5 ਘਰਾਂ ‘ਚ ਵੜ ਗਏ ਆਹ ਬੰਦੇ ਕਰ ਦਿੱਤਾ ਵੱਡਾ ਕਾਂਡ ਦੇਖੋ ਵੀਡੀਓ

Viral Khabar

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਇਹ ਸਭ ਤੋਂ ਪਹਿਲਾਂ ਦੱਸਣਾ ਚਾਹੁੰਦੇ ਹਾਂ ਕਿ ਪੰਜਾਬ ਦੇ ਵਿੱਚ ਲੁੱਟਾਂ ਖੋਹਾਂ ਚੋਰੀਆਂ ਠੱਗੀਆਂ ਦੀਅਾਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਅਤੇ ਚੋਰ ਦਿਨ ਦੁਪਹਿਰੇ ਲੋਕਾਂ ਨੂੰ ਸਡ਼ਕ ਵਿਚ ਲੁੱ ਟ ਦੇ ਹੋਏ ਆਮ ਨਜ਼ਰ ਆ ਰਹੇ ਹਨ ਸਮਝ ਨਹੀਂ ਆ ਰਹੀ ਕਿ ਪੰਜਾਬ ਦੀ ਇਸ ਤਰ੍ਹਾਂ ਦੇ ਹਾਲਾਤ ਦਿਨੋ ਦਿਨ ਹੋਰ ਵੀ ਜ਼ਿਆਦਾ ਬਦਤਰ ਹੁੰਦੇ ਜਾ ਰਹੇ ਨੇ ਜੇਕਰ ਕਿਸੇ ਦੇ ਕੰਨਾਂ ਦੇ ਵਿੱਚ ਬਾਲੀਆਂ ਪਾਈਆਂ ਹੋਈਆਂ ਹਨ ਜਾਂ ਫਿਰ ਹੱਥ ਦੇ ਵਿੱਚ ਫੋਨ ਫੜਿਆ ਹੋਇਆ ਹੈ ਜਾਂ ਕਿਸੇ ਦਾ ਪਰਸ ਮੋਢੇ ਦਿੱਤੇ ਪਾਇਆ ਹੋਇਆ ਹੈ ਤਾਂ ਇਨ੍ਹਾਂ ਚੋ ਰਾਂ ਦੇ ਵੱਲੋਂ ਉਨ੍ਹਾਂ ਨਾਲ ਧੱਕਾਸ਼ਾਹੀ ਕਰਨ ਦੀ ਕੋਈ ਵੀ ਕਸਰ ਨਹੀਂ ਛੱਡੀ ਜਾਂਦੀ

ਇਸੇ ਦੌਰਾਨ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਤਰਨਤਾਰਨ ਦੇ ਚੋਹਲਾ ਸਾਹਿਬ ਦਾ ਇਲਾਕਾ ਹੁਣ ਚੋ ਰਾਂ ਦੇ ਪੂਰੇ ਨਿਸ਼ਾਨੇ ਦੇ ਵਿੱਚ ਜਿੱਥੇ ਚੋਰਾਂ ਦੇ ਵੱਲੋਂ ਬੇਖੌਫ ਹੋ ਕੇ ਚੋਰੀਆਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤੇ ਜਾ ਰਹੇ ਨੇ ਚੋਰੀ ਦਾ ਇਹ ਮਾਮਲਾ ਚੋਲਾ ਖੁਰਦ ਵਿਖੇ ਵਾਪਰਿਆ ਜਿੱਥੇ ਚੋਰਾਂ ਦੇ ਵੱਲੋਂ ਇਕੋ ਰਾਤ ਚ ਪੰਜ ਘਰਾਂ ਦੇ ਵਿੱਚ ਦਾਖ਼ਲ ਹੋ ਕੇ ਤਕਰੀਬਨ ਸਤਾਰਾਂ ਤੋਲੇ ਸੋਨੇ ਦੇ ਗਹਿਣੇ ਡੇਢ ਲੱਖ ਤੋਂ ਵੱਧ ਦੀ ਨਕਦੀ ਚੋਰੀ ਕਰ ਲਈ ਗਈ ਹੈ ਇਸੇ ਦੌਰਾਨ ਚੋਰਾਂ ਦੀ ਸੀਸੀਟੀਵੀ ਕੈਮਰੇ ਦੇ ਵਿਚ ਫੋਟੋ ਵੀ ਸਾਹਮਣੇ ਆਈਆਂ ਹਨ ਜਿਸ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਚੋਰ ਘਰ ਦੇ ਅੰਦਰ ਬਣਦੇ ਹਨ

ਅਤੇ ਇਸ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹਨ ਦੇਖੋ ਚੋਰਾਂ ਦੇ ਦੁਆਰਾ ਕਿਸ ਤਰੀਕੇ ਨਾਲ ਇਸ ਵਾਰਦਾਤ ਨੂੰ ਵੱਡਾ ਅੰਜਾਮ ਦਿੱਤਾ ਜਾਂਦਾ ਹੈ ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ

ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

Leave a Reply

Your email address will not be published. Required fields are marked *