ਦੇਖੋ ਪੁਲੀਸ ਦੇ ਕਾਰਨਾਮੇ, ਜਿਸ ਨੇ ਕਰਵਾਈ ਸ਼ਿਕਾਇਤ ਦਰਜ ਉਸੇ ਤੇ ਪਾਇਆ ਪਰਚਾ

Viral Khabar

ਅੱਜਕੱਲ੍ਹ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ,ਜਿੱਥੇ ਪੁਲੀਸ ਮੁਲਾਜ਼ਮਾਂ ਦੀਆਂ ਗ਼ਲਤੀਆਂ ਸਾਹਮਣੇ ਆਉਂਦੀਆਂ ਹਨ।ਜਿਸ ਤੋਂ ਬਾਅਦ ਬਹੁਤ ਸਾਰੇ ਲੋਕ ਪੁਲਿਸ ਮੁਲਾਜ਼ਮਾਂ ਨੂੰ ਨਫ਼ਰਤ ਕਰਨ ਲੱਗ ਜਾਂਦੇ ਹਨ।ਇਸੇ ਤਰ੍ਹਾਂ ਦਾ ਇਕ ਮਾਮਲਾ ਗੁਰੂਗ੍ਰਾਮ ਤੋਂ ਸਾਹਮਣੇ ਆ ਰਿਹਾ ਹੈ,ਜਿਥੇ ਇਕ ਵਿਅਕਤੀ ਉੱਤੇ ਇੰਡੀਅਨ ਆਇਲ ਦੇ ਕਰਮਚਾਰੀਆਂ ਨੇ ਹ-ਮ-ਲਾ ਕਰ ਦਿੱਤਾ।ਜਾਣਕਾਰੀ ਮੁਤਾਬਕ ਇੱਥੇ ਇਸ ਵਿਅਕਤੀ ਨੇ ਆਪਣੇ ਇਕ ਫਾਊਂਡੇਸ਼ਨ ਦਾ ਬੋਰਡ ਲਗਾ ਰੱਖਿਆ ਸੀ।

ਉਸੇ ਦੌਰਾਨ ਇੰਡੀਅਨ ਆਇਲ ਦੇ ਕਰਮਚਾਰੀਆਂ ਵੱਲੋਂ ਇਸ ਬੋਰਡ ਨੂੰ ਹਟਾ ਦਿੱਤਾ ਜਾਂਦਾ ਹੈ।ਜਿਸ ਤੋਂ ਬਾਅਦ ਇਸ ਵਿਅਕਤੀ ਨੂੰ ਪਤਾ ਚੱਲਦਾ ਹੈ ਤਾਂ ਇੱਥੇ ਆ ਕੇ ਇਹ ਇਸ ਦਾ ਜਵਾਬ ਇਨ੍ਹਾਂ ਕਰਮਚਾਰੀਆਂ ਤੋਂ ਮੰਗਦਾ ਹੈ।ਉਸ ਦੌਰਾਨ ਇਹ ਕਰਮਚਾਰੀ ਇਸ ਦੀ ਕੁੱਟਮਾਰ ਕਰਦੇ ਹਨ ਅਤੇ ਪਿ-ਸ-ਤੌ-ਲ ਦਿਖਾ ਕੇ ਇਸ ਨੂੰ ਡਰਾਉਣ ਧਮਕਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।ਉਸ ਤੋਂ ਬਾਅਦ ਇਸ ਮਾਮਲੇ ਦੀ ਸੂਚਨਾ ਪੁਲਸ ਮੁਲਾਜ਼ਮਾਂ ਤਕ ਪਹੁੰਚਦੀ ਹੈ।ਉਸ ਸਮੇਂ ਪੁਲਸ ਮੁਲਾਜ਼ਮਾਂ ਵੱਲੋਂ ਕਿਹਾ ਜਾਂਦਾ ਹੈ

ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾਵੇਗੀ।ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ।ਪਰ ਬਾਅਦ ਚ ਪਤਾ ਚੱਲਦਾ ਹੈ ਕਿ ਜਿਸ ਵਿਅਕਤੀ ਨੇ ਪੁਲੀਸ ਮੁਲਾਜ਼ਮਾਂ ਨੂੰ ਬੁਲਾਇਆ ਸੀ ਉਸੇ ਦੇ ਖਿਲਾਫ ਪਰਚਾ ਦਰਜ ਕੀਤਾ ਗਿਆ,ਜਿਸ ਦਾ ਵਿਰੋਧ ਇਸ ਲੜਕੇ ਵੱਲੋਂ ਕੀਤਾ ਜਾ ਰਿਹਾ ਹੈ।ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੀ ਪੁਲੀਸ ਮੁਲਾਜ਼ਮਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ,

ਕਿਉਂਕਿ ਅਕਸਰ ਹੀ ਪੁਲੀਸ ਮੁਲਾਜ਼ਮਾਂ ਵੱਲੋਂ ਗ਼ਲਤ ਦਾ ਸਾਥ ਦਿੱਤਾ ਜਾਂਦਾ ਹੈ।ਜਿਸ ਕਾਰਨ ਅੱਜਕੱਲ੍ਹ ਆਮ ਲੋਕਾਂ ਨੂੰ ਇਨਸਾਫ਼ ਦੀ ਉਮੀਦ ਨਹੀਂ ਰਹਿੰਦੀ। ਇਸ ਲਈ ਸਾਡੇ ਦੇਸ਼ ਵਿੱਚ ਹਰ ਥਾਂ ਤੇ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ ਤਾਂ ਜੋ ਇਨਸਾਫ਼ ਲਿਆ ਜਾ ਸਕੇ।ਜੇਕਰ ਪੁਲੀਸ ਮੁਲਾਜ਼ਮ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਤਾਂ ਇਸ ਸਭ ਦੀ ਜ਼ਰੂਰਤ ਨਹੀਂ ਪਵੇਗੀ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *