਨਕ ਹੈ

ਜ਼ਿਆਦਾਤਰ ਮੁਸ਼ਕਲ ਦਾ ਸਾਹਮਣਾ ਓਥੇ ਪੜ੍ਹਦੇ ਬੱਚਿਆਂ ਨੂੰ ਆ ਰਿਹਾ ਹੈ ਉਨਾਂ ਨੂੰ ਘਰ ਦਾ ਰੈਂਟ ਦੇਣ ਦੇ ਲਈ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਈ ਨੌਜਵਾਨ ਮੁੰਡਿਆਂ ਕੁੜੀਆਂ ਦੇ ਵੱਲੋਂ ਆਪਣੇ ਭਾਰਤ ਦੇਸ਼ ਤੋਂ ਪੈਸੇ ਮੰਗਵਾਏ ਜਾ ਰਹੇ ਹਨ ਕਿਉਂਕਿ ਕੈਨੇਡਾ ਦੇ ਵਿਚ ਇੰਨਾ ਪੈਸਾ ਬਣਾ ਨਹੀ ਰਿਹਾ ਹੈ ਜਿਸ ਨਾਲ ਮਹਿੰਗਾਈ ਵਧਦੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਹਰ ਇੱਕ ਚੀਜ਼ ਦਾ ਦੁਗਣਾ ਰੇਟ ਦੇਣਾ ਪੈ ਰਿਹਾ ਹੈ ਜਿਹੜੀ ਚੀਜ਼ ਇਕ ਡਾਲਰ ਦੇ ਵਿੱਚ ਮਿਲ ਜਾਦੀ ਸੀ ਉਹ ਹੁਣ 2 ਡਾਲਰਾਂ ਦੇ ਵਿੱਚ ਮਿਲ ਰਹੀ ਹੈ ਹੁਣ ਤੁਸੀਂ ਖੁਦ ਹਿਸਾਬ ਲਾ ਕੇ ਦੇਖ ਲਵੋ ਕਿ ਆਖਿਰ ਕਿਸ ਤਰੀਕੇ ਦੇ ਨਾਲ ਮਹਿੰਗਾਈ ਵਧ ਚੁੱਕੀ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *