ਪਿਛਲੇ ਕਈ ਦਿਨਾਂ ਤੋਂ ਹਰਚਰਨ ਸਿੰਘ ਨਾਮ ਦੇ ਲੜਕੇ ਦਾ ਮਾਮਲਾ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਗਰਮਾਇਆ ਹੋਇਆ ਹੈ।ਜਿਵੇਂ ਕਿਸੇ ਜਾਣਦੇ ਹਾਂ ਕਿ ਪ੍ਰੇਮ ਸੰਬੰਧਾਂ ਦੇ ਚੱਲਦੇ ਹਰਚਰਨ ਸਿੰਘ ਨੂੰ ਲਡ਼ਕੀ ਦੇ ਪਰਿਵਾਰਕ ਮੈਂਬਰਾਂ ਨੇ ਮੌਤ ਦੇ ਘਾਟ ਉਤਾਰ ਦਿੱਤਾ।ਉਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਇਸ ਮਾਮਲੇ ਸਬੰਧੀ ਵੱਖੋ ਵੱਖਰੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ।ਪਿਛਲੇ ਦਿਨੀਂ ਜਦੋਂ ਹਰਚਰਨ ਸਿੰਘ ਦੀ ਅੰਤਿਮ ਅਰਦਾਸ ਸੀ ਤਾਂ ਉਸ ਸਮੇਂ ਉਸ ਦਾ ਉਹ ਦੋਸਤ ਨਹੀਂ ਪਹੁੰਚਿਆ ਸੀ
ਜੋ ਉਸ ਰਾਤ ਹਰਚਰਨ ਸਿੰਘ ਦੇ ਨਾਲ ਗਿਆ ਸੀ ਜਦੋਂ ਉਸ ਨੂੰ ਜਾਨੋਂ ਮਾਰਿਆ ਗਿਆ ਸੀ।ਇਸ ਤੋਂ ਬਾਅਦ ਕੁਝ ਲੋਕਾਂ ਨੇ ਇਹ ਗੱਲ ਕਹੀ ਸੀ ਕਿ ਹਰਚਰਨ ਸਿੰਘ ਦਾ ਦੋਸਤ ਉਸ ਨੂੰ ਧੋਖਾ ਦੇ ਗਿਆ।ਕਿਉਂਕਿ ਉਹ ਉਸ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਨਹੀਂ ਕਰ ਰਿਹਾ ਸੀ। ਦੱਸਦਈਏ ਕਿ ਜਿਸ ਦਿਨ ਹਰਚਰਨ ਸਿੰਘ ਆਪਣੀ ਪ੍ਰੇਮਿਕਾ ਨੂੰ ਮਿਲਣ ਜਾ ਰਿਹਾ ਸੀ ਤਾਂ ਉਸ ਸਮੇਂ ਉਹ ਆਪਣੇ ਦੋ ਦੋਸਤਾਂ ਦੇ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਘਰੋਂ ਗਿਆ ਸੀ
ਇਨ੍ਹਾਂ ਦੇ ਵਿੱਚੋਂ ਇੱਕ ਲੜਕਾ ਪੱਗ ਬੰਨ੍ਹਦਾ ਹੈ ਅਤੇ ਦੂਸਰਾ ਕਟਿੰਗ ਵਾਲਾ ਹੈ।ਦੱਸਿਆ ਜਾ ਰਿਹਾ ਹੈ ਕਿ ਪੱਗ ਵਾਲਾ ਮੁੰਡਾ ਉਸ ਦਿਨ ਤੋਂ ਹੀ ਹਰਚਰਨ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸਹਾਰਾ ਦੇ ਰਿਹਾ ਹੈ ਅਤੇ ਇਸ ਮਾਮਲੇ ਦੇ ਵਿੱਚ ਦੀ ਜਾਣਕਾਰੀ ਦੇ ਰਿਹਾ ਹੈ ਕਿ ਕਿਸ ਤਰੀਕੇ ਨਾਲ ਹਰਚਰਨ ਸਿੰਘ ਦੀ ਮੌਤ ਹੋਈ ਸੀ। ਪਰ ਜੋ ਕਟਿੰਗ ਵਾਲਾ ਮੁੰਡਾ ਸੀ ਉਹ ਆਪਣੇ ਆਪ ਨੂੰ ਬਿਮਾਰ ਦੱਸ ਰਿਹਾ ਹੈ ਅਤੇ ਉਹ ਅੰਤਿਮ ਅਰਦਾਸ ਤੇ ਵੀ ਨਹੀਂ ਪਹੁੰਚਿਆ ਸੀ।
ਪਰ ਜਿਸ ਸਮੇਂ ਪੱਤਰਕਾਰਾਂ ਨੇ ਉਸ ਕੋਲੋਂ ਸਵਾਲ ਪੁੱਛਣੇ ਸੀ ਤਾਂ ਉਹ ਤੁਰੰਤ ਹੀ ਇੱਥੇ ਪਹੁੰਚ ਗਿਆ ਸੀ।ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸੱਚਮੁੱਚ ਹੀ ਉਸ ਦੀ ਤਬੀਅਤ ਖ਼ਰਾਬ ਹੈ।ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਵੱਲੋਂ ਇਹ ਵੀ ਅਫਵਾਹ ਫੈਲਾਈ ਗਈ ਸੀ ਕਿ ਹਰਚਰਨ ਸਿੰਘ ਦੀ ਮੌਤ ਤੋਂ ਬਾਅਦ ਲੜਕੀ ਦੇ
ਪਰਿਵਾਰਕ ਮੈਂਬਰ ਘਰੋਂ ਫਰਾਰ ਹੋ ਗਏ ਹਨ ਅਜਿਹਾ ਕੁਝ ਵੀ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਦੇ ਪਰਿਵਾਰਕ ਮੈਂਬਰ ਆਪਣੇ ਘਰ ਵਿੱਚ ਹੀ ਮੌਜੂਦ ਹਨ।ਉਨ੍ਹਾਂ ਵੱਲੋਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਜਾ ਰਹੇ ਹਨ ਫਿਲਹਾਲ ਇਸ ਮਾਮਲੇ ਵਿੱਚ ਪੁਲੀਸ ਮੁਲਾਜ਼ਮਾਂ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ ਜਲਦੀ ਹੀ ਇਸ ਮਾਮਲੇ ਵਿਚ ਇਨਸਾਫ ਹੋ ਸਕਦਾ ਹੈ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।
ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਜ਼ਰੂਰ ਕਰ ਲਵੋ ਬਹੁਤ ਬਹੁਤ ਧੰਨਵਾਦ ਜੇ ਤੁਸੀਂ ਇਹ ਆਰਟੀਕਲ ਚਾਹੁੰਦੇ ਹੋ, ਤਾਂ ਕਿਰਪਾ ਕਰਕੇ ਇਸ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ, ਅਤੇ ਦਿੱਲੀ ਧਰਨੇ ਨਾਲ ਜੁੜੇ ਸਾਡੇ ਤਾਜ਼ਾ ਅਪਡੇਟਾਂ ਨੂੰ ਵੇਖਣ ਲਈ ਲਾਇਕ ਨੂੰ ਯਕੀਨੀ ਬਣਾਓ. ਅਸੀਂ ਹਮੇਸ਼ਾਂ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਾਂਗੇ. ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਧੰਨਵਾਦ.