ਇੱਕੋ ਛੱਤ ਥੱਲੇ ਆਪਣੀਆਂ ਦੋ ਪਤਨੀਆਂ ਨਾਲ ਦੇਖੋ ਕਿਵੇਂ ਬੰਦਾ ਬਤੀਤ ਕਰ ਰਿਹਾ ਜ਼ਿੰਦਗੀ

Viral Khabar

ਅਕਸਰ ਅਸੀਂ ਸੁਣਦੇ ਹਾਂ ਕਿ ਕੋਈ ਪਤਨੀ ਆਪਣੀ ਕੀਮਤੀ ਤੋਂ ਕੀਮਤੀ ਚੀਜ਼ ਕਿਸੇ ਨਾਲ ਸਾਂਝੀ ਕਰ ਸਕਦੀ ਹੈ,ਪਰ ਆਪਣੇ ਪਤੀ ਨੂੰ ਕਿਸੇ ਹੋਰ ਨਾਲ ਸਾਂਝਾ ਨਹੀਂ ਕਰ ਸਕਦੀ।ਪਰ ਅੱਜਕੱਲ੍ਹ ਜ਼ਮਾਨਾ ਬਦਲਦਾ ਜਾ ਰਿਹਾ ਹੈ ਅਤੇ ਲੋਕਾਂ ਦੀ ਸੋਚ ਵੀ ਬਦਲਦੀ ਜਾ ਰਹੀ ਹੈ, ਜਿਸ ਕਾਰਨ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ।ਇਸ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆਇਆ ਜਦੋਂ ਇਕ ਸੋਸ਼ਲ ਮੀਡੀਆ ਤੇ ਸਟਾਰ

ਬਣੇ ਵਿਅਕਤੀ ਨੇ ਦੋ ਵਿਆਹ ਕੀਤੇ।ਬਹੁਤ ਸਾਰੇ ਲੋਕ ਇਨ੍ਹਾਂ ਦੀ ਜ਼ਿੰਦਗੀ ਉੱਤੇ ਸਵਾਲ ਖੜ੍ਹੇ ਕਰਦੇ ਹਨ ਕਿ ਇਹ ਵਿਅਕਤੀ ਕਿਸ ਤਰੀਕੇ ਨਾਲ ਆਪਣੇ ਘਰ ਦੇ ਵਿੱਚ ਦੋ ਘਰਵਾਲਿਆਂ ਨੂੰ ਸੰਭਾਲਦਾ ਹੈ।ਭਾਵੇਂ ਕਿ ਪੁਰਾਣੇ ਸਮਿਆਂ ਦੇ ਵਿੱਚ ਕੁਝ ਧਰਮਾਂ ਦੇ ਵਿੱਚ ਇਸ ਨੂੰ ਮਾਨਤਾ ਦਿੱਤੀ ਜਾਂਦੀ ਸੀ ਕਿ ਲੋਕ ਆਪਣੀ ਮਰਜ਼ੀ ਦੇ ਨਾਲ ਦੋ ਜਾਂ ਤਿੰਨ ਵਿਆਹ ਕਰਵਾ ਸਕਦੇ ਹਨ, ਪਰ ਅੱਜ ਦੇ ਸਮੇਂ ਦੇ ਵਿਚ ਅਜਿਹਾ ਦੇਖਣਾ ਥੋੜ੍ਹਾ ਅਜੀਬ ਲੱਗਦਾ ਹੈ।

ਜਦੋਂ ਇਸ ਵਿਅਕਤੀ ਨਾਲ ਗੱਲਬਾਤ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਦੋ ਹਜਾਰ ਗਿਆਰਾਂ ਦੇ ਵਿਚ ਉਸਨੂੰ ਉਸਦੀ ਪਹਿਲੀ ਪਤਨੀ ਦੇ ਨਾਲ ਪਿਆਰ ਹੋਇਆ ਸੀ।ਸੱਤ ਦਿਨਾਂ ਦੇ ਅੰਦਰ ਹੀ ਉਸ ਨੇ ਇਸ ਲੜਕੀ ਨੂੰ ਘਰੋਂ ਭਜਾ ਕੇ ਉਸਦੇ ਨਾਲ ਵਿਆਹ ਕੀਤਾ ਪੰਜ ਸਾਲ ਬਾਅਦ ਇਨ੍ਹਾਂ ਦੇ ਘਰ ਇਕ ਪੁੱਤਰ ਨੇ ਜਨਮ ਲਿਆ। ਉਸ ਤੋਂ ਬਾਅਦ ਦਾ ਇਹ ਇੱਕ ਹੋਰ ਲੜਕੀ ਦੇ ਨਾਲ ਮਿਲਿਆ ਜਿਸ ਦੇ ਨਾਲ ਇਸ ਨੂੰ ਪਿਆਰ ਹੋ ਗਿਆ।

ਬਾਅਦ ਵਿੱਚ ਇਸ ਨੇ ਆਪਣੀ ਪਹਿਲੀ ਪਤਨੀ ਨੂੰ ਦੱਸਿਆ ਕਿ ਉਹ ਕਿਸੇ ਲੜਕੀ ਨੂੰ ਪਿਆਰ ਕਰਦਾ ਹੈ ਅਤੇ ਉਸਦੇ ਨਾਲ ਵਿਆਹ ਕਰਵਾਉਣਾ ਚਾਹੁੰਦਾ ਹੈ ਅਤੇ ਇਸ ਦੀ ਪਹਿਲੀ ਪਤਨੀ ਨੇ ਵੀ ਇਸ ਦਾ ਸਾਥ ਦਿੱਤਾ ਅਤੇ ਖੁਸ਼ੀ ਖੁਸ਼ੀ ਇਕ ਹੋਰ ਲੜਕੀ ਨੂੰ ਵਿਆਹ ਕੇ ਘਰ ਲੈ ਆਇਆ।ਜਾਣਕਾਰੀ ਮੁਤਾਬਕ ਹੁਣ ਇਹ ਇੱਕੋ ਘਰ ਵਿੱਚ ਰਹਿ ਰਹੇ ਹਨ ਇਨ੍ਹਾਂ ਦਾ ਕਹਿਣਾ ਹੈ ਕਿ ਇਹ ਸਾਰੇ ਖੁਸ਼ ਹਨ।ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *