ਹੁਣੇ ਜਾਣੋ ਮੌਸਮ ਬਾਰੇ ਆਈ ਤਾਜ਼ਾ ਜਾਣਕਾਰੀ – socialnewzinsider

Uncategorized






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
https://www.youtube.com/watch?v=yrnEtAlTbWo

ਪੰਜਾਬ ਵਿੱਚ ਅੱਜ ਅਤੇ ਕੱਲ੍ਹ ਮੌਸਮ ਸਾਫ਼ ਰਹਿਣ ਤੋਂ ਬਾਅਦ 1 ਮਾਰਚ ਤੋਂ ਪੂਰੀ ਤਰ੍ਹਾਂ ਬਦਲ ਜਾਵੇਗਾ। ਪੱਛਮੀ ਹਿਮਾਲਿਆ ਖੇਤਰ ਵਿੱਚ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋਣ ਲੱਗੀ ਹੈ। ਇਸ ਕਾਰਨ ਠੰਢ ਵੀ ਵਧੇਗੀ। ਅਜਿਹੇ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 1 ਮਾਰਚ ਤੋਂ 3 ਮਾਰਚ ਤੱਕ ਸੂਬੇ ‘ਚ ਕਈ ਥਾਵਾਂ ‘ਤੇ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ।ਕੁਝ ਥਾਵਾਂ ‘ਤੇ ਮੀਂਹ, ਤੂਫ਼ਾਨ ਅਤੇ ਗੜ੍ਹੇ ਪੈਣ ਦੀ ਸੰਭਾਵਨਾ ਹੈ। ਅਜਿਹੇ ‘ਚ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਮੌਸਮ ਵਿੱਚ ਆਏ

ਬਦਲਾਅ ਕਾਰਨ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਉਤਰਾਅ-ਚੜ੍ਹਾਅ ਜਾਰੀ ਹੈ। ਕਈ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਅੰਤਰ 3 ਡਿਗਰੀ ਹੋ ਗਿਆ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਤਾਪਮਾਨ ਆਮ ਨਾਲੋਂ 1.8 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਸਭ ਤੋਂ ਵੱਧ ਤਾਪਮਾਨ ਲੁਧਿਆਣਾ ਵਿੱਚ ਦਰਜ ਕੀਤਾ ਗਿਆ।ਉੱਥੇ ਤਾਪਮਾਨ 23.4 ਡਿਗਰੀ ਰਿਹਾ, ਜਦਕਿ ਗੁਰਦਾਸਪੁਰ ਦਾ ਸਭ ਤੋਂ ਘੱਟ ਤਾਪਮਾਨ 20.0 ਡਿਗਰੀ ਰਿਹਾ। ਉਂਝ ਤਾਂ ਦਿਨ ਵੇਲੇ ਧੁੱਪ ਨਿਕਲਣ ਕਾਰਨ ਗਰਮੀਆਂ ਵਰਗਾ ਮੌਸਮ ਬਣਿਆ ਹੋਇਆ ਹੈ, ਪਰ ਜਿਵੇਂ-ਜਿਵੇਂ ਸ਼ਾਮ ਨੇੜ੍ਹੇ ਆ ਰਹੀ ਹੈ, ਠੰਢ ਵਧਦੀ ਜਾ ਰਹੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *