ਭਾਰਤ ਅਤੇ ਕੈਨੇਡਾ ਵਿਚਾਲੇ ਹੋਏ ਵਿਵਾਦ ਤੋਂ ਬਾਅਦ ਕੈਨੇਡਾ ਦੇ ਪਹਿਲੇ ਸਿੱਖ ਸੈਨੇਟਰ ਸਰਬਜੀਤ ਸਿੰਘ ਮਰਵਾਹ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜੋ ਚਰਚਾ ਦਾ ਵਿਸ਼ਾ ਬਣ ਗਿਆ ਹੈ। ਦੱਸਣਯੋਗ ਹੈ ਕਿ ਮਰਵਾਹ ਕੈਨੇਡੀਅਨ ਸੈਨੇਟ ਵਿੱਚ ਨਿਯੁਕਤ ਹੋਣ ਵਾਲੇ ਪਹਿਲੇ ਸਿੱਖ ਸਨ ਅਤੇ ਉਨ੍ਹਾਂ ਦਾ ਕਾਰਜਕਾਲ 2026 ਤੱਕ ਸੀ। ਟਰੂਡੋ ਸਰਕਾਰ ਨੂੰ ਇਸ ਨਾਲ ਵੱਡਾ ਝਟਕਾ ਲੱਗਾ ਹੈ ਕਿਉਂਕਿ ਕੈਨੇਡਾ-ਇੰਡੀਆ ਵਿਵਾਦ ਦੇ ਵਿਚਾਲੇ ਵਧਦੇ ਤਣਾਅ ਦੌਰਾਨ
ਭਾਰਤੀ ਮੂਲ ਦੇ ਸਰਬਜੀਤ ਸਿੰਘ ਮਰਵਾਹ ਨੇ ਕੈਨੇਡੀਅਨ ਸੈਨੇਟ ਤੋਂ ਆਪਣਾ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਮਰਵਾਹ ਕੈਨੇਡੀਅਨ ਸੈਨੇਟ ਵਿੱਚ ਨਿਯੁਕਤ ਹੋਣ ਵਾਲੇ ਪਹਿਲੇ ਸਿੱਖ ਸਨ ਅਤੇ ਉਨ੍ਹਾਂ ਦਾ ਕਾਰਜਕਾਲ ਸੰਨ 2026 ਤੱਕ ਸੀ। ਜਸਟਿਨ ਟਰੂਡੋ ਨੇ ਉਹਨਾਂ ਨੂੰ ਸੈਨੇਟ ਵਿੱਚ ਨਿਯੁਕਤ ਕੀਤਾ ਸੀ। ਸਰਬਜੀਤ ਮਰਵਾਹ ਦਾ ਪਿਛੋਕੜ ਅਤੇ ਜਨਮ ਪੱਛਮੀ ਬੰਗਾਲ ਦੇ ਕੋਲਕਾਤਾ ਤੋਂ ਹੈ। ਉਹ ਸੇਂਟ ਸਟੀਫਨ ਕਾਲਜ, ਦਿੱਲੀ ਅਤੇ ਦਿੱਲੀ ਸਕੂਲ ਆਫ ਇਕਨਾਮਿਕਸ ਦੇ ਸਾਬਕਾ ਵਿਦਿਆਰਥੀ ਰਹੇ।
ਉਸ ਨੇ ਕੈਲੀਫੋਰਨੀਆ ਯੂਨੀਵਰਸਿਟੀ ਤੋਂ ਐਮ.ਬੀ.ਏ.ਕੀਤੀ। ਮਰਵਾਹ ਸਕੋਸ਼ੀਆ ਨਾਮੀਂ ਬੈਂਕ ਦੇ ਚੇਅਰਮੈਨ ਵੀ ਰਹੇ। ਉਹਨਾਂ ਕਈ ਕੈਨੇਡੀਅਨ ਸੰਸਥਾਵਾਂ ਜਿਵੇਂ ਕਿ ਟੋਰਾਂਟੋ ਸਟਾਰ ਡੇਲੀ, ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ ਦੇ ਬੋਰਡਾਂ ‘ਤੇ ਵੀ ਸੇਵਾ ਨਿਭਾਈ ਹੈ। ਉਹਨਾਂ ਦੇ ਅਸਤੀਫ਼ਾ ਦਾ ਕਾਰਨ ਸਾਹਮਣੇ ਨਹੀਂ ਆਇਆ ਪ੍ਰੰਤੂ ਜਾਣਕਾਰੀ ਅਨੁਸਾਰ ਉਨ੍ਹਾਂ ਨੇ 10 ਨਵੰਬਰ, 2016 ਨੂੰ ਇਹ ਅਹੁਦਾ ਸੰਭਾਲਿਆ ਸੀ। ਹਾਲਾਂਕਿ ਉਨ੍ਹਾਂ ਨੇ ਅਸਤੀਫ਼ਾ ਦੇਣ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਕੀਤਾ ਹੈ।
ਉਨ੍ਹਾਂ ਇਸ ਬਾਰੇ ਕੋਈ ਜਾਣਕਾਰੀ ਵੀ ਨਹੀਂ ਦਿੱਤੀ ਪਰ ਭਾਰਤ-ਕੈਨੇਡਾ ਵਿਚਾਲੇ ਚੱਲ ਰਹੇ ਤਣਾਅ ਦੇ ਕਾਰਨ ਇਹ ਅਸਤੀਫ਼ਾ ਚਰਚਾ ਦਾ ਵਿਸ਼ਾ ਬਣ ਗਿਆ ਹੈ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ