ਹੁਣੇ ਹੁਣੇ ਅਧਾਰ ਕਾਰਡ ਵਾਲਿਆਂ ਲਈ ਹੋ ਗਿਆ ਇਹ ਨਵਾਂ ਹੀ ਐਲਾਨ

Uncategorized






ਜੇ ਤੁਹਾਡਾ ਆਧਾਰ ਕਾਰਡ 10 ਸਾਲ ਪੁਰਾਣਾ ਹੈ ਤਾਂ ਸਰਕਾਰ ਨੇ ਤੁਹਾਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਆਧਾਰ ਕਾਰਡ ਨੂੰ ਮੁਫਤ ਅਪਡੇਟ ਕਰਨ ਲਈ 14 ਮਾਰਚ ਦੀ ਤਰੀਕ ਤੈਅ ਕੀਤੀ ਸੀ, ਜਿਸ ਨੂੰ ਹੁਣ ਜੂਨ ਤੱਕ ਵਧਾ ਦਿੱਤਾ ਗਿਆ ਹੈ। UIDAI ਨੇ ਫੇਸਬੁੱਕ ਅਤੇ ਟਵਿੱਟਰ ‘ਤੇ ਪੋਸਟ ਕਰਦੇ ਹੋਏ ਕਿਹਾ ਹੈ ਕਿ ਮੁਫਤ ਆਧਾਰ ਅਪਡੇਟ ਦੀ ਤਰੀਕ 14 ਜੂਨ 2024 ਤੱਕ ਵਧਾ ਦਿੱਤੀ ਗਈ ਹੈ, ਹਾਲਾਂਕਿ, ਜੇ ਤੁਸੀਂ ਸਮੇਂ ਸਿਰ ਆਪਣਾ ਆਧਾਰ ਅਪਡੇਟ ਕਰ ਲੈਂਦੇ ਹੋ ਤਾਂ ਬਿਹਤਰ ਹੋਵੇਗਾ।

UIDAI ਨੇ ਕਿਹਾ ਹੈ ਕਿ ਪਿਛਲੇ ਕੁਝ ਮਹੀਨਿਆਂ ‘ਚ ਆਧਾਰ ਅਪਡੇਟ ‘ਚ ਕਾਫੀ ਵਾਧਾ ਹੋਇਆ ਹੈ, ਜਿਸ ਦੇ ਮੱਦੇਨਜ਼ਰ ਅਸੀਂ ਮੁਫਤ ਆਧਾਰ ਅਪਡੇਟ ਦੀ ਤਰੀਕ ਵੀ ਵਧਾ ਦਿੱਤੀ ਹੈ। ਹੁਣ ਆਧਾਰ ਨੂੰ ਅਗਲੇ ਤਿੰਨ ਮਹੀਨਿਆਂ ਲਈ 14.06.2024 ਤੱਕ ਮੁਫਤ ਅਪਡੇਟ ਕੀਤਾ ਜਾ ਸਕਦਾ ਹੈ।ਆਧਾਰ ਅਪਡੇਟ ਲਈ ਤੁਹਾਨੂੰ ਦੋ ਅਹਿਮ ਦਸਤਾਵੇਜ਼ਾਂ ਦੀ ਲੋੜ ਹੋਵੇਗੀ। ਪਹਿਲਾ ਪਛਾਣ ਪੱਤਰ ਅਤੇ ਦੂਜਾ ਪਤੇ ਦਾ ਸਬੂਤ। ਆਮ ਤੌਰ ‘ਤੇ ਆਧਾਰ ਅਪਡੇਟ ਲਈ ਆਧਾਰ ਕੇਂਦਰ ‘ਤੇ 50 ਰੁਪਏ ਦੀ ਫੀਸ ਵਸੂਲੀ ਜਾਂਦੀ ਹੈ ਪਰ UIDAI ਮੁਤਾਬਕ ਇਹ ਸੇਵਾ 14 ਦਸੰਬਰ ਤੱਕ

ਮੁਫਤ ਹੈ। ਤੁਸੀਂ ਪਛਾਣ ਦੇ ਸਬੂਤ ਵਜੋਂ ਵੋਟਰ ਕਾਰਡ ਦੇ ਸਕਦੇ ਹੋ।ਮੋਬਾਈਲ ਜਾਂ ਲੈਪਟਾਪ ਤੋਂ UIDAI ਦੀ ਵੈੱਬਸਾਈਟ ‘ਤੇ ਜਾਓ। ਇਸ ਤੋਂ ਬਾਅਦ ਅਪਡੇਟ ਆਧਾਰ ਦੇ ਆਪਸ਼ਨ ‘ਤੇ ਕਲਿੱਕ ਕਰੋ। ਹੁਣ ਆਧਾਰ ਨੰਬਰ ਦਰਜ ਕਰਕੇ OTP ਰਾਹੀਂ ਲੌਗਇਨ ਕਰੋ। ਇਸ ਤੋਂ ਬਾਅਦ ਦਸਤਾਵੇਜ਼ ਅਪਡੇਟ ‘ਤੇ ਕਲਿੱਕ ਕਰੋ ਅਤੇ ਵੈਰੀਫਾਈ ਕਰੋ। ਹੁਣ ਹੇਠਾਂ ਦਿੱਤੀ ਡਰਾਪ ਲਿਸਟ ਵਿੱਚੋਂ ਪਛਾਣ ਪੱਤਰ ਅਤੇ ਪਤੇ ਦੇ ਸਬੂਤ ਦੀ ਸਕੈਨ ਕੀਤੀ ਕਾਪੀ ਅੱਪਲੋਡ ਕਰੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *