ਪੰਜਾਬ ਚ ਵਾਹਨ ਚਾਲਕਾਂ ਲਈ ਹੋਇਆ ਵੱਡਾ ਐਲਾਨ ਭੁੱਲਕੇ ਵੀ ਨਾ ਕਰਿਓ ਇਹ ਕੰਮ

Uncategorized






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਲਦੀ ਹੀ ਕਾਰ ਵਿੱਚ ਇੱਕ ਅਲਾਰਮ ਵੱਜਿਆ ਕਰੇਗਾ ਜੇਕਰ ਪਿਛਲੀ ਸੀਟ ‘ਤੇ ਸਵਾਰ ਯਾਤਰੀ ਨੇ ਸੀਟ ਬੈਲਟ ਨਹੀਂ ਲਗਾਈ ਹੋਈ। ਕਿਉਂਕਿ 1 ਅਪ੍ਰੈਲ, 2025 ਤੋਂ ਦੇਸ਼ ਵਿੱਚ ਵਿਕਣ ਵਾਲੀਆਂ ਸਾਰੀਆਂ ਕਾਰਾਂ ਵਿੱਚ ‘ਰੀਅਰ ਸੀਟ ਬੈਲਟ ਅਲਾਰਮ’ ਲਗਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਦੇ ਲਈ, ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ (NHAI) ਨੇ 15 ਮਾਰਚ ਨੂੰ ਆਟੋ ਨਿਰਮਾਤਾ ਕੰਪਨੀਆਂ ਨੂੰ ਇੱਕ ਡਰਾਫਟ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਸੀਟ ਬੈਲਟ ਅਲਾਰਮ ਇੱਕ ਲਾਜ਼ਮੀ ਵਿਸ਼ੇਸ਼ਤਾ ਹੈ। ਇਹ ਸੇਫਟੀ ਫੀਚਰ ਕਾਰ ‘ਚ ਬੈਠੇ ਯਾਤਰੀ ਨੂੰ

ਸੀਟ ਬੈਲਟ ਬੰਨ੍ਹਣ ਲਈ ਬੀਪ ਦੀ ਆਵਾਜ਼ ਨਾਲ ਸੁਚੇਤ ਕਰਦਾ ਹੈ ਅਤੇ ਇਹ ਆਵਾਜ਼ ਉਦੋਂ ਤੱਕ ਬੰਦ ਨਹੀਂ ਹੁੰਦੀ ਜਦੋਂ ਤੱਕ ਯਾਤਰੀ ਸੀਟ ਬੈਲਟ ਨਹੀਂ ਲਗਾਉਂਦਾ। ਦੱਸ ਦਈਏ ਕਿ ਵਰਤਮਾਨ ਵਿੱਚ ਡਰਾਇਵਰ ਅਤੇ ਫਰੰਟ ਸੀਟ ਯਾਤਰੀ ਲਈ ਇਨ-ਬਿਲਟ ਸੀਟ ਬੈਲਟ ਰੀਮਾਈਂਡਰ ਲਾਜ਼ਮੀ ਹੈ। ਪਿਛਲੀ ਸੀਟ ਦੇ ਯਾਤਰੀਆਂ ਨੂੰ ਸੀਟ ਬੈਲਟ ਨਾ ਪਹਿਨਣ ਵਾਲਿਆਂ ਨੂੰ ਕੇਂਦਰੀ ਮੋਟਰ ਵਹੀਕਲ ਰੂਲਜ਼ (CMVR) ਦੇ ਨਿਯਮ 138 (3) ਦੇ ਤਹਿਤ ₹1,000 ਦਾ ਜੁਰਮਾਨਾ ਲਗਾਇਆ ਜਾਂਦਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *