ਭਾਜਪਾ ਆਗੂਆਂ ਤੋਂ ਸਿਰੋਪਾ ਪਵਾਉਣ ਵਾਲੇ ਸਰਪੰਚ ਦਾ ਦੇਖੋ ਕੀ ਹਾਲ ਕੀਤਾ ਲੋਕਾਂ ਨੇ

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ।ਪਰ ਫਿਰ ਵੀ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾ ਰਹੇ, ਜਿਸ ਕਾਰਨ ਕਿਸਾਨਾਂ ਵੱਲੋਂ ਵੱਖੋ ਵੱਖਰੇ ਤਰੀਕੇ ਅਪਣਾਏ ਜਾ ਰਹੇ ਹਨ ਤਾਂ ਜੋ ਕੇਂਦਰ ਸਰਕਾਰ ਨੂੰ ਝੁਕਾਇਆ ਜਾ ਸਕੇ। ਇਸ ਤੋਂ ਇਲਾਵਾ ਕਿਸਾਨਾਂ ਉਤੇ ਪੁਲੀਸ ਮੁਲਾਜ਼ਮਾਂ ਨੇ ਲਾਠੀਚਾਰਜ ਵੀ ਕੀਤਾ ਅਤੇ ਉਨ੍ਹਾਂ ਦੇ ਕੱਪੜੇ ਖੂਨ ਨਾਲ ਲੱਥਪੱਥ ਕਰ ਦਿੱਤੇ।

ਪਰ ਫਿਰ ਵੀ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਅੱਜ ਵੀ ਭਾਜਪਾ ਦਾ ਸਾਥ ਦੇ ਰਹੇ ਹਨ ਅਤੇ ਕਿਸਾਨ ਜਥੇਬੰਦੀਆਂ ਦੇ ਵਿਰੋਧ ਵਿੱਚ ਚੱਲ ਰਹੇ ਹਨ। ਇਕ ਮਾਮਲਾ ਜ਼ਿਲ੍ਹਾ ਬਰਨਾਲਾ ਦੇ ਪਿੰਡ ਚੰਨਣਵਾਲ ਤੋਂ ਸਾਹਮਣੇ ਆ ਰਿਹਾ ਹੈ। ਜਿਥੋਂ ਦੇ ਸਰਪੰਚ ਬੂਟਾ ਸਿੰਘ ਜੋ ਪਹਿਲਾਂ ਕਾਂਗਰਸ ਪਾਰਟੀ ਦੇ ਜ਼ਰੀਏ ਸਰਪੰਚ ਬਣੇ ਸੀ।ਪਰ ਹੁਣ ਭਾਜਪਾ ਦੇ ਵਿਚ ਸ਼ਾਮਿਲ ਹੋ ਚੁੱਕੇ ਹਨ।

ਜਿਸ ਤੋਂ ਬਾਅਦ ਉਨ੍ਹਾਂ ਦੀ ਫੋਟੋ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ,ਜਿੱਥੇ ਲੋਕਾਂ ਦਾ ਕਹਿਣਾ ਹੈ ਕਿ ਇਸ ਸਰਪੰਚ ਦਾ ਬਾਈਕਾਟ ਕੀਤਾ ਜਾਵੇ।ਦੱਸਿਆ ਜਾ ਰਿਹਾ ਹੈ ਕਿ ਪਿੰਡ ਦੇ ਲੋਕ ਇਸ ਸਰਪੰਚ ਦਾ ਬਾਈਕਾਟ ਕਰ ਰਹੇ ਹਨ। ਭਾਵ ਕੋਈ ਵੀ ਵਿਅਕਤੀ ਇਸ ਸਰਪੰਚ ਨਾਲ ਵਰਤੇਵਾ ਨਹੀਂ ਰੱਖੇਗਾ। ਦੱਸਿਆ ਜਾ ਰਿਹਾ ਹੈ ਕਿ ਪਿੰਡ ਦੇ ਵਿੱਚ ਨੌੰ ਮੈਂਬਰ ਹਨ ਜਿਨ੍ਹਾਂ ਦੇ ਵਿੱਚੋਂ ਤਿੰਨ ਮੈਂਬਰ ਸਰਪੰਚ ਦੇ ਨਾਲ ਹਨ ਭਾਵ ਉਹ ਭਾਜਪਾ ਦੇ ਆਗੂਆਂ ਕੋਲੋਂ ਸਿਰੋਪਾ ਪਾ ਕੇ ਆਏ ਹਨ।

ਪਰ ਛੇ ਮੈਂਬਰ ਪਿੰਡ ਵਾਸੀਆਂ ਦੇ ਨਾਲ ਹਨ ਜਦੋਂ ਸਰਪੰਚ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਮਾਮਲੇ ਬਾਰੇ ਕੁਝ ਵੀ ਪਤਾ ਨਹੀਂ ਹੈ।ਇਸ ਦੌਰਾਨ ਦੱਸਿਆ ਕਿ ਉਹ ਕਿਸਾਨਾਂ ਦੇ ਨਾਲ ਹਨ।ਪਰ ਫਿਰ ਵੀ ਉਨ੍ਹਾਂ ਵੱਲੋਂ ਇਹ ਕਦਮ ਕਿਉਂ ਚੁੱਕਿਆ ਗਿਆ ਇਸ ਬਾਰੇ ਉਨ੍ਹਾਂ ਨੇ ਖੁੱਲ੍ਹ ਕੇ ਜਾਣਕਾਰੀ ਨਹੀਂ ਦਿੱਤੀ।ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਉਨ੍ਹਾਂ ਨੂੰ ਲਾਹਨਤਾਂ ਵੀ ਪਾਈਆਂ ਜਾ ਰਹੀਆਂ ਹਨ।ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਲੋਕਾਂ ਕਾਰਨ ਹੀ ਅੱਜ ਕਿਸਾਨੀ ਅੰਦੋਲਨ ਪਿੱਛੇ ਰਹਿ ਰਿਹਾ ਹੈ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।

ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਜ਼ਰੂਰ ਕਰ ਲਵੋ ਬਹੁਤ ਬਹੁਤ ਧੰਨਵਾਦ ਜੇ ਤੁਸੀਂ ਇਹ ਆਰਟੀਕਲ ਚਾਹੁੰਦੇ ਹੋ, ਤਾਂ ਕਿਰਪਾ ਕਰਕੇ ਇਸ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ, ਅਤੇ ਦਿੱਲੀ ਧਰਨੇ ਨਾਲ ਜੁੜੇ ਸਾਡੇ ਤਾਜ਼ਾ ਅਪਡੇਟਾਂ ਨੂੰ ਵੇਖਣ ਲਈ ਲਾਇਕ ਨੂੰ ਯਕੀਨੀ ਬਣਾਓ. ਅਸੀਂ ਹਮੇਸ਼ਾਂ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਾਂਗੇ. ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਧੰਨਵਾਦ

Leave a Reply

Your email address will not be published.