ਇਸ ਕੋਠੀ ਵਿੱਚ ਆਉਂਦੇ ਸੀ ਭੂਤ,ਕਰਦੇ ਸੀ ਭਾਰੀ ਨੁਕਸਾਨ

Viral Khabar

ਅੱਜਕੱਲ੍ਹ ਬਹੁਤ ਸਾਰੇ ਲੋਕ ਭੂਤਾਂ ਪ੍ਰੇਤਾਂ ਦੇ ਵਿੱਚ ਵਿਸ਼ਵਾਸ ਰੱਖਦੇ ਹਨ,ਜਿਸ ਕਾਰਨ ਉਹ ਸਿਆਣਿਆਂ ਦੇ ਕੋਲੋਂ ਲੱਖਾਂ ਰੁਪਿਆ ਖਰਚ ਕਰ ਦਿੰਦੇ ਹਨ। ਪਰ ਫਿਰ ਵੀ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਨਹੀਂ ਹੁੰਦੀਆਂ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਮਾਨਸਿਕ ਰੋਗੀ ਹੁੰਦੇ ਹਨ ਅਤੇ ਆਪਣੇ ਆਪ ਮੁਸੀਬਤਾਂ ਸਹੇੜਦੇ ਹਨ ਅਤੇ ਬਾਅਦ ਵਿੱਚ ਉਸ ਨੂੰ ਭੂਤ ਪ੍ਰੇਤ ਦਾ ਨਾਮ ਦੇ ਦਿੰਦੇ ਹਨ।ਇਸੇ ਤਰ੍ਹਾਂ ਦਾ ਇਕ ਮਾਮਲਾ ਗੁਰਦਾਸਪੁਰ ਦੇ ਇੱਕ ਪਿੰਡ ਤੋਂ ਸਾਹਮਣੇ ਆਇਆ,ਜਿਥੇ ਇਕ ਘਰ ਦੇ ਵਿਚ

ਬਹੁਤ ਸਾਰੇ ਸਾਮਾਨ ਨੂੰ ਅੱਗ ਲੱਗੀ ਅਤੇ ਰੋਜ਼ਾਨਾ ਹੀ ਘਰ ਦੇ ਕੀਮਤੀ ਸਾਮਾਨ ਨੂੰ ਅੱਗ ਲੱਗ ਜਾਂਦੀ ਸੀ।ਜਿਸ ਤੋਂ ਬਾਅਦ ਘਰ ਦੇ ਪਰਿਵਾਰਕ ਮੈਂਬਰ ਕਾਫੀ ਜ਼ਿਆਦਾ ਦੁਖੀ ਸੀ।ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਨ੍ਹਾਂ ਘਟਨਾਵਾਂ ਤੋਂ ਇੰਨਾ ਜ਼ਿਆਦਾ ਤੰਗ ਆ ਚੁੱਕੇ ਸੀ ਕਿ ਉਨ੍ਹਾਂ ਨੇ ਸਿਆਣਿਆਂ ਦੇ ਪਿੱਛੇ ਲੱਗ ਲੱਖਾਂ ਰੁਪਿਆ ਖਰਚ ਕੀਤਾ।ਇਸ ਤੋਂ ਇਲਾਵਾ ਇਕ ਸਮਾਂ ਅਜਿਹਾ ਆਇਆ ਸੀ ਜਦੋਂ ਉਨ੍ਹਾਂ ਨੇ ਸੋਚ ਲਿਆ ਸੀ ਕਿ ਹੁਣ ਉਹ ਇਸ ਘਰ ਨੂੰ ਛੱਡ ਕੇ ਚਲੇ ਜਾਣਗੇ

ਅਤੇ ਆਪਣੀ ਜ਼ਮੀਨ ਜਾਇਦਾਦ ਵੀ ਵੇਚ ਦੇਣਗੇ। ਪਰ ਬਾਅਦ ਵਿੱਚ ਉਨ੍ਹਾਂ ਨੂੰ ਇਹ ਸਲਾਹ ਦਿੱਤੀ ਗਈ ਕਿ ਇੱਕ ਵਾਰ ਤੁਸੀਂ ਤਰਕਸ਼ੀਲ ਵਾਲਿਆਂ ਨੂੰ ਵੀ ਬੁਲਾ ਕੇ ਵੇਖੋ ਸ਼ਾਇਦ ਤੁਹਾਡਾ ਮਸਲਾ ਹੱਲ ਹੋ ਜਾਵੇ। ਉਸ ਤੋਂ ਬਾਅਦ ਉਨ੍ਹਾਂ ਨੇ ਇੱਕ ਤਰਕਸ਼ੀਲ ਸੋਸਾਇਟੀ ਦੇ ਨਾਲ ਗੱਲਬਾਤ ਕੀਤੀ।ਉਸ ਤੋਂ ਬਾਅਦ ਤਰਕਸ਼ੀਲ ਸੁਸਾਇਟੀ ਦੇ ਮੈਂਬਰਾਂ ਨੇ ਇਨ੍ਹਾਂ ਦੇ ਘਰ ਦਾ ਮਸਲਾ ਸੁਲਝਾ ਦਿੱਤਾ।ਇਸ ਮਾਮਲੇ ਬਾਰੇ ਗੱਲਬਾਤ ਕਰਦੇ ਹੋਏ ਤਰਕਸ਼ੀਲ ਸੋਸਾਇਟੀ ਦੇ ਮੈਂਬਰਾਂ ਨੇ ਦੱਸਿਆ

ਕਿ ਉਨ੍ਹਾਂ ਨੇ ਅੱਜ ਤੱਕ ਅਜਿਹੇ ਬਹੁਤ ਸਾਰੇ ਮਾਮਲੇ ਸੁਲਝਾਏ ਹਨ,ਜਿੱਥੇ ਕੁਝ ਮਾਨਸਿਕ ਰੋਗੀਆਂ ਵੱਲੋਂ ਹੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ।ਬਾਅਦ ਵਿੱਚ ਲੋਕ ਇਨ੍ਹਾਂ ਨੂੰ ਭੂਤਾਂ ਪ੍ਰੇਤਾਂ ਦਾ ਨਾਮ ਦੇ ਕੇ ਗਲਤ ਰਸਤੇ ਤੁਰ ਪੈਂਦੇ ਹਨ ਅਤੇ ਆਪਣਾ ਲੱਖਾਂ ਦਾ ਨੁਕਸਾਨ ਕਰਵਾ ਬੈਠਦੇ ਹਨ।ਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ ਕਦੇ ਵੀ ਭੂਤਾਂ ਪ੍ਰੇਤਾਂ ਨਾਲ ਜੁੜੇ ਨਹੀਂ ਹੁੰਦੀ ਇਹ ਸਾਡੇ ਦਿਮਾਗ਼ ਦੇ ਵਹਿਮ ਹੁੰਦੇ ਹਨ ਕਿ ਅਸੀਂ ਹਰ ਚੀਜ਼ ਨੌਂ ਭੂਤਾਂ ਪ੍ਰੇਤਾਂ ਦੇ ਨਾਲ ਜੋੜਦੇ ਹਾਂ।ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *