ਗੁਆਂਢੀ ਨੂੰ ਨਸ਼ਾ ਵੇਚਣ ਤੋਂ ਰੋਕਿਆ ਤਾਂ ਕੁੱਟ-ਕੁੱਟ ਕਰਤਾ ਬੁਰਾ ਹਾਲ!

Viral Khabar

ਅੱਜ ਦੀ ਇਹ ਖਬਰ ਸਾਹਮਣੇ ਆਈ ਹੈ ਕਿ ਲੁਧਿਆਣਾ ਦੇ ਦਰੇਸੀ ਅਧੀਨ ਇਲਾਕਾ ਕ੍ਰਿਪਾਲ ਨਗਰ ਵਿਖੇ ਗੁਆਂਢੀਆਂ ਵੱਲੋਂ ਪੁਰਾਣੀ ਰੰਜਿਸ਼ ਦੇ ਚਲਦਿਆਂ ਹਮਲਾ ਕਰਕੇ ਪਿਤਾ ਪੁੱਤਰ ਅਤੇ ਪਰਿਵਾਰ ਨੂੰ ਪੂਰੀ ਤਰ੍ਹਾਂ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਪੀੜਤ ਅਮਨਦੀਪ ਸਿੰਘ ਅਤੇ ਉਸ ਦੇ ਪਿਤਾ ਜਸਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢੀਆਂ ਵੱਲੋਂ ਨਸ਼ਾ ਵੇਚਣ ਦਾ ਧੰਦਾ ਕੀਤਾ ਜਾਂਦਾ ਸੀ ਟੋਲੀਆਂ ਬਣਾ ਕੇ ਖੜ੍ਹੇ ਰਹਿੰਦੇ ਸਨ

ਅਤੇ ਉਸ ਦਾ ਮਾੜਾ ਅਸਰ ਮੁਹੱਲੇ ਵਿਚ ਰਹਿਣ ਵਾਲੇ ਸਾਰੇ ਲੋਕਾਂ ਤੇ ਪੈ ਰਿਹਾ ਜਦੋਂ ਉਸ ਨੂੰ ਰੋਕਣ ਲਈ ਇਨ੍ਹਾਂ ਨੇ ਆਵਾਜ਼ ਉਠਾਈ ਤਾਂ ਉਨ੍ਹਾਂ ਨੂੰ ਬਹੁਤ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਅਤੇ ਨਸ਼ਾ ਵੇਚਣ ਵਾਲੇ ਗੁਆਂਢੀਆਂ ਨੇ ਲੜਕੀ ਬੁਲਾ ਕੇ ਉਨ੍ਹਾਂ ਉੱਤੇ ਤੇਜ਼ ਧਾਰ ਹਥਿਆਰਾਂ ਨਾਲ ਹਮਲਾ ਕਰਵਾ ਦਿੱਤਾ ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਇਸ ਘਟਨਾ ਦਾ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਉਨ੍ਹਾਂ ਨੂੰ ਬਹੁਤ ਬੁਰੀ ਤਰ੍ਹਾਂ ਕੁੱਟ ਮਾਰ ਕਰ ਰਹੇ ਹਨ ਹਸਪਤਾਲ ਵਿੱਚ ਪਏ ਪੀੜਤ ਅਮਨਦੀਪ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਉੱਤੇ ਪੁਲੀਸ ਵੱਲੋਂ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ

ਪਰ ਪੁਲਸ ਵੱਲੋਂ ਇਸ ਮਾਮਲੇ ਉੱਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਉਧਰ ਜਦੋਂ ਦਰੇਸੀ ਦੇ ਥਾਣਾ ਇੰਚਾਰਜ ਓਮ ਪ੍ਰਕਾਸ਼ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਹੈ ਸਾਡੇ ਵੱਲੋਂ ਇਸ ਮਾਮਲੇ ਦੀ ਪੂਰੀ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ ਫਿਲਹਾਲ ਇਸ ਖਬਰ ਨੂੰ ਲੈ ਕੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਪਤੀ ਇਹੋ ਜਿਹੇ ਲੋਕਾਂ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਜੋ ਏ ਅਜਿਹੇ ਨਸ਼ਿਆਂ ਦਾ ਵਪਾਰ ਕਰਦੇ ਹਨ

ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਜਿਸ ਨੇ ਹਰ ਇੱਕ ਨੂੰ ਸੋਚਣ ਤੇ ਮਜਬੂਰ ਕਰ ਦਿੱਤਾ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *