ਕੁੜੀ ਦੇ ਨੇ ਦੀਪ ਮਠਾੜੂ ਨੂੰ ਦਿੱਤਾ ਠੋਕਵਾਂ ਜਵਾਬ

Viral Khabar

ਪਿਛਲੇ ਦਿਨਾਂ ਦੇ ਵਿੱਚ ਦੀਪ ਮਠਾੜੂ ਨੇ ਜ਼ਹਿਰ ਖਾ ਲਈ ਸੀ ਅਤੇ ਆਪਣੀ ਜਾਨ ਦੇਣ ਦੀ ਕੋਸ਼ਿਸ਼ ਕੀਤੀ ਸੀ। ਦੱਸ ਦੇਈਏ ਕਿ ਉਸ ਦਾ ਇੱਕ ਲੜਕੀ ਦੇ ਨਾਲ ਪ੍ਰੇਮ ਸਬੰਧ ਚੱਲ ਰਿਹਾ ਸੀ ਜਦੋਂ ਦੀਪ ਮਠਾੜੂ ਨੂੰ ਪਤਾ ਚੱਲਦਾ ਹੈ ਕਿ ਲੜਕੀ ਜਿਸ ਨੂੰ ਆਪਣਾ ਭਰਾ ਦੱਸ ਰਹੀ ਸੀ ਉਹ ਉਸ ਦਾ ਪ੍ਰੇਮੀ ਹੈ ਤਾਂ ਉਹ ਇਸ ਗੱਲ ਨੂੰ ਬਰਦਾਸ਼ਤ ਨਹੀਂ ਕਰ ਪਾਉਂਦਾ। ਕੁਝ ਦਿਨਾਂ ਤਕ ਇਨ੍ਹਾਂ ਦਾ ਝਗੜਾ ਚੱਲਦਾ ਰਹਿੰਦਾ ਹੈ ਅਤੇ ਬਾਅਦ ਵਿੱਚ ਦੀਪ ਮਠਾੜੂ ਆਪਣੀ ਜਾਨ ਦੇਣ ਦੀ ਕੋਸ਼ਿਸ਼ ਕਰਦਾ ਹੈ।

ਪਰ ਸਮਾਂ ਰਹਿੰਦੇ ਹੀ ਉਸ ਨੂੰ ਹਸਪਤਾਲ ਪਹੁੰਚਾਇਆ ਜਾਂਦਾ ਹੈ;ਇੱਥੇ ਹੋਏ ਇਕ ਵੀਡੀਓ ਵੀ ਸਾਂਝੀ ਕਰਦਾ ਹੈ ਜਿਸ ਵਿੱਚ ਉਸਦਾ ਕਹਿਣਾ ਸੀ ਕਿ ਉਹ ਉਸ ਲੜਕੇ ਦੇ ਖਿਲਾਫ ਕਾਰਵਾਈ ਕਰਵਾਉਣਾ ਚਾਹੁੰਦਾ ਹੈ।ਜਿਸ ਨੇ ਇਸ ਦੀ ਪ੍ਰੇਮਿਕਾ ਹਰਜੋਤ ਕੌਰ ਦੇ ਨਾਲ ਪ੍ਰੇਮ ਸੰਬੰਧ ਬਣਾਏ ਹਨ।ਉਸ ਤੋਂ ਬਾਅਦ ਦੀਪ ਮਠਾੜੂ ਦਾ ਇਲਾਜ ਚੱਲਣ ਲੱਗਿਆ ਅਤੇ ਹੁਣ ਉਸ ਨੂੰ ਖ਼ਤਰੇ ਤੋਂ ਬਾਹਰ ਦੱਸਿਆ ਜਾ ਰਿਹਾ ਹੈ।ਇਸ ਦੌਰਾਨ ਲੋਕਾਂ ਵੱਲੋਂ ਵੀ

ਆਪਣੇ ਵਿਚਾਰ ਸਾਂਝੇ ਕੀਤੇ ਗਏ ਜ਼ਿਆਦਾਤਰ ਲੋਕਾਂ ਵੱਲੋਂ ਦੀਪ ਮਠਾੜੂ ਨੂੰ ਲਾਹਨਤਾਂ ਪਾਈਆਂ ਗਈਆਂ ਕਿ ਉਸ ਨੇ ਬਹੁਤ ਘਟੀਆ ਕਦਮ ਚੁੱਕਿਆ ਹੈ।ਬਹੁਤ ਸਾਰੇ ਲੋਕ ਉਸ ਨੂੰ ਜਾਣਦੇ ਹਨ ਪਰ ਫਿਰ ਵੀ ਉਸ ਨੇ ਲੋਕਾਂ ਨੂੰ ਗਲਤ ਸੰਦੇਸ਼ ਦਿੱਤਾ ਹੈ।ਇਸ ਤੋਂ ਇਲਾਵਾ ਕੁਝ ਵੀਡੀਓਜ਼ ਅਜਿਹੀਆਂ ਵੀ ਸਾਂਝੀਆਂ ਹੋ ਰਹੀਆਂ ਹਨ।ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਦੀਪ ਮਠਾੜੂ ਅਮਰੀਕਾ ਜਾਣਾ ਚਾਹੁੰਦਾ ਸੀ ਅਤੇ ਹੁਣ ਉਸ ਦਾ ਇਹ ਸੁਪਨਾ ਟੁੱਟ ਗਿਆ ਹੈ।

ਜਿਸ ਤੋਂ ਬਾਅਦ ਉਸ ਨੇ ਆਪਣੀ ਜਾਨ ਦੇਣ ਦੀ ਕੋਸ਼ਿਸ਼ ਕੀਤੀ ਕੁਝ ਲੋਕਾਂ ਦਾ ਕਹਿਣਾ ਹੈ ਕਿ ਲੜਕੀ ਦੀ ਆਪਣੀ ਮਰਜ਼ੀ ਹੈ ਕਿ ਉਹ ਕਿਸੇ ਦੇ ਨਾਲ ਪ੍ਰੇਮ ਸੰਬੰਧ ਬਣਾ ਸਕਦੀ ਹੈ।ਦੀਪ ਮਠਾੜੂ ਦਾ ਰਿਸ਼ਤਾ ਉਸ ਦੇ ਪਰਿਵਾਰਕ ਮੈਂਬਰਾਂ ਨੇ ਤੈਅ ਨਹੀਂ ਕੀਤਾ ਸੀ।ਜਿਸ ਕਾਰਨ ਉਹ ਲੜਕੀ ਉੱਤੇ ਇੰਨਾ ਜ਼ਿਆਦਾ ਗੁੱਸਾ ਦਿਖਾ ਰਿਹਾ ਸੀ। ਸੋ ਜ਼ਿਆਦਾਤਰ ਲੋਕਾਂ ਵੱਲੋਂ ਇਸ ਕਦਮ ਨੂੰ ਗਲਤ ਹੀ ਦੱਸਿਆ ਗਿਆ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ।ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *