ਪ੍ਰਾਈਵੇਟ ਸਕੂਲ ‘ਚ ਦਿਨ ਦਿਹਾੜੇ ਵੱਡੀ ਅਣਹੋਣੀ ! 8 ਸਾਲਾਂ ਬੱਚੀ ਨਾਲ ਸਕੂਲ ‘ਚ ਦ/ਰਿੰਦਗੀ

Uncategorized

ਅੰਮ੍ਰਿਤਸਰ ਵਿਚ 8 ਸਾਲਾ ਬੱਚੀ ਨਾਲ ਉਸ ਦੇ ਸਕੂਲ ਵਿਚ ਪੜ੍ਹਦੇ ਨਾਬਾਲਗ ਲੜਕੇ ਵੱਲੋਂ ਜਬਰ-ਜ਼ਨਾਹ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਬੀਤੇ ਦਿਨ ਸ਼ੁੱਕਰਵਾਰ ਦੀ ਹੈ, ਜਿਸ ਦਾ ਪਤਾ ਉਦੋਂ ਲੱਗਾ ਜਦੋਂ ਪਰਿਵਾਰ ਵਾਲਿਆਂ ਨੇ ਲੜਕੀ ਨੂੰ ਸਕੂਲ ਜਾਣ ਲਈ ਤਿਆਰ ਹੋਣ ਲਈ ਕਿਹਾ ਪਰ ਲੜਕੀ ਨੇ ਜਾਣ ਤੋਂ ਮਨ੍ਹਾ ਕਰ ਦਿੱਤਾ, ਜ਼ੋਰ ਪਾਉਣ ’ਤੇ ਉਸ ਨੇ ਸਕੂਲ ਦੇ ਟਾਇਲਟ ਵਿਚ ਆਪਣੇ ਨਾਲ ਹੋਏ ਜਬਰ-ਜ਼ਨਾਹ ਬਾਰੇ ਦੱਸਿਆ।ਲੜਕੀ ਨੇ ਆਪਣੇ ਮਾਪਿਆਂ ਨੂੰ ਦੱਸਿਆ ਕਿ ਉਸ ਦੇ ਸਕੂਲ ਦੇ ਇਕ ਲੜਕੇ ਨੇ ਉਸ ਨਾਲ ਜਬਰ-ਜ਼ਨਾਹ ਕੀਤਾ ਅਤੇ

ਇਸ ਬਾਰੇ ਕਿਸੇ ਨੂੰ ਦੱਸਣ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਇਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਅਤੇ ਪੁਲਸ ਤੁਰੰਤ ਹਰਕਤ ਵਿਚ ਆਈ ਅਤੇ ਸਕੂਲ ਵਿਚ ਜਾ ਕੇ ਬੱਚੇ ਨੂੰ ਹਿਰਾਸਤ ਵਿਚ ਲੈ ਲਿਆ।ਨਾਬਾਲਗ ਬੱਚੀ ਨਾਲ ਜਬਰ-ਜ਼ਨਾਹ ਤੋਂ ਬਾਅਦ ਪੁਲਸ ਟੀਮ ਸਕੂਲ ਪਹੁੰਚੀ ਅਤੇ ਬੱਚੀ ਦਾ ਮੈਡੀਕਲ ਕਰਵਾਇਆ। ਦੂਜੇ ਪਾਸੇ ਜਬਰ-ਜ਼ਨਾਹ ਕਰਨ ਵਾਲਾ ਲੜਕਾ ਵੀ ਨਾਬਾਲਗ ਹੈ ਅਤੇ ਪੁਲਸ ਵੱਲੋਂ ਉਸ ਖ਼ਿਲਾਫ਼ ਨਾਬਾਲਗ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਤੋਂ ਬਾਅਦ ਪੀੜਤ ਪਰਿਵਾਰ ਸਮੇਤ ਸੈਂਕੜੇ ਲੋਕ ਸਕੂਲ ਦੇ ਬਾਹਰ ਪਹੁੰਚੇ, ਜਿੱਥੇ ਗੁੱਸੇ ਵਿਚ ਆਈ ਭੀੜ ਨੇ ਪਹਿਲਾਂ ਸਕੂਲ ਵਿਚ ਭੰਨਤੋੜ ਕਰਨ ਦੀ ਕੋਸ਼ਿਸ਼ ਕੀਤੀ ਪਰ ਜਦੋਂ ਪੁਲਸ ਨੇ ਉਨ੍ਹਾਂ ਨੂੰ ਬਾਹਰੋਂ ਰੋਕਿਆ ਤਾਂ ਉਨ੍ਹਾਂ ਨੇ ਬਾਈਪਾਸ ਸਥਿਤ ਦੁਕਾਨਾਂ ਅਤੇ ਰਿਹਾਇਸ਼ਾਂ ਦੀ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਸ ਨੇ ਭੀੜ ’ਤੇ ਕਾਬੂ ਪਾਉਣ ਲਈ ਹਲਕਾ ਲਾਠੀਚਾਰਜ ਕੀਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *