ਦੇਖੋ ਡਾਕਟਰ ਨੇ ਕਿਉਂ ਮਾਰਿਆ ਮਰੀਜ਼ ਦੇ ਥੱਪੜ?ਹੋਇਆ ਵੱਡਾ ਵਿਵਾਦ

Viral Khabar

ਸਾਡੇ ਸਮਾਜ ਦੇ ਵਿੱਚ ਡਾਕਟਰ ਨੂੰ ਰੱਬ ਦਾ ਦੂਸਰਾ ਨਾਮ ਕਿਹਾ ਜਾਂਦਾ ਹੈ। ਪਰ ਅੱਜਕੱਲ੍ਹ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ।ਅੱਜ ਤੇ ਡਾਕਟਰਾਂ ਉੱਤੇ ਵੱਡੇ ਸਵਾਲ ਖਡ਼੍ਹੇ ਹੋ ਰਹੇ ਹਨ ਕਰੋਨਾ ਮਹਾਂਮਾਰੀ ਦੌਰਾਨ ਬਹੁਤ ਸਾਰੇ ਡਾਕਟਰਾਂ ਦੀਆਂ ਵੀਡੀਓਜ਼ ਵਾਇਰਲ ਹੋਈਆਂ ਜਿਨ੍ਹਾਂ ਦੇ ਵਿਚ ਉਹ ਮਰੀਜ਼ਾਂ ਦੇ ਨਾਲ ਗਲਤ ਤਰੀਕੇ ਨਾਲ ਪੇਸ਼ ਆਉਂਦੇ ਹੋਏ ਦਿਖਾਈ ਦਿੱਤੇ,ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦਾ ਅੱਜਕੱਲ੍ਹ ਡਾਕਟਰਾਂ ਉੱਤੋਂ ਵਿਸ਼ਵਾਸ ਉੱਠਣ ਲੱਗਿਆ ਹੈ।

ਅੱਜਕੱਲ੍ਹ ਲੋਕ ਪਹਿਲਾਂ ਦੀ ਤਰ੍ਹਾਂ ਡਾਕਟਰਾਂ ਦੀ ਇੱਜ਼ਤ ਨਹੀਂ ਕਰਦੇ, ਕਿਉਂਕਿ ਸਰਕਾਰੀ ਹਸਪਤਾਲਾਂ ਦੇ ਵਿਚ ਵੀ ਮਰੀਜ਼ਾਂ ਨੂੰ ਬਹੁਤ ਜ਼ਿਆਦਾ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਭਾਵ ਉਨ੍ਹਾਂ ਦਾ ਚੰਗੇ ਤਰੀਕੇ ਨਾਲ ਇਲਾਜ ਨਹੀਂ ਕੀਤਾ ਜਾਂਦਾ। ਇੱਥੇ ਦਵਾਈਆਂ ਰੁਲਦੀਆਂ ਰਹਿੰਦੀਆਂ ਹਨ ਪਰ ਮਰੀਜ਼ਾਂ ਤੱਕ ਇਨ੍ਹਾਂ ਦਵਾਈਆਂ ਨੂੰ ਨਹੀਂ ਪਹੁੰਚਾਇਆ ਜਾਂਦਾ ਭਾਵ ਡਾਕਟਰਾਂ ਵੱਲੋਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਹੀਂ ਨਿਭਾਇਆ ਜਾ ਰਿਹਾ। ਜਿਸ ਕਾਰਨ ਲੋਕ ਬਹੁਤ ਜ਼ਿਆਦਾ ਤੰਗ ਪ੍ਰੇਸ਼ਾਨ ਹਨ

ਪਰ ਹੁਣ ਇਕ ਨਵਾਂ ਹੀ ਮਾਮਲਾ ਸਾਹਮਣੇ ਆਇਆ।ਜਿੱਥੇ ਇਕ ਹਸਪਤਾਲ ਵਿਚ ਇਕ ਡਾਕਟਰ ਨੇ ਇਕ ਨੌਜਵਾਨ ਲੜਕੇ ਦੇ ਥੱਪੜ ਮਾਰ ਦਿੱਤਾ।ਜਾਣਕਾਰੀ ਮੁਤਾਬਕ ਇਸ ਲੜਕੇ ਦੀ ਭੈਣ ਨੂੰ ਟਾਈਫਾਈਡ ਹੋਇਆ ਸੀ ਜਿਸ ਤੋਂ ਬਾਅਦ ਇਸ ਦੀ ਮਾਂ ਇਸ ਦੀ ਭੈਣ ਨੂੰ ਲੈ ਕੇ ਇਸ ਹਸਪਤਾਲ ਵਿੱਚ ਆਈ ਸੀ।ਪਰ ਇੱਥੇ ਇਨ੍ਹਾਂ ਦੇ ਮਾਸਕ ਨਹੀਂ ਲੱਗਿਆ ਹੋਇਆ ਸੀ, ਜਿਸ ਤੋਂ ਬਾਅਦ ਡਾਕਟਰ ਨੇ ਉਨ੍ਹਾਂ ਨੂੰ ਕਿਹਾ ਕਿ ਇਹ ਆਪਣੇ ਮੂੰਹ ਤੇ ਮਾਸਕ ਲਗਾਉਣ ਉਸ ਤੋਂ ਬਾਅਦ ਹੀ ਅੰਦਰ ਐਂਟਰੀ ਹੋਵੇਗੀ। ਉਸ ਤੋਂ ਬਾਅਦ ਹੀ ਇੱਥੇ ਕੋਈ ਕਹਾ ਸੁਣੀ ਹੋਈ ਹੈ।

ਉਸ ਤੋਂ ਬਾਅਦ ਇੱਥੇ ਡਾਕਟਰ ਨੇ ਮਰੀਜ਼ ਲੜਕੀ ਦੇ ਭਰਾ ਨੂੰ ਥੱਪੜ ਮਾਰ ਦਿੱਤਾ।ਮਰੀਜ਼ ਲੜਕੀ ਦੀ ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕੋਈ ਵੀ ਗ਼ਲਤੀ ਨਹੀਂ ਸੀ ਡਾਕਟਰ ਨੇ ਉਨ੍ਹਾਂ ਨੂੰ ਦਵਾਈ ਵੀ ਨਹੀਂ ਦਿੱਤੀ ਅਤੇ ਬਿਨਾਂ ਵਜ੍ਹਾ ਉਨ੍ਹਾਂ ਤੇ ਭੜਕ ਰਹੇ ਸੀ।ਇਸ ਤੋਂ ਇਲਾਵਾ ਪੁਲੀਸ ਮੁਲਾਜ਼ਮਾਂ ਨੇ ਵੀ ਇਨ੍ਹਾਂ ਦੀ ਇਸ ਸ਼ਿਕਾਇਤ ਨੂੰ ਦਰਜ ਨਹੀਂ ਕੀਤਾ ਹੈ।ਪਰ ਇਹ ਇਸ ਮਾਮਲੇ ਵਿੱਚ ਇਨਸਾਫ਼ ਚਾਹੁੰਦੇ ਹਨ।ਦੂਜੇ ਪਾਸੇ ਡਾਕਟਰਾਂ ਦਾ ਕਹਿਣਾ ਹੈ ਕਿ ਉਸ ਨੇ ਇਨ੍ਹਾਂ ਨੂੰ ਸਿਰਫ਼ ਮਾਸਕ ਲਗਾਉਣ ਵਾਸਤੇ ਕਿਹਾ ਸੀ ਉਸ ਤੋਂ ਬਾਅਦ ਇਨ੍ਹਾਂ ਨੇ ਮਾਸਕ ਲਗਾਉਣ ਤੋਂ ਮਨ੍ਹਾ ਕੀਤਾ,ਜਿਸ ਤੋਂ ਬਾਅਦ ਹੀ ਇਹ ਸਭ ਕੁਝ ਹੋਇਆ ਹੈ।ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *