ਅੱਜ ਦੀਆਂ ਤਾਜ਼ਾ ਖ਼ਬਰਾਂ ਸਾਹਮਣੇ ਨਿਕਲ ਗਈਆਂ ਹਨ ਜੋ ਕਿ ਸਕੂਲਾਂ ਬਾਰੇ ਤੁਹਾਨੂੰ ਪਤਾ ਹੀ ਹੈ ਕਿ ਛੋਟੇ ਬੱਚਿਆਂ ਦੇ ਸਕੂਲਾਂ ਬਾਰੇ ਖੁੱਲ੍ਹਣ ਤੇ ਬਹੁਤ ਜ਼ਿਆਦਾ ਸਵਾਲ ਉਠ ਰਹੇ ਹਨ ਅਧਿਆਪਕ ਅਹਿਮ ਖ਼ਬਰਾਂ ਵਾਲੀ ਗੱਲਬਾਤ ਕਰਦੇ ਹਾਂ ਕਿ ਕੈਪਟਨ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਜੋ ਕਿ ਕਾਂਗਰਸ ਪਾਰਟੀ ਦੇ ਮੁੱਖ ਮੈਂਬਰ ਹਨ ਅਤੇ ਇਨ੍ਹਾਂ ਵਿਚਾਲੇ ਬਹੁਤ ਜ਼ਿਆਦਾ ਟਕਰਾਅ ਬਣਿਆ ਹੋਇਆ ਹੈ ਅਤੇ ਹਰੀਸ਼ ਰਾਵਤ ਦਾ ਇਹ ਵੀ ਕਹਿਣਾ ਸੀ ਕਿ ਦੋ ਹਜਾਰ ਬਾਈ ਦੀਆਂ ਚੋਣਾਂ ਵਿਚ ਮੁੱਖ ਰੂਪ ਵਿੱਚ ਸੇਵਾ ਨਿਭਾਉਣਗੇ ਕੈਪਟਨ ਅਮਰਿੰਦਰ ਸਿੰਘ ਪਰ ਹੁਣ ਅਜਿਹੇ ਬਿਆਨ ਸਾਹਮਣੇ ਆ ਰਹੇ ਹਨ
ਜਿੱਥੇ ਕਿ ਹਰੀਸ਼ ਰਾਵਤ ਆਪਣੇ ਬਿਆਨਾਂ ਤੋਂ ਪਲਟ ਰਹੇ ਹਨ ਪਰ ਸੁਣਨ ਵਿੱਚ ਇਹੀ ਵੀ ਆਇਆ ਹੈ ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਹਰੀਸ਼ ਰਾਵਤ ਦੀ ਮੁਲਾਕਾਤ ਹੋਣ ਤੋਂ ਬਾਅਦ ਉਨ੍ਹਾਂ ਦੇ ਬਿਆਨ ਇਹ ਵਿਖਾਈ ਦੇ ਰਹੇ ਹਨ ਕਿ ਪਾਰਟੀ ਦਾ ਨੁਮਾਇੰਦਾ ਤਾਂ ਪਾਰਟੀਆਂ ਦੇ ਮੁੱਖ ਅਹੁਦੇ ਹੀ ਕਰਦੇ ਹਨ ਅਜਿਹੀਆਂ ਹੀ ਹੋਰ ਖ਼ਬਰਾਂ ਸਾਹਮਣੇ ਆਈਆਂ ਹਨ ਜੋ ਕਿ ਤੁਹਾਨੂੰ ਹਿਲਾ ਕੇ ਰੱਖ ਦੇਣਗੀਆਂ ਜਿਵੇਂ ਕਿ ਲਵਪ੍ਰੀਤ ਕੌਰ ਦਾ ਕੇਸ ਸਾਹਮਣੇ ਆਇਆ ਹੈ
ਜੋ ਕਿ ਬਰਨਾਲੇ ਜ਼ਿਲ੍ਹੇ ਵਿੱਚ ਇਹ ਘਟਨਾ ਵਾਪਰੀ ਹੈ ਲਵਪ੍ਰੀਤ ਖੁਦਕੁਸ਼ੀ ਦੇ ਮਾਮਲੇ ਚ ਬੇਅੰਤ ਕੌਰ ਤੇ 306 ਦਾ ਕੇਸ ਦਰਜ ਹੋਇਆ ਹੈ ਅਤੇ ਉਨ੍ਹਾਂ ਉੱਤੇ ਪਹਿਲਾਂ 420 ਦਾ ਵੀ ਕੇਸ ਦਰਜ ਹੋਇਆ ਸੀ ਕਿਉਂਕਿ ਉਨ੍ਹਾਂ ਤੇ ਇਹ ਕਿ ਉਨ੍ਹਾਂ ਤੇ ਧੋਖਾਧੜੀ ਦੇ ਕਾਰਨ ਇਹ ਕੇਸ ਦਰਜ ਕੀਤੇ ਗਏ ਸਨ ਇਨ੍ਹਾਂ ਅਹਿਮ ਖ਼ਬਰਾਂ ਨੂੰ ਵਧੇਰੇ ਜਾਣਨ ਲਈ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ.
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ