ਸਪਾ ਸੈਂਟਰ ਦੇ ਵਿਚ ਹੋ ਰਿਹਾ ਸੀ ਪੁੱਠਾ ਕੰਮ,ਪੈ ਗਿਆ ਪੰਗਾ

Viral Khabar

ਅੱਜਕੱਲ੍ਹ ਬਹੁਤ ਸਾਰੇ ਲੋਕ ਜ਼ਿਆਦਾ ਪੈਸਾ ਕਮਾਉਣ ਦੇ ਚੱਕਰ ਵਿੱਚੋਂ ਵੱਖੋ ਵੱਖਰੀਆਂ ਸਕੀਮਾਂ ਲਗਾਉਂਦੇ ਹਨ। ਇਸ ਦੌਰਾਨ ਬਹੁਤ ਸਾਰੇ ਲੋਕਾਂ ਵੱਲੋਂ ਦੇਹ ਵਪਾਰ ਦਾ ਧੰਦਾ ਕੀਤਾ ਜਾ ਰਿਹਾ ਹੈ ਅਤੇ ਆਪਣੀਆਂ ਇੱਛਾਵਾਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਵੱਡੀ ਗਿਣਤੀ ਵਿੱਚ ਲੋਕ ਇਸ ਧੰਦੇ ਨਾਲ ਜੁੜ ਰਹੇ ਹਨ ਅਤੇ ਆਪਣੇ ਨਾਲ ਨਾਲ ਹੋਰ ਵੀ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਬਰਬਾਦ ਕਰ ਦਿੰਦੇ ਹਨ।ਪਰ ਅੱਜਕੱਲ੍ਹ ਪੁਲੀਸ ਮੁਲਾਜ਼ਮਾਂ ਵੱਲੋਂ ਵੀ

ਕਈ ਥਾਂਵਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਅਜਿਹੇ ਲੋਕਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ।ਦੇਖਿਆ ਜਾਵੇ ਤਾਂ ਜ਼ਿਆਦਾਤਰ ਸਪਾਅ ਸੈਂਟਰਾਂ ਦੇ ਵਿਚ ਅਜਿਹਾ ਕੰਮ ਕੀਤਾ ਜਾਂਦਾ ਹੈ।ਕਿਉਂਕਿ ਇੱਥੇ ਸਪਾਅ ਕਰਨ ਦੇ ਬਹਾਨੇ ਗਲਤ ਕੰਮ ਕੀਤੇ ਜਾਂਦੇ ਹਨ।ਇਸੇ ਦੌਰਾਨ ਅੰਮ੍ਰਿਤਸਰ ਸਾਹਿਬ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ,ਜਿਥੇ ਇਕ ਸਪਾ ਸੈਂਟਰ ਦੇ ਵਿਚ ਪੁਲਿਸ ਮੁਲਾਜ਼ਮਾਂ ਨੇ ਛਾਪੇਮਾਰੀ ਕੀਤੀ ਤਾਂ ਉਨ੍ਹਾਂ ਨੂੰ ਪਤਾ ਚਲਿਆ ਕਿ ਇੱਥੇ ਕੁਝ ਲੋਕਾਂ ਵੱਲੋਂ ਦੇ ਹ ਵਪਾਰ ਦਾ ਧੰ ਦਾ ਕੀਤਾ ਜਾ ਰਿਹਾ ਸੀ।

ਉਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਨੇ ਇਨ੍ਹਾਂ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਕਿਹਾ ਹੈ ਕਿ ਇਨ੍ਹਾਂ ਨੂੰ ਰਿਮਾਂਡ ਤੇ ਲਿਆ ਜਾਵੇਗਾ ਅਤੇ ਚੰਗੀ ਤਰ੍ਹਾਂ ਪੁੱਛ ਗਿੱਛ ਕਰਨ ਤੋਂ ਬਾਅਦ ਇਨ੍ਹਾਂ ਦੇ ਬਾਕੀ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ ਤਾਂ ਜੋ ਅਜਿਹੇ ਲੋਕਾਂ ਨੂੰ ਸਲਾਖਾਂ ਦੇ ਪਿੱਛੇ ਰੱਖਿਆ ਜਾਵੇ ਅਤੇ ਅਜਿਹੇ ਮਾਮਲਿਆਂ ਨੂੰ ਘੱਟ ਕੀਤਾ ਜਾ ਸਕੇ।ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ

ਇਸ ਸਪਾ ਸੈਂਟਰ ਦੇ ਵਿਚ ਇਹ ਗਲਤ ਕੰਮ ਚੱਲ ਰਿਹਾ ਹੈ,ਜਿਸਤੋਂ ਬਾਅਦ ਉਨ੍ਹਾਂ ਨੇ ਛਾਪੇਮਾਰੀ ਕੀਤੀ ਹੈ ਅਤੇ ਇਨ੍ਹਾਂ ਨੂੰ ਇੱਥੇ ਕੁਝ ਦੋਸ਼ੀ ਮਿਲੇ ਹਨ।ਜਿਨ੍ਹਾਂ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।ਸੋ ਅਜਿਹੇ ਮਾਮਲਿਆਂ ਨੂੰ ਘੱਟ ਕਰਨ ਦੇ ਲਈ ਪੁਲਸ ਮੁਲਾਜ਼ਮਾਂ ਨੂੰ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਸਾਡੇ ਸਮਾਜ ਨੂੰ ਗੰਦਾ ਹੋਣ ਤੋਂ ਬਚਾਇਆ ਜਾ ਸਕੇ।

Leave a Reply

Your email address will not be published. Required fields are marked *