‘ਲਹੂ ਦੀ ਆਵਾਜ਼’ ਗਾਣੇ ਤੇ ਛਿ ੜਿ ਆ ਵਿ ਵਾ ਦ,ਭਖਿਆ ਮਾਹੌਲ

Viral Khabar

ਅੱਜਕੱਲ੍ਹ ਸੋਸ਼ਲ ਮੀਡੀਆ ਦੇ ਜ਼ਮਾਨੇ ਦੇ ਵਿੱਚ ਬਹੁਤ ਕੁਝ ਅਜਿਹਾ ਹੋ ਰਿਹਾ ਹੈ ਜੋ ਸਾਡੇ ਸਮਾਜ ਤੇ ਬੁਰਾ ਪ੍ਰਭਾਵ ਪਾ ਰਿਹਾ ਹੈ।ਦੇਖਿਆ ਜਾਵੇ ਤਾਂ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਕੁੜੀਆਂ ਵੱਲੋਂ ਅਜਿਹੀਆਂ ਫੋਟੋਆਂ ਪਾਈਆਂ ਜਾਂਦੀਆਂ ਹਨ,ਜਿਨ੍ਹਾਂ ਦੇ ਵਿੱਚ ਉਹ ਆਪਣੇ ਜਿਸਮਾਂ ਨੂੰ ਦਿਖਾਉਂਦੀਆਂ ਹਨ ਅਤੇ ਮਸ਼ਹੂਰੀ ਲੈਣ ਦੀ ਕੋਸ਼ਿਸ਼ ਕਰਦੀਆਂ ਹਨ।

ਜੇਕਰ ਕੋਈ ਇਨ੍ਹਾਂ ਫੋਟੋਆਂ ਨੂੰ ਦੇਖਣਾ ਨਾ ਵੀ ਚਾਹੇ ਤਾਂ ਵੀ ਇਹ ਫੋਟੋਆਂ ਸਾਹਮਣੇ ਆ ਜਾਂਦੀਆਂ ਹਨ, ਕਿਉਂਕਿ ਇਨ੍ਹਾਂ ਫੋਟੋਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।ਇਸ ਸੰਬੰਧੀ ਸਿਮਰਨ ਢਪਾਲੀ ਨਾਂ ਦੀ ਇਕ ਗਾਇਕਾ ਨੇ ਲਹੂ ਦੀ ਆਵਾਜ਼ ਗਾਣਾ ਗਾਇਆ।ਇਸ ਗਾਣੇ ਵਿੱਚ ਉਸ ਨੇ ਦੱਸਿਆ ਕਿ ਅੱਜਕੱਲ੍ਹ ਦੀਆਂ ਲੜਕੀਆਂ ਕਿਸ ਪ੍ਰਕਾਰ ਆਪਣੇ ਜਿਸਮ ਦਾ ਇਸਤੇਮਾਲ ਕਰਦੀਆਂ ਹੋਈਆਂ ਮਸ਼ਹੂਰੀ ਲੈ ਰਹੀਆਂ ਹਨ।

ਇਸ ਗਾਣੇ ਦੇ ਰਿਲੀਜ਼ ਹੋਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਇਹ ਗਾਣਾ ਸੁਣਿਆ ਗਿਆ ਹੈ। ਵੱਡੀ ਗਿਣਤੀ ਦੇ ਵਿੱਚ ਲੋਕ ਇਸ ਗਾਣੇ ਨੂੰ ਪਸੰਦ ਕਰ ਰਹੇ ਹਨ,ਕਿਉਂਕਿ ਇਹ ਗਾਣਾ ਅੱਜ ਦੀ ਸੱਚਾਈ ਬਿਆਨ ਕਰ ਰਿਹਾ ਹੈ ਕਿ ਕਿਸ ਤਰੀਕੇ ਨਾਲ ਲੋਕ ਗ਼ਲਤ ਰਸਤੇ ਪੈ ਚੁੱਕੇ ਹਨ ਭਾਵੇਂ ਕਿ ਲੜਕੇ ਦੀ ਬਰਾਬਰ ਦੇ ਹੀ ਜ਼ਿੰਮੇਵਾਰ ਹੁੰਦੇ ਹਨ।ਇਸ ਮਾਮਲੇ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ

ਕਿ ਸਿਮਰਨ ਢਪਾਲੀ ਦੀ ਸੋਚ ਬਹੁਤ ਵਧੀਆ ਹੈ।ਉਨ੍ਹਾਂ ਨੇ ਇੱਕ ਕੌੜਾ ਸੱਚ ਦਿਖਾਇਆ ਹੈ ਪਰ ਉੱਥੇ ਹੀ ਕੁਝ ਲੜਕੀਆਂ ਦਾ ਕਹਿਣਾ ਹੈ ਕਿ ਜੇਕਰ ਕਿਸੇ ਨੂੰ ਇਹ ਤਸਵੀਰਾਂ ਵਧੀਆ ਨਹੀਂ ਲੱਗਦੀਆਂ ਤਾਂ ਉਹ ਇਨ੍ਹਾਂ ਨੂੰ ਨਾ ਦੇਖਣ;ਪਰ ਇਸ ਪ੍ਰਕਾਰ ਨਾਲ ਕੁੜੀਆਂ ਨੂੰ ਘਟੀਆ ਨਹੀਂ ਕਿਹਾ ਜਾ ਸਕਦਾ।ਸੋ ਇਸ ਗਾਣੇ ਸਬੰਧੀ ਬਹੁਤ ਸਾਰੇ ਵਿਵਾਦ ਖੜ੍ਹੇ ਕੀਤੇ ਜਾ ਰਹੇ ਹਨ। ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।

ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਜ਼ਰੂਰ ਕਰ ਲਵੋ ਬਹੁਤ ਬਹੁਤ ਧੰਨਵਾਦ ਜੇ ਤੁਸੀਂ ਇਹ ਆਰਟੀਕਲ ਚਾਹੁੰਦੇ ਹੋ, ਤਾਂ ਕਿਰਪਾ ਕਰਕੇ ਇਸ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ, ਅਤੇ ਦਿੱਲੀ ਧਰਨੇ ਨਾਲ ਜੁੜੇ ਸਾਡੇ ਤਾਜ਼ਾ ਅਪਡੇਟਾਂ ਨੂੰ ਵੇਖਣ ਲਈ ਲਾਇਕ ਨੂੰ ਯਕੀਨੀ ਬਣਾਓ. ਅਸੀਂ ਹਮੇਸ਼ਾਂ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਾਂਗੇ. ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਧੰਨਵਾਦ.

Leave a Reply

Your email address will not be published. Required fields are marked *