ਖੁਸ਼ਖਬਰੀ! ਫੂਡ ਵਿਭਾਗ ਵਿਚ ਆਈਆਂ ਨਵੀਆਂ ਅਸਾਮੀਆਂ

Viral Khabar

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਨਵੀਆਂ ਅਸਾਮੀਆਂ ਬਾਰੇ ਜਾਣਕਾਰੀ ਲੈ ਕੇ ਆ ਹਾਜ਼ਰ ਹੁੰਦੇ ਹਾਂ।ਜੇਕਰ ਤੁਸੀਂ ਇਨ੍ਹਾਂ ਅਸਾਮੀਆਂ ਲਈ ਯੋਗ ਹੋ ਤਾਂ ਤੁਸੀਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹੋ ਤਾਂ ਜੋ ਤੁਸੀਂ ਆਪਣਾ ਭਵਿੱਖ ਸੁਨਹਿਰਾ ਬਣਾ ਸਕੋ।ਅੱਜ ਜਿਹਡ਼ੀਆਂ ਅਸਾਮੀਆਂ ਬਾਰੇ ਅਸੀਂ ਗੱਲਬਾਤ ਕਰਨ ਜਾ ਰਹੇ ਹਾਂ ਉਨ੍ਹਾਂ ਲਈ ਮੁੰਡੇ ਕੁੜੀਆਂ ਦੋਵੇਂ ਅਪਲਾਈ ਕਰ ਸਕਦੇ ਹਨ।ਦੱਸ ਦਈਏ ਕਿ ਇਹ ਅਸਾਮੀਆਂ ਰਾਜਸਥਾਨ ਦੇ ਫੂਡ ਵਿਭਾਗ ਵਿੱਚ ਕੱਟੀਆਂ ਗਈਆਂ ਹਨ।

ਪਰ ਇਸ ਲਈ ਸਾਰੇ ਰਾਜਾਂ ਦੇ ਲੋਕ ਅਪਲਾਈ ਕਰ ਸਕਦੇ ਹਨ।ਸੋ ਇੱਥੇ ਪੰਜਾਬ ਦੇ ਉਮੀਦਵਾਰ ਵੀ ਇਨ੍ਹਾਂ ਪੋਸਟਾਂ ਲਈ ਅਪਲਾਈ ਕਰ ਸਕਦੇ ਹਨ।ਇਨ੍ਹਾਂ ਪੋਸਟਾਂ ਨੂੰ ਅਪਲਾਈ ਕਰਨ ਦੀ ਆਖ਼ਰੀ ਮਿਤੀ ਅਠਾਈ ਅਗਸਤ ਹੈ। ਇਨ੍ਹਾਂ ਪੋਸਟਾਂ ਨੂੰ ਅਪਲਾਈ ਕਰਨ ਲਈ ਹੇਠ ਲਿਖੀਆਂ ਯੋਗਤਾਵਾਂ ਹੋਣੀਆਂ ਚਾਹੀਦੀਆਂ ਹਨ।ਜੇਕਰ ਤੁਹਾਡੀ ਉਮਰ ਇੱਕੀ ਤੋਂ ਚਾਲੀ ਸਾਲ ਦੇ ਵਿਚਕਾਰ ਹੈ ਤਾਂ ਤੁਸੀਂ ਇਸ ਪੋਸਟ ਲਈ ਅਪਲਾਈ ਕਰ ਸਕਦੇ ਹੋ।

ਤੁਸੀਂ ਇਨ੍ਹਾਂ ਪੋਸਟਾਂ ਨੂੰ ਆਨਲਾਈਨ ਅਪਲਾਈ ਕਰਨਾ ਹੈ।ਜੇਕਰ ਤੁਸੀਂ ਗਰੈਜੂਏਸ਼ਨ ਕਰ ਚੁੱਕੇ ਹੋ ਤਾਂ ਤੁਸੀਂ ਇਨ੍ਹਾਂ ਪੋਸਟਾਂ ਲਈ ਅਪਲਾਈ ਕਰ ਸਕਦੇ ਹੋ।ਇਨ੍ਹਾਂ ਪੋਸਟਾਂ ਨੂੰ ਅਪਲਾਈ ਕਰਨ ਲਈ ਜਨਰਲ ਕੈਟਾਗਿਰੀ ਨੂੰ ਸਾਢੇ ਤਿੰਨ ਸੌ ਫੀਸ ਦੇਣੀ ਹੋਵੇਗੀ। ਇਸ ਤੋਂ ਇਲਾਵਾ ਓਬੀਸੀ ਅਤੇ ਬੀਸੀ ਸ਼੍ਰੇਣੀਆਂ ਨੂੰ ਢਾਈ ਸੌ ਅਤੇ ਅਨੁਸੂਚਿਤ ਜਾਤੀਆਂ ਦੇ ਨਾਲ ਬਾਕੀ ਉਮੀਦਵਾਰਾਂ ਨੂੰ ਡੇਢ ਸੌ ਰੁਪਿਆ ਫੀਸ ਦੇਣੀ ਹੋਵੇਗੀ।ਇਨ੍ਹਾਂ ਪੋਸਟਾਂ ਨੂੰ ਅਪਲਾਈ ਕਰਨ ਤੋਂ ਬਾਅਦ ਤੁਹਾਡੇ ਦੋ ਪੇਪਰ ਹੋਣਗੇ,ਇਨ੍ਹਾਂ ਦੇ ਆਧਾਰ ਤੇ ਮੈਰਿਟ ਕੱਢੀ ਜਾਵੇਗੀ।ਉਸ ਤੋਂ ਬਾਅਦ ਦਾ ਮੈਰਿਟ ਵਿੱਚ ਆਉਣ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।

ਉਸ ਤੋਂ ਬਾਅਦ ਤੁਸੀਂ ਇਨ੍ਹਾਂ ਪੋਸਟਾਂ ਵਿੱਚ ਭਰਤੀ ਹੋ ਸਕਦੇ ਹੋ। ਜੇਕਰ ਤੁਸੀਂ ਇਨ੍ਹਾਂ ਪੋਸਟਾਂ ਲਈ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਰਾਜਸਥਾਨ ਦੇ ਫੂਡ ਵਿਭਾਗ ਦੀ ਵੈੱਬਸਾਈਟ ਉੱਤੇ ਜਾਣਾ ਹੋਵੇਗਾ। ਉਸ ਤੋਂ ਬਾਅਦ ਤੁਸੀਂ ਇਨ੍ਹਾਂ ਪੋਸਟਾਂ ਲਈ ਅਪਲਾਈ ਕਰ ਸਕਦੇ ਹੋ।ਇਸ ਤਰ੍ਹਾਂ ਦੀਆਂ ਹੋਰ ਪੋਸਟਾਂ ਬਾਰੇ ਜਾਣਕਾਰੀ ਲੈਣ ਵਾਸਤੇ ਤੁਸੀਂ ਸਾਡੇ ਨਾਲ ਜੁੜੇ ਰਹੋ ਤਾਂ ਜੋ ਤੁਹਾਨੂੰ ਹਰ ਇੱਕ ਨਵੀਂ ਪੋਸਟ ਬਾਰੇ ਜਾਣਕਾਰੀ ਮਿਲਦੀ ਰਹੇ।ਇਸ ਪੋਸਟ ਬਾਰੇ ਜ਼ਿਆਦਾ ਜਾਣਕਾਰੀ ਵਾਸਤੇ ਤੁਸੀਂ ਵੀਡੀਓ ਨੂੰ ਪੂਰਾ ਵੇਖ ਸਕਦੇ ਹੋ।

Leave a Reply

Your email address will not be published.