Mankirt Aulakh ਦੇ ਚਿਹਰੇ ’ਤੇ ਸੱਟਾਂ ਵੇਖ FANS ਹੋਏ ਪ੍ਰੇਸ਼ਾਨ – Latest Update

Uncategorized






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਲੈ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਅਦਾਕਾਰ ਦੀ ਇਕ ਵੀਡੀਓ ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਹੀ ਹੈ, ਜਿਸ ‘ਚ ਉਨ੍ਹਾਂ ਦੇ ਉੱਪਰ ਸੱਟਾਂ ਲੱਗੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ। ਇਸ ਵੀਡੀਓ ਨੂੰ ਦੇਖ ਕੇ ਪ੍ਰਸ਼ੰਸਕਾਂ ਵੱਲੋਂ ਚਿੰਤਾ ਜ਼ਾਹਰ ਕੀਤੀ ਜਾ ਰਹੀ ਹੈ, ਉੱਥੇ ਹੀ ਕਈ ਲੋਕਾਂ ਵੱਲੋਂ ਮਨਕੀਰਤ ਨੂੰ ਟ੍ਰੋਲ ਵੀ ਕੀਤਾ ਜਾ ਰਿਹਾ ਹੈ।

ਇਹ ਵੀਡੀਓ ਮਨਕੀਰਤ ਔਲਖ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਹੈ। ਔਲਖ ਨੇ ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ UP… ਇਸਦੇ ਨਾਲ ਹੀ ਉਨ੍ਹਾਂ ਨੇ ਹਾਸੇ ਵਾਲੇ ਇਮੋਜ਼ੀ ਵੀ ਲਗਾਏ ਹਨ। ਇਸ ਵੀਡੀਓ ਨੇ ਫੈਨਜ਼ ਨੂੰ ਹੈਰਾਨ ਕਰ ਦਿੱਤਾ ਹੈ। ਅਸਲ ਵਿੱਚ ਇਹ ਵੀਡੀਓ ਉਨ੍ਹਾਂ ਦੇ ਕਿਸੇ ਪ੍ਰੋਜੈਕਟ ਦਾ ਹਿੱਸਾ ਹੈ, ਜਿਸ ਵਿੱਚ ਉਨ੍ਹਾਂ ਦੇ ਚਿਹਰੇ ਉੱਪਰ ਸੱਟਾਂ ਲੱਗਿਆ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *