ਗੁਰਦੁਆਰਾ ਸਾਹਿਬ ਦਾ ਵੀ ਕੀਤਾ ਨਹੀਂ ਗਿਆ ਲਿਹਾਜ਼,ਸ਼ਰੇਆਮ ਹੋਇਆ ਇਹ ਕੰਮ

Viral Khabar

ਅੱਜਕੱਲ੍ਹ ਦੇ ਸਮੇਂ ਦੇ ਵਿਚ ਪੰਜਾਬ ਵਿਚ ਗੁੰ-ਡਾ-ਗ-ਰ-ਦੀ ਲਗਾਤਾਰ ਵਧਦੀ ਜਾ ਰਹੀ ਹੈ।ਬਹੁਤ ਸਾਰੀਆਂ ਥਾਵਾਂ ਤੋਂ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ।ਜਦੋਂ ਲੋਕ ਦਿਨ ਦਿਹਾੜੇ ਅਜਿਹੀਆਂ ਹਰਕਤਾਂ ਨੂੰ ਅੰਜਾਮ ਦਿੰਦੇ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ।ਇਕ ਮਾਮਲਾ ਸਾਹਮਣੇ ਆ ਰਿਹਾ ਹੈ ਜਿੱਥੇ ਗੁਰਦੁਆਰਾ ਸਾਹਿਬ ਦੇ ਵਿਚ ਗੋ-ਲੀ-ਆਂ ਚਲਾਈਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਆਪਸੀ ਰੰਜਿਸ਼ ਕਾਰਨ ਦੋ ਧਿਰਾਂ ਦੇ ਵਿਚਕਾਰ ਲੜਾਈ ਹੋਈ

ਅਤੇ ਗੁਰਦੁਆਰਾ ਸਾਹਿਬ ਦੇ ਅੰਦਰ ਹੀ ਗੋ-ਲੀ-ਆਂ ਚਲਾ ਦਿੱਤੀਆਂ ਗਈਆਂ।ਇੱਕੋ ਵਿਅਕਤੀ ਦੇ ਜ਼ਖਮੀ ਹੋਣ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ।ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਵਿਚ ਸੰਗਤਾਂ ਲੰਗਰ ਛਕ ਰਹੀਆਂ ਸੀ ਅਤੇ ਉਸੇ ਸਮੇਂ ਇਹ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।ਜਦੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਤਾਂ ਉਸ ਸਮੇਂ ਚਾਰੇ ਪਾਸੇ ਹੜਕੰਪ ਮੱਚ ਗਈ ਸਾਰੇ ਲੋਕ ਘਬਰਾ ਗਏ ਅਤੇ ਆਪਣੀ ਜਾਨ ਬਚਾਉਣ ਦੇ ਲਈ ਇੱਧਰ ਉੱਧਰ ਭੱਜਣ ਲੱਗੇ।

ਜਾਣਕਾਰੀ ਮੁਤਾਬਕ ਜ਼ਖਮੀ ਵਿਅਕਤੀ ਨੂੰ ਹਸਪਤਾਲ ਵਿਚ ਭਰਤੀ ਕਰਵਾ ਦਿੱਤਾ ਗਿਆ,ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ ਅਤੇ ਉਸ ਨੂੰ ਖਤਰੇ ਤੋਂ ਬਾਹਰ ਦੱਸਿਆ ਜਾ ਰਿਹਾ ਹੈ।ਇਸ ਮਾਮਲੇ ਸਬੰਧੀ ਪੁਲਸ ਮੁਲਾਜ਼ਮਾਂ ਵਲੋਂ ਵੀ ਪਰਚਾ ਦਰਜ ਕੀਤਾ ਗਿਆ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ।ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ।ਇਸ ਮਾਮਲੇ ਸਬੰਧੀ ਸੀਸੀਟੀਵੀ ਕੈਮਰਿਆਂ ਨੂੰ ਵੀ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਦੋਸ਼ੀਆਂ ਦਾ ਪਤਾ ਲਗਾਇਆ ਜਾ ਸਕੇ

ਅਤੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਸਕੇ।ਦੇਖਿਆ ਜਾਵੇ ਤਾਂ ਅੱਜਕੱਲ੍ਹ ਲੋਕ ਕਿਸੇ ਧਾਰਮਿਕ ਅਸਥਾਨ ਦਾ ਵੀ ਲਿਹਾਜ਼ ਨਹੀਂ ਕਰਦੇ।ਉਨ੍ਹਾਂ ਨੂੰ ਇਹ ਵੀ ਪਤਾ ਨਹੀਂ ਚੱਲਦਾ ਕਿ ਉਹ ਕਿਸ ਥਾਂ ਤੇ ਆ ਕੇ ਜੱਦੋ ਜਹਿਦ ਕਰ ਰਹੇ ਹਨ।ਜਿੱਥੇ ਲੋਕਾਂ ਨੂੰ ਸ਼ਾਂਤੀ ਦਾ ਸੰਦੇਸ਼ ਦਿੱਤਾ ਜਾਂਦਾ ਹੈ ਉੱਥੇ ਆ ਕੇ ਹੀ ਲੋਕ ਅਸ਼ਾਂਤੀ ਫੈਲਾਉਂਦੇ ਹਨ।ਅਜਿਹੇ ਮਾਮਲਿਆਂ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕ ਇਸ ਦਾ ਵਿਰੋਧ ਵੀ ਕਰ ਰਹੇ ਹਨ। ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.