ਹਾਏ ਰੱਬਾ ਘਰ ਪੂਰਾ ਹੀ ਉਜਾੜ ਦਿੱਤਾ

Uncategorized

ਮੋਗਾ ਦੇ ਪਿੰਡ ਚੂੜ੍ਹਚੱਕ 35 ਸਾਲਾਂ ਨੌਜਵਾਨ ਨੇ ਜਹਰਿਲੀ ਚੀਜ਼ ਨਿਗਲਕੇ ਆਤਮਹੱਤਿਆ ਕਰਨ ਦਾ ਮਾਮਲਾ ਸਹਾਮਣੇ ਆਇਆ ਹੈ। ਆਤਮ ਹੱਤਿਆ ਕਰਨ ਦਾ ਵਜ੍ਹਾ ਜਾਣਕੇ ਹਰ ਕੋਈ ਹੈਰਾਨ ਹੈ ਤੁਸੀਂ ਵੀ ਆਤਮਹੱਤਿਆ ਦੇ ਕਾਰਨ ਬਾਰੇ ਜਾਣਕੇ ਹੈਰਾਨ ਹੋ ਜਾਵੋਗੇ। ਨੌਜਵਾਨ ਦੇ ਗੁਆਂਢ ਵਿੱਚ ਇੱਕ ਡੇਰਾ ਸੀ ਜਿੱਥੇ ਉੱਚੀ-ਉੱਚੀ ਅਵਾਜ਼ ਵਿੱਚ ਗਾਣੇ ਚੱਲਦੇ ਸਨ ਜਿਸ ਤੋਂ ਉਹ ਕਾਫੀ ਜ਼ਿਆਦਾ ਪਰੇਸ਼ਾਨ ਸੀ ਉਸ ਨੇ ਕਮੇਟੀ ਨੂੰ ਸ਼ਿਕਾਇਤ ਵੀ ਕੀਤੀ ਪਰ

ਉਸਦੇ ਕਿਸਨੇ ਨਾ ਸੁਣ ਅੰਤ ਉਸਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਆਈਪੀਸੀ ਧਾਰਾ 306, 120ਬੀ ਦੇ ਤਹਿਤ ਚਾਰ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਤਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਦੇ ਗੁਆਂਢ ਵਿੱਚ ਬਣੇ ਡੇਰੇ ਦੇ ਹਾਲ ਵਿੱਚ ਕੰਧਾਂ ‘ਤੇ ਪਲਸਤਰ ਕੰਮ ਚੱਲ ਰਿਹਾ ਸੀ ਅਤੇ ਡੇਰੇ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਵੱਲੋਂ ਉੱਚੀ ਆਵਾਜ਼ ਵਿੱਚ ਗਾਣੇ ਚਲਦੇ ਸਨ।

ਮ੍ਰਿਤਕ ਵੱਲੋਂ ਉਨ੍ਹਾਂ ਲੋਕਾਂ ਨੂੰ ਕਈ ਵਾਰ ਉੱਚੀ ਅਵਾਜ਼ ਵਿੱਚ ਗਾਣੇ ਵਜਾਉਣ ਤੋਂ ਰੋਕਦਾ ਵੀ ਸੀ ਅਤੇ ਕਈ ਵਾਰ ਇਸ ਸਬੰਧੀ ਡੇਰਾ ਕਮੇਟੀ ਨੂੰ ਵੀ ਦੱਸਿਆ ਸੀ ਪਰ ਉਸ ਦੀ ਕਿਸੇ ਨੇ ਵੀਗੱਲ ਨਹੀਂ ਸੁਣੀ ਗਈ। ਜਿਸ ਤੋਂ ਬਾਅਦ ਉੱਚੀ ਗਾਣਿਆ ਤੋਂ ਪਰੇਸ਼ਾਨ ਹੋ ਕੇ ਉਸਦੇ ਪਤੀ ਨੇ ਜਹਰੀਲੀ ਚੀਜ਼ ਨਿਗਲ ਲਈ ਜ ਜਿਸ ਤੋ ਬਾਦ ਉਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਇਲਾਜ਼ ਲਈ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *