ਕੈਨੇਡਾ ਵਿੱਚ ਆ ਕੁਛ ਕਰਦੀਆਂ ਨੇ ਕੁੜੀਆਂ, ਸੁਣ ਕੇ ਹੋ ਜਾਵੋਗੇ ਹੈਰਾਨ

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਕੈਨੇਡਾ ਦੇ ਵਿੱਚ ਰਹਿੰਦੇ ਹਨ।ਇਸ ਦੌਰਾਨ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਹੋ ਜਾਂਦੀਆਂ ਹਨ,ਜਿਸ ਤੋਂ ਬਾਅਦ ਸਾਰੇ ਲੋਕਾਂ ਉੱਤੇ ਪ੍ਰਭਾਵ ਪੈਂਦਾ ਹੈ।ਪਿਛਲੇ ਦਿਨਾਂ ਦੇ ਵਿੱਚੋਂ ਲਵਪ੍ਰੀਤ ਸਿੰਘ ਲਾਡੀ ਅਤੇ ਬੇਅੰਤ ਕੌਰ ਬਾਜਵਾ ਦਾ ਇੱਕ ਮੁੱਦਾ ਸਾਹਮਣੇ ਆਇਆ ਸੀ।ਜਿਸ ਨੇ ਬਹੁਤ ਸਾਰੇ ਲੋਕਾਂ ਦੇ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ ਕਿਉਂਕਿ ਜਦੋਂ ਤੋਂ ਇਹ ਮੁੱਦਾ ਸਾਹਮਣੇ ਆਇਆ ਹੈ

ਉਸ ਸਮੇਂ ਤੋਂ ਬਾਅਦ ਬਹੁਤ ਸਾਰੇ ਅਜਿਹੇ ਹੋਰ ਮਾਮਲੇ ਵੀ ਸਾਹਮਣੇ ਆਏ ਜਿਥੇ ਲੜਕੀਆਂ ਨੇ ਲੜਕਿਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਧੋਖੇ ਵਿੱਚ ਰੱਖਿਆ ਅਤੇ ਕੈਨੇਡਾ ਦੇ ਵਿਚ ਗਲਤ ਕੰਮ ਕਰਦੀਆਂ ਰਹੀਆਂ।ਕੈਨੇਡਾ ਤੋਂ ਅਜਿਹੀਆਂ ਬਹੁਤ ਸਾਰੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ, ਜਿੱਥੇ ਕੁੜੀਆਂ ਨਸ਼ਾ ਕਰਦੀਆਂ ਹੋਈਆਂ ਦਿਖਾਈ ਦਿੰਦੀਆਂ ਹਨ ਜਾਂ ਫਿਰ ਉਹ ਕਲੱਬਾਂ ਦੇ ਵਿੱਚ ਨੱਚਦੀਆਂ ਹੋਈਆਂ ਦਿਖਾਈ ਦਿੰਦੀਆਂ ਹਨ।

ਇਸ ਦੌਰਾਨ ਕੈਨੇਡਾ ਵਿੱਚ ਰਹਿੰਦੀ ਇੱਕ ਲੜਕੀ ਨੇ ਦੱਸਿਆ ਕਿ ਕਿਸ ਤਰੀਕੇ ਨਾਲ ਕੈਨੇਡਾ ਵਿੱਚ ਲਡ਼ਕੀਆਂ ਗ਼ਲਤ ਕਰ ਰਹੀਆਂ ਹਨ, ਉਹ ਵੀ ਲੜਕਿਆਂ ਦੇ ਨਾਲੋਂ ਘੱਟ ਨਹੀਂ ਹਨ। ਉਨ੍ਹਾਂ ਦੱਸਿਆ ਕਿ ਇਹ ਲੜਕੀਆਂ ਵੀ ਬਹੁਤ ਜ਼ਿਆਦਾ ਗ਼ਲਤ ਬੋਲਦੀਆਂ ਹਨ।ਅੱਜਕੱਲ੍ਹ ਲੜਕੇ ਸ਼ਰਮ ਮਹਿਸੂਸ ਕਰਨ ਲੱਗੇ ਹਨ ਪਰ ਲੜਕੀਆਂ ਆਪਣੀ ਹੱਦ ਨੂੰ ਪਾਰ ਕਰ ਰਹੀਆਂ ਹਨ ਇਸ ਲੜਕੀ ਦਾ ਕਹਿਣਾ ਹੈ ਕਿ ਤਾੜੀ ਦੋਨਾਂ ਹੱਥਾਂ ਨਾਲ ਵੱਜਦੀ ਹੈ।ਅੱਜਕੱਲ੍ਹ ਲੜਕੀਆਂ ਵੀ ਬਹੁਤ ਸਾਰੀਆਂ ਗਲਤੀਆਂ ਕਰ ਰਹੀਆਂ ਹਨ,

ਜਿਸ ਕਾਰਨ ਮਾਮਲੇ ਵਿਗੜ ਜਾਂਦੇ ਹਨ।ਇਸ ਲੜਕੀ ਨੇ ਦੱਸਿਆ ਕਿ ਪਿਛਲੇ ਦਿਨਾਂ ਦੇ ਵਿੱਚ ਹੀ ਇੱਕ ਘਟਨਾ ਹੋਈ ਜਦੋਂ ਕੁੱਝ ਲੜਕਿਆਂ ਨੂੰ ਲੜਕੀਆਂ ਗਾਲ੍ਹਾਂ ਕਰਦੀਆਂ ਹੋਈਆਂ ਦਿਖਾਈ ਦਿੱਤੀਆਂ।ਇਹ ਸੁਣਨ ਯੋਗ ਨਹੀਂ ਸੀ, ਜਿਸ ਕਾਰਨ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅੱਜਕੱਲ੍ਹ ਲੜਕੀਆਂ ਆਪਣੇ ਲਈ ਬਣੇ ਹੋਏ ਕਾਨੂੰਨਾਂ ਦਾ ਗ਼ਲਤ ਫ਼ਾਇਦਾ ਉਠਾ ਰਹੀਆਂ ਹਨ।ਜਿਸ ਕਾਰਨ ਮਾਹੌਲ ਦਿਨੋਂ ਦਿਨ ਖ਼ਰਾਬ ਹੋ ਰਿਹਾ ਹੈ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ, ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *