ਦੇਖੋ ਕਿਵੇਂ ਦੀਪ ਮਠਾੜੂ ਦੀ ਖੁਦਕੁਸ਼ੀ ਦੀ ਕੋਸ਼ਿਸ਼ ਦਾ ਉਡਾਇਆ ਜਾ ਰਿਹਾ ਹੈ ਮਜ਼ਾਕ

Viral Khabar

ਸੋਸ਼ਲ ਮੀਡੀਆ ਦੇ ਜ਼ਰੀਏ ਮਸ਼ਹੂਰ ਹੋਣ ਵਾਲੇ ਦੀਪ ਮਠਾੜੂ ਨੇ ਪਿਛਲੇ ਦਿਨੀਂ ਇਕ ਪ੍ਰੇਮ ਸੰਬੰਧਾਂ ਦੇ ਚੱਲਦੇ ਜ਼ਹਿਰੀਲੀ ਚੀਜ਼ ਖਾ ਲਈ ਸੀ, ਜਿਸ ਤੋਂ ਬਾਅਦ ਉਸ ਨੇ ਇਕ ਵੀਡੀਓ ਵੀ ਸਾਂਝੀ ਕੀਤੀ ਸੀ।ਜਿਸ ਵਿੱਚ ਉਸ ਦਾ ਕਹਿਣਾ ਸੀ ਕਿ ਉਸ ਦੀ ਪ੍ਰੇਮਿਕਾ ਹਰਜੋਤ ਕੌਰ ਮਨਿੰਦਰ ਸਿੰਘ ਨਾਲ ਗੱਲਬਾਤ ਕਰਦੀ ਹੈ।ਜਿਸ ਨੂੰ ਪਹਿਲਾਂ ਉਹ ਆਪਣਾ ਭਰਾ ਦੱਸਦੀ ਸੀ ਪਰ ਹੁਣ ਇਸ ਨੂੰ ਪਤਾ ਚੱਲਿਆ ਹੈ ਕਿ ਉਹ ਇਸ ਦਾ ਪ੍ਰੇਮੀ ਹੈ ਅਤੇ ਦੋਨੋਂ ਹੀ ਇਸ ਨੂੰ ਗੁਮਰਾਹ ਕਰ ਰਹੇ ਸੀ।ਇਸ ਮੌਕੇ ਦੀਪ ਮਠਾੜੂ ਦਾ ਕਹਿਣਾ ਸੀ

ਕਿ ਉਸ ਨੇ ਜ਼ਹਿਰੀਲੀ ਚੀਜ਼ ਖਾ ਲਈ ਹੈ ਅਤੇ ਇਹ ਆਈਡੀ ਉਸ ਦੀ ਪ੍ਰੇਮਿਕਾ ਹਰਜੋਤ ਕੌਰ ਕੋਲ ਚੱਲਦੀ ਹੈ ਅਤੇ ਉਹ ਇਸ ਵੀਡੀਓ ਨੂੰ ਡਿਲੀਟ ਕਰਦੇ ਵੀ ਕਿ ਜਲਦੀ ਤੋਂ ਜਲਦੀ ਇਸ ਵੀਡੀਓ ਨੂੰ ਸਾਂਝਾ ਕਰ ਦਿਓ।ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਨੇ ਇਸ ਤੇ ਹੈਰਾਨੀ ਜਤਾਈ।ਪਰ ਵੱਡੀ ਗਿਣਤੀ ਦੇ ਵਿੱਚ ਲੋਕਾਂ ਨੇ ਇਸ ਨੂੰ ਦੇਖਣ ਤੋਂ ਬਾਅਦ ਦੀਪ ਮਠਾੜੂ ਨੂੰ ਲਾਹਨਤਾਂ ਪਾਈਆਂ ਹਨ।ਕਿਉਂਕਿ ਬਹੁਤ ਸਾਰੇ ਲੋਕ

ਉਨ੍ਹਾਂ ਨੂੰ ਪਸੰਦ ਕਰਦੇ ਹਨ ਅਤੇ ਉਨ੍ਹਾਂ ਦੀਆਂ ਵੀਡੀਓਜ਼ ਨੂੰ ਖੂਬ ਪਿਆਰ ਦਿੰਦੇ ਹਨ।ਪਰ ਜਦੋਂ ਇਸ ਤਰੀਕੇ ਨਾਲ ਕੋਈ ਗ਼ਲਤ ਕਦਮ ਚੁੱਕਦਾ ਹੈ ਤਾਂ ਉਸ ਨੂੰ ਲੋਕਾਂ ਦੇ ਗੁੱਸੇ ਦਾ ਸ਼ਿਕਾਰ ਵੀ ਹੋਣਾ ਪੈਂਦਾ ਹੈ।ਹੋ ਸਕਦਾ ਹੈ ਦੀਪ ਮਠਾੜੂ ਸੋਚਦਾ ਹੋਵੇ ਕਿ ਲੋਕ ਉਸ ਦਾ ਸਾਥ ਦੇਣਗੇ ਕਿ ਉਸ ਦੇ ਨਾਲ ਧੋਖਾ ਹੋਇਆ ਹੈ ਪਰ ਲੋਕ ਉਸ ਦੇ ਇਸ ਕਦਮ ਨੂੰ ਬਿਲਕੁਲ ਗਲਤ ਦੱਸ ਰਹੇ ਹਨ।ਇਸ ਤੋਂ ਇਲਾਵਾ ਇਕ ਇੰਸਟਾਗ੍ਰਾਮ ਪੇਜ ਵਾਲੇ ਵਿਅਕਤੀ ਨੇ

ਦੀਪ ਮਠਾੜੂ ਦੇ ਸਲਫਾਸ ਖਾਣ ਤੇ ਮਜ਼ਾਕ ਵੀ ਉਡਾਇਆ ਹੈ।ਉਸ ਨੇ ਆਪਣੇ ਪੇਜ ਤੇ ਲਿਖਿਆ ਹੈ ਕਿ ਮੈਂ ਸਲਫਾਸ ਖਾ ਲਈ ਹੈ ਮੈਂ ਮਰਨ ਜਾ ਰਿਹਾ ਹਾਂ ਮੇਰੇ ਪੇਜ ਨੂੰ ਜ਼ਿਆਦਾ ਤੋਂ ਜ਼ਿਆਦਾ ਫੋਲੋ ਕਰੋ।ਇਸ ਤੋਂ ਇਲਾਵਾ ਉਸ ਦਾ ਕਹਿਣਾ ਹੈ ਕਿ ਦੀਪ ਮਠਾੜੂ ਦਾ ਹੁਣ ਅਮਰੀਕਾ ਜਾਣਾ ਕੈਂਸਲ ਹੋ ਗਿਆ ਹੈ ਜਿਸ ਕਾਰਨ ਇਹ ਸਭ ਕੁਝ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *