ਹਰਚਰਨ ਸਿੰਘ ਦੀ ਮਾਂ ਦੀ ਕਾਲ ਰਿਕਾਰਡਿੰਗ ਹੋਈ ਵਾਇਰਲ,ਹੋਏ ਵੱਡੇ ਖੁਲਾਸੇ

Viral Khabar

ਪਿਛਲੇ ਦਿਨਾਂ ਦੇ ਵਿੱਚ ਹਰਚਰਨ ਸਿੰਘ ਨਾਂ ਦੇ ਇਕ ਲੜਕੇ ਦੀ ਖ਼ਬਰ ਕਾਫ਼ੀ ਗਰਮਾਈ ਹੋਈ ਹੈ। ਸੋਸ਼ਲ ਮੀਡੀਆ ਉੱਤੇ ਬਹੁਤ ਸਾਰੇ ਲੋਕ ਹਰਚਰਨ ਸਿੰਘ ਨੂੰ ਇਨਸਾਫ਼ ਦਿਵਾਉਣ ਦੇ ਲਈ ਮੰਗ ਕਰ ਰਹੇ ਹਨ। ਦੱਸ ਦੇਈਏ ਕਿ ਹਰਚਰਨ ਸਿੰਘ ਦਾ ਇੱਕ ਲੜਕੀ ਦੇ ਨਾਲ ਪ੍ਰੇਮ ਸਬੰਧ ਚੱਲ ਰਿਹਾ ਸੀ। ਜਦੋਂ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਮਾਮਲੇ ਬਾਰੇ ਜਾਣਕਾਰੀ ਹੁੰਦੀ ਹੈ ਤਾਂ ਉਸ ਤੋਂ ਬਾਅਦ ਉਹ ਹਰਚਰਨ ਸਿੰਘ ਨੂੰ ਕਰੰਟ ਲਗਾ ਕੇ ਮੌਤ ਦੇ ਘਾਟ ਉਤਾਰ ਦਿੰਦੇ ਹਨ

ਅਤੇ ਉਸ ਦੀ ਲਾਸ਼ ਨੂੰ ਖੇਤਾਂ ਦੇ ਵਿੱਚ ਸੁੱਟ ਦਿੰਦੇ ਹਨ)ਜਦੋਂ ਪੁਲੀਸ ਮੁਲਾਜ਼ਮਾਂ ਨੂੰ ਇਹ ਲਾਸ਼ ਮਿਲਦੀ ਹੈ ਤਾਂ ਇਸ ਦਾ ਪੋਸਟਮਾਰਟਮ ਕਰਵਾਇਆ ਜਾਂਦਾ ਹੈ, ਜਿਸ ਦੇ ਵਿਚ ਇਹ ਸਾਬਤ ਹੁੰਦਾ ਹੈ ਕਿ ਹਰਚਰਨ ਸਿੰਘ ਦੀ ਮੌਤ ਕਰੰਟ ਲੱਗਣ ਕਾਰਨ ਹੋਈ ਹੈ। ਜਿਸ ਤੋਂ ਬਾਅਦ ਲੜਕੀ ਦੇ ਪਰਿਵਾਰਕ ਮੈਂਬਰ ਇਹ ਕਹਿੰਦੇ ਹਨ ਕਿ ਉਨ੍ਹਾਂ ਨੇ ਹਰਚਰਨ ਸਿੰਘ ਨੂੰ ਨਹੀਂ ਮਾਰਿਆ ਬਲਕਿ ਖੇਤਾਂ ਦੇ ਆਲੇ ਦੁਆਲੇ ਇਕ ਤਾਰ ਫੇਰੀ ਹੋਈ ਸੀ।ਇਸ ਤਾਰ ਦੇ ਵਿੱਚ ਕਰੰਟ ਆਇਆ ਜਿਸ ਕਾਰਨ ਉਸ ਦੀ ਮੌਤ ਹੋ ਗਈ।ਪਰ ਬਹੁਤ ਸਾਰੇ ਲੋਕਾਂ ਵੱਲੋਂ ਇਹ ਗੱਲ ਕਹੀ ਜਾ ਰਹੀ ਹੈ

ਕਿ ਲੜਕੀ ਦੇ ਪਰਿਵਾਰਕ ਮੈਂਬਰ ਝੂਠ ਬੋਲ ਰਹੇ ਹਨ। ਉਨ੍ਹਾਂ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ ਵਕੀਲ ਸੁਨੀਲ ਮੱਲ੍ਹਣ ਨੇ ਦੀ ਲੜਕੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ।ਜਿਸ ਤੋਂ ਬਾਅਦ ਉਨ੍ਹਾਂ ਨੇ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰ ਇਸ ਮਾਮਲੇ ਵਿਚ ਦੋਸ਼ੀ ਹਨ।ਇਸ ਮਾਮਲੇ ਨਾਲ ਸੋਢੀ ਧਾਲੀਵਾਲ ਨਾਮ ਦਾ ਵਿਅਕਤੀ ਵੀ ਜੁੜਿਆ ਹੋਇਆ ਹੈ। ਉਸ ਨੇ ਹਰਚਰਨ ਸਿੰਘ ਦੀ ਮਾਂ ਨੂੰ ਫੋਨ ਲਗਾ ਕੇ ਕਿਹਾ ਕਿ ਜੇਕਰ ਪੁਲੀਸ ਮੁਲਾਜ਼ਮਾਂ ਵੱਲੋਂ ਇਸ ਮਾਮਲੇ ਦੇ ਵਿੱਚ ਸਹੀ ਕਾਰਵਾਈ ਨਹੀਂ ਕੀਤੀ ਜਾਂਦੀ ਭਾਵ ਹਰਚਰਨ ਸਿੰਘ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲਦੀ ਤਾਂ ਇਹ ਖ਼ੁਦ ਹਰਚਰਨ ਸਿੰਘ ਦੀ ਮੌਤ ਦਾ ਬਦਲਾ ਲੈਣਗੇ ਕਿਉਂਕਿ ਅਸੀਂ ਵੀ ਤੁਹਾਡੇ ਬੱਚਿਆਂ ਵਰਗੇ ਹੀ ਹਾਂ।ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *