ਪਿਛਲੇ ਦਿਨਾਂ ਦੇ ਵਿੱਚ ਇੱਕ ਵੀਡਿਓ ਵਾਇਰਲ ਹੋਈ ਸੀ ਜਿਸ ਵਿੱਚ ਲਖਨਊ ਦੀ ਇਕ ਲੜਕੀ ਨੇ ਇਕ ਟੈਕਸੀ ਡਰਾਈਵਰ ਦੇ ਥੱਪੜ ਮਾਰੇ ਸੀ ਅਤੇ ਲਗਾਤਾਰ ਉਹ ਟੈਕਸੀ ਡਰਾਈਵਰ ਦੇ ਥੱਪੜ ਮਾਰਦੀ ਹੋਈ ਦਿਖਾਈ ਦਿੱਤੀ ਸੀ।ਉਸ ਤੋਂ ਬਾਅਦ ਇਹ ਮਾਮਲਾ ਜ਼ਿਆਦਾ ਭਖ ਗਿਆ ਸੀ ਉਸ ਸਮੇਂ ਇਸ ਲਡ਼ਕੀ ਨੂੰ ਲੋਕਾਂ ਦੇ ਵਲੋਂ ਬਹੁਤ ਜ਼ਿਆਦਾ ਲਾਹਨਤਾਂ ਪਾਈਆਂ ਗਈਆਂ ਸੀ ਅਤੇ ਇਸ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਕੀਤੀ ਗਈ ਸੀ।ਉਸ ਤੋਂ ਬਾਅਦ ਇਸ ਲੜਕੀ ਨੂੰ ਮਾਨਸਿਕ ਰੋਗੀ ਦੱਸਿਆ ਗਿਆ।
ਪਰ ਲੋਕਾਂ ਦਾ ਕਹਿਣਾ ਸੀ ਕਿ ਇਹ ਨਾਟਕ ਕਰ ਰਹੀ ਹੈ।ਹੋਰ ਵੀ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ,ਜਿੱਥੇ ਕੁਝ ਲੜਕੀਆਂ ਆਪਣੇ ਲਈ ਬਣੇ ਹੋਏ ਕਾਨੂੰਨਾਂ ਦਾ ਗਲਤ ਫਾਇਦਾ ਉਠਾਉਂਦੀਆਂ ਹਨ। ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਲੜਕੀ ਆਰਮੀ ਅਫ਼ਸਰਾਂ ਦੀ ਗੱਡੀ ਨੂੰ ਲੱਤਾਂ ਮਾਰਦੇ ਹੋਏ ਦਿਖਾਈ ਦੇ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਇਹ ਗਵਾਲੀਅਰ ਦੀ ਵੀਡੀਓ ਹੈ
ਜਿਥੇ ਹਰਿਆਣਾ ਦੀ ਰਹਿਣ ਵਾਲੀ ਲੜਕੀ ਵੱਲੋਂ ਹੰਗਾਮਾ ਕੀਤਾ ਗਿਆ ਹੈ।ਜਾਣਕਾਰੀ ਮੁਤਾਬਕ ਇਹ ਲੜਕੀ ਮਾਡਲਿੰਗ ਨਾਲ ਜੁੜੀ ਹੋਈ ਹੈ।ਇਸ ਨੇ ਨਸ਼ਾ ਕੀਤਾ ਹੋਇਆ ਸੀ ਜਿਸ ਤੋਂ ਬਾਅਦ ਇਹ ਹੰਗਾਮਾ ਕਰ ਰਹੀ ਸੀ ਆਰਮੀਮੈਨ ਵੱਲੋਂ ਇਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਪਰ ਇਸ ਨੇ ਜ਼ਬਰਦਸਤ ਹੰਗਾਮਾ ਕੀਤਾ।ਇਸ ਵੀਡੀਓ ਦਾ ਅਸਲ ਕਾਰਨ ਸਾਹਮਣੇ ਨਹੀਂ ਆਇਆ ਭਾਵ ਇਹ ਪਤਾ ਨਹੀਂ ਚੱਲਿਆ ਕਿ ਇਸ ਲੜਕੀ ਨੇ ਆਰਮੀ ਅਫ਼ਸਰਾਂ ਦੀ ਗੱਡੀ ਨੂੰ ਇਸ ਤਰੀਕੇ ਨਾਲ ਲੱਤਾਂ ਕਿਉਂ ਮਾਰੀਆਂ ਹਨ।
ਪਰ ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਇਸ ਲੜਕੀ ਨੂੰ ਗਲਤ ਦੱਸਿਆ ਜਾ ਰਿਹਾ ਹੈ ਅਤੇ ਇਸ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਅਕਸਰ ਹੀ ਲੜਕੀਆਂ ਆਪਣੇ ਲਈ ਬਣੇ ਹੋਏ ਕਾਨੂੰਨਾਂ ਦਾ ਗਲਤ ਫਾਇਦਾ ਚੁੱਕਦੀਆਂ ਹਨ। ਦੂਜੇ ਪਾਸੇ ਲੜਕੀਆਂ ਦੇ ਲਈ ਕੋਈ ਅਜਿਹਾ ਕਾਨੂੰਨ ਨਹੀਂ ਬਣਿਆ ਹੋਇਆ ਜਿੱਥੇ ਉਨ੍ਹਾਂ ਨੂੰ ਇਨਸਾਫ ਮਿਲ ਸਕੇ। ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !